October 11, 2026

#‎bhaghwantmaan‬

ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

ਖੇਡ ਜਗਤ ਨੂੰ ਵੱਡਾ ਘਾਟਾ: ਅਰਜੁਨ ਅਵਾਰਡੀ ਅਤੇ ਦਿੱਗਜ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਦਾ ਦੇਹਾਂਤ

Current Updates
ਪਟਿਆਲਾ:  ਭਾਰਤੀ ਅਤੇ ਅੰਤਰਰਾਸ਼ਟਰੀ ਖੇਡ ਜਗਤ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੇ ਦਿੱਗਜ ਖੇਡ ਪ੍ਰਸ਼ਾਸਕ, ਓਲੰਪੀਅਨ ਨਿਸ਼ਾਨੇਬਾਜ਼ ਅਤੇ ਅਰਜੁਨ ਅਵਾਰਡੀ ਰਾਜਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਧੂੰਏਂ ਦੀ ਥਾਂ ਛੱਡੇਗੀ ਪਾਣੀ! ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਪਟੜੀ ‘ਤੇ ਦੌੜੀ, ਰੇਲਵੇ ਨੇ ਰਚਿਆ ਇਤਿਹਾਸ

Current Updates
ਚੰਡੀਗੜ੍ਹ-  ਰੇਲ ਮੰਤਰਾਲੇ ਨੇ ਹਰਿਆਣਾ ਦੇ ਜੀਂਦ ਅਤੇ ਸੋਨੀਪਤ ਵਿਚਕਾਰ 10 ਡੱਬਿਆਂ ਵਾਲੀ ਹਾਈਡ੍ਰੋਜਨ ਡੀ.ਈ.ਐਮ.ਯੂ. (DEMU) ਟ੍ਰੇਨ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਭਾਰਤ...
ਖਾਸ ਖ਼ਬਰਰਾਸ਼ਟਰੀ

ਚੋਣਾਂ ਦੀ ਪਾਰਦਰਸ਼ਤਾ ਲਈ SIR ਜ਼ਰੂਰੀ, ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਰੱਖਿਆ ਬਰਕਰਾਰ

Current Updates
ਨਵੀਂ ਦਿੱਲੀ: ਦੇਸ਼ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਨੇ ਇੱਕ ਇਤਿਹਾਸਕ ਅਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸਰਬਉੱਚ ਅਦਾਲਤ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਬਿੱਟੂ ਨੇ ਸੰਗਰੂਰ-ਧੂਰੀ ‘ਚ ਗੁੰਡਾਗਰਦੀ ਦੀਆਂ ਹੱਦਾਂ ਪਾਰ ਕੀਤੀਆਂ’, ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਹਮਲਾ

Current Updates
ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ

‘ਪ੍ਰਚਾਰ ਡਿਫੈਂਡਰਾਂ ’ਤੇ, ਵੋਟ ਪਾਉਣ ਰੇਹੜਿਆਂ ’ਤੇ..’: ਰਾਜਾ ਵੜਿੰਗ ਵੱਲੋਂ ਰੇਹੜੇ ਦੀ ਸਵਾਰੀ ‘ਤੇ ਮੁੱਖ ਮੰਤਰੀ ਮਾਨ ਦਾ ਤਨਜ਼

Current Updates
ਬਠਿੰਡਾ-  ਮੰਗਲਵਾਰ ਨੂੰ ਨਗਰ ਨਿਗਮ ਅਤੇ ਕੌਂਸਲ ਚੋਣਾਂ ਦੌਰਾਨ ਜਿੱਥੇ ਮਾਹੌਲ ਗਰਮਾਇਆ ਰਿਹਾ, ਉੱਥੇ ਹੀਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ...
ਖਾਸ ਖ਼ਬਰਰਾਸ਼ਟਰੀ

ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਬਰਕਰਾਰ; ਸਮੂਹਿਕ ਜਬਰ-ਜਨਾਹ ਦੇ ਦੋਸ਼ਾਂ ਤੋਂ ਬਰੀ

Current Updates
ਜੋਧਪੁਰ-  ਸਾਬਕਾ ਸਵੈ-ਘੋਸ਼ਿਤ ਗੌਡਮੈਨ (ਧਰਮਗੁਰੂ) ਆਸਾਰਾਮ ਨੂੰ ਬੁੱਧਵਾਰ ਨੂੰ ਰਾਜਸਥਾਨ ਹਾਈ ਕੋਰਟ ਤੋਂ ਅੰਸ਼ਕ ਰਾਹਤ ਮਿਲੀ ਹੈ, ਜਿਸ ਵਿੱਚ ਅਦਾਲਤ ਨੇ ਉਸ ਨੂੰ ਆਈਪੀਸੀ (IPC)...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਾਏ ਜਾਣ ਨੂੰ ਹਰੀ ਝੰਡੀ

Current Updates
ਚੰਡੀਗੜ੍ਹ-  ਸੁਪਰੀਮ ਕੋਰਟ ਨੇ ਵੋਟਾਂ ਤੋਂ ਇੱਕ ਦਿਨ ਪਹਿਲਾਂ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਦੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਚੋਣਾਂ ਬੈਲੇਟ ਪੇਪਰਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

New Zealand ’ਚ ਪੰਜਾਬੀ ਨੌਜਵਾਨ ਦੀ ਮੌਤ; 18 ਮਹੀਨਿਆਂ ਦੀ ਬੱਚੀ ਦਾ ਸੀ ਪਿਤਾ

Current Updates
ਚੰਡੀਗੜ੍ਹ-  ਨਿਊਜ਼ੀਲੈਂਡ ਦੇ ਪਾਪਾਮੋਆ (Papamoa) ਵਿੱਚ ਉਬੇਰ (Uber) ਦੀ ਸ਼ਿਫਟ ਦੌਰਾਨ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੇ ਰਹਿਣ ਵਾਲੇ 36 ਸਾਲਾ ਭਾਰਤੀ ਮੂਲ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਵਿੱਚ ਬਰਫ਼ ਦੇ ਗੋਲਿਆਂ ’ਤੇ ਸ਼ਰਾਬ ਪਾ ਕੇ ਲੰਗਰ ਲਾਉਣ ਵਾਲਾ ਠੇਕੇਦਾਰ ਗ੍ਰਿਫਤਾਰ

Current Updates
ਚੰਡੀਗੜ੍ਹ-  ਚੰਡੀਗੜ੍ਹ ਪੁਲੀਸ ਨੇ ਸੈਕਟਰ 9 ਦੀ ਮਾਰਕੀਟ ਵਿੱਚ ਸ਼ਰੇਆਮ ਬਰਫ ਦੇ ਗੋਲਿਆਂ ਤੇ ਸ਼ਰਾਬ ਪਾ ਕੇ ਲੰਗਰ ਲਾਉਣ ਵਾਲੇ  ਇੱਕ ਸ਼ਰਾਬ ਵਿਕਰੇਤਾ ਨੂੰ ਗ੍ਰਿਫਤਾਰ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

Diljit Dosanjh ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਲੁਧਿਆਣਾ-  ਗਲੋਬਲ ਸਟਾਰ ਅਤੇ ਮਸ਼ਹੂਰ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੇ ਲੁਧਿਆਣਾ ਸਥਿਤ ਘਰ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ...