April 21, 2026

#badal

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਐਲਬਾ ਸਮੈਰੀਗਲੀਓ ਚੰਡੀਗੜ੍ਹ ਲਈ ਨਵੀਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨਿਯੁਕਤ

Current Updates
ਚੰਡੀਗੜ੍ਹ- ਐਲਬਾ ਸਮੈਰੀਗਲੀਓ ਨੇ ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਚਾਰ ਭਾਰਤੀ ਰਾਜਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰਾਖੰਡ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ: ਲਾਡੋਵਾਲ ਟੌਲ ਪਲਾਜ਼ੇ ਨੇੜੇ ਕਾਰ ਹਾਦਸੇ ਵਿਚ ਪੰਜ ਮੌਤਾਂ

Current Updates
ਲੁਧਿਆਣਾ- ਲੁਧਿਆਣਾ ਵਿਚ ਐਤਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਰਕੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ...
ਖਾਸ ਖ਼ਬਰਰਾਸ਼ਟਰੀ

6 ਮੈਟਰੋ ਹਵਾਈ ਅੱਡਿਆਂ ਤੋਂ 562 ਉਡਾਣਾਂ ਕੀਤੀਆਂ ਰੱਦ; ਇਕੱਲੇ ਬੈਂਗਲੁਰੂ ’ਚ 150 ਉਡਾ

Current Updates
ਮੁੰਬਈ- ਇੰਡੀਗੋ ਨੇ ਸੋਮਵਾਰ ਨੂੰ ਛੇ ਮੈਟਰੋ ਹਵਾਈ ਅੱਡਿਆਂ ਤੋਂ 562 ਉਡਾਣਾਂ ਰੱਦ ਕਰ ਦਿੱਤੀਆਂ, ਜਿਨ੍ਹਾਂ ਵਿੱਚੋਂ ਇਕੱਲੇ ਬੈਂਗਲੁਰੂ ਹਵਾਈ ਅੱਡੇ ਤੋਂ 150 ਉਡਾਣਾਂ ਸ਼ਾਮਲ...
ਖਾਸ ਖ਼ਬਰਰਾਸ਼ਟਰੀ

ਬੰਗਾਲ ਚੋਣਾਂ ਕਾਰਨ ਸਰਕਾਰ ਨੇ ‘ਵੰਦੇ ਮਾਤਰਮ’ ’ਤੇ ਬਹਿਸ ਕਰਵਾਈ; ਧਿਆਨ ਭਟਕਾਉਣਾ ਸੀ ਮਕਸਦ: ਪ੍ਰਿਅੰਕਾ ਗਾਂਧੀ

Current Updates
ਨਵੀਂ ਦਿੱਲੀ- ਕਾਂਗਰਸ ਆਗੂ ਪਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸਰਕਾਰ ਨੇ ‘ਵੰਦੇ ਮਾਤਰਮ’ ’ਤੇ ਬਹਿਸ ਇਸ ਲਈ ਸ਼ੁਰੂ ਕਰਵਾਈ ਕਿਉਂਕਿ ਪੱਛਮੀ ਬੰਗਾਲ ਵਿਧਾਨ ਸਭਾ...
ਖਾਸ ਖ਼ਬਰਪੰਜਾਬਰਾਸ਼ਟਰੀ

ਆਡੀਓ ਮਾਮਲਾ: ਚੋਣ ਕਮਿਸ਼ਨ ਤੇਜ਼ੀ ਨਾਲ ਜਾਂਚ ਕਰੇ: ਹਾਈਕੋਰਟ

Current Updates
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਜ਼ਿਲ੍ਹਾ ਪਰਿਸ਼ਦ ਚੋਣਾਂ ਨਾਲ ਸਬੰਧਿਤ ਪਟਿਆਲਾ ਦੇ ਐੱਸ ਐੱਸ ਪੀ ਦੀ ਕਥਿਤ ਆਡੀਓ ਦੇ ਮਾਮਲੇ ’ਤੇ ਰਾਜ...
ਖਾਸ ਖ਼ਬਰਪੰਜਾਬਰਾਸ਼ਟਰੀ

ਕੌਮਾਂਤਰੀ ਸਰਹੱਦ ‘ਤੇ 6 ਕਿਲੋ ਤੋਂ ਵੱਧ ਹੈਰੋਇਨ, ਪਿਸਤੌਲ ਬਰਾਮਦ

Current Updates
ਅੰਮ੍ਰਿਤਸਰ- ਬਾਰਡਰ ਸਿਕਿਓਰਿਟੀ ਫੋਰਸ (BSF) ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਦੋ ਵੱਖ-ਵੱਖ ਤਲਾਸ਼ੀ ਮੁਹਿੰਮਾਂ ਦੌਰਾਨ 6 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਇੱਕ ਪਿਸਤੌਲ...
ਖਾਸ ਖ਼ਬਰਪੰਜਾਬਰਾਸ਼ਟਰੀ

ਉਡਾਣਾਂ ਦੀ ਸਥਿਤੀ 10 ਦਸੰਬਰ ਤਕ ਆਮ ਵਾਂਗ ਹੋ ਜਾਵੇਗੀ: ਇੰਡੀਗੋ

Current Updates
ਮੁੰਬਈ- ਇੰਡੀਗੋ ਦਾ ਸੰਕਟ ਅੱਜ ਐਤਵਾਰ ਵਾਲੇ ਦਿਨ ਵੀ ਘੱਟ ਨਾ ਹੋਇਆ। ਇਸ ਏਅਰਲਾਈਨ ਨੇ ਅੱਜ 650 ਉਡਾਣਾਂ ਰੱਦ ਕੀਤੀਆਂ। ਇੰਡੀਗੋ ਨੇ ਕਿਹਾ ਕਿ ਉਹ...
ਖਾਸ ਖ਼ਬਰਪੰਜਾਬਰਾਸ਼ਟਰੀ

ਲਾਡੋਵਾਲ ਟੋਲ ਪਲਾਜ਼ਾ ’ਤੇ ਆਈ ਡੀ ਮੰਗਣ ਦੌਰਾਨ ਸਟਾਫ਼ ’ਤੇ ਚਲਾਈਆਂ ਗੋਲੀਆਂ

Current Updates
ਲੁਧਿਆਣਾ- ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਬੀਤੀ ਰਾਤ ਉਦੋਂ ਹੰਗਾਮਾ ਹੋ ਗਿਆ ਜਦੋਂ ਕੁਝ ਕਾਰ ਸਵਾਰ ਬਦਮਾਸ਼ਾਂ ਨੇ ਸਟਾਫ਼ ‘ਤੇ ਗੋਲੀਬਾਰੀ ਕਰ ਦਿੱਤੀ। ਇਹ...
ਖਾਸ ਖ਼ਬਰਰਾਸ਼ਟਰੀ

ਗੋਆ ਦੇ ਕਲੱਬ ’ਚ ਅੱਗ ਕਾਰਨ 25 ਮੌਤਾਂ

Current Updates
ਗੋਆ- ਗੋਆ ਦੇ ਅਰਪੋਰਾ ਸਥਿਤ ਇੱਕ ਕਲੱਬ ਵਿੱਚ ਲੱਗੀ ਭਿਆਨਕ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ, ਜਿਨ੍ਹਾਂ ਵਿੱਚੋਂ 4...
ਖਾਸ ਖ਼ਬਰਪੰਜਾਬਰਾਸ਼ਟਰੀ

ਐੱਨਡੀਪੀਐੱਸ ਐਕਟ ਅਧੀਨ ਕਾਬੂ ਵਿਅਕਤੀ ਦੀ ਪੁਲੀਸ ਹਿਰਾਸਤ ’ਚ ਮੌਤ

Current Updates
ਅੰਮ੍ਰਿਤਸਰ- ਸਥਾਨਕ ਪੁਲੀਸ ਥਾਣੇ ਵਿੱਚ ਅੱਜ ਐੱਨਡੀਪੀਐੱਸ ਐਕਟ ਅਧੀਨ ਬੰਦ ਕੀਤੇ ਇੱਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ...