December 28, 2025

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਕੈਬਨਿਟ ਦੀ ਮੀਟਿੰਗ ਅਚਨਚੇਤ ਮੁਲਤਵੀ, ਨਵੀਂ ਤਰੀਕ ਹੋਈ ਤੈਅ

Current Updates
ਪੰਜਾਬ –ਪੰਜਾਬ ਕੈਬਨਿਟ ਦੀ ਭਲਕੇ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਅਚਨਚੇਤ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਹੁਣ ਇਹ ਮੀਟਿੰਗ ਆਗਾਮੀ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਤਰਰਾਜੀ ਨਸ਼ਾ ਤਸਕਰੀ ਗਰੋਹ ਦੇ 6 ਮੈਂਬਰ Baleno ਕਾਰ ਤੇ ਹੋਰ ਵਾਹਨਾਂ ਸਣੇ ਕਾਬੂ

Current Updates
ਫ਼ਤਹਿਗੜ੍ਹ ਸਾਹਿਬ-ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲੀਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 2,56,846 ਨਸ਼ੀਲੀਆਂ ਗੋਲੀਆਂ-ਕੈਪਸੂਲ,...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਪੀਫਾ ਐਵਾਰਡ ਸਮਾਗਮ 27 ਨੂੰ

Current Updates
ਮੁਹਾਲੀ: ਪੰਜਾਬੀ ਮਨੋਰੰਜਨ ਇੰਡਸਟਰੀ ਦਾ ਤੀਜਾ ਪੰਜਾਬੀ ਐਂਟਰਟੇਨਮੈਂਟ ਫੈਸਟੀਵਲ ਤੇ ਐਵਾਰਡ ਸ਼ੋਅ ‘ਪੀਫਾ 2025’ ਇਸ ਵਾਰ 27 ਫਰਵਰੀ ਨੂੰ ਸੀਜੀਸੀ ਲਾਂਡਰਾਂ, ਮੁਹਾਲੀ ਵਿਚ ਹੋਵੇਗਾ। ਪੀਫਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Current Updates
ਪੰਜਾਬ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀਆਂ ਨੇ ਹਵਾਈ ਯਾਤਰਾ ਦੇ ਤੋੜੇ ਰਿਕਾਰਡ, ਵੱਡੀ ਗਿਣਤੀ ’ਚ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਰੀ ਉਡਾਣ

Current Updates
 ਅੰਮ੍ਰਿਤਸਰ : ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਯਾਤਰੀਆਂ ਦੀ ਆਵਾਜਾਈ ਦੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਨਵਾਂ ਇਤਿਹਾਸਕ ਮੀਲ ਪੱਥਰ...
ਖਾਸ ਖ਼ਬਰਰਾਸ਼ਟਰੀ

ਰੋਪੜ ਦੇ ਇਸ ਪਿੰਡ ‘ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤੀ ਹੱਤਿਆ, ਕੀਤਾ ਆਤਮ ਸਮਰਪਣ

Current Updates
ਰੂਪਨਗਰ: ਰੂਪਨਗਰ ਦੇ ਘਾੜ ਇਲਾਕੇ ਦਾ ਪਿੰਡ ਮਾਜਰੀ ਜੱਟਾ ਵਿਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਮਾਰਨ...
ਖਾਸ ਖ਼ਬਰਪੰਜਾਬਰਾਸ਼ਟਰੀ

ਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਸਮਾਪਤ

Current Updates
ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ ਨਾਲ ਜੁੜੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ‘ਚ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਹੋਈ ਆਸਾਨ, ਵਜੀਫਾ ਸਕੀਮ ਦਾ ਲਾਭ ਲੈਣ ਲਈ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ

Current Updates
ਪੰਜਾਬ-ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਸਕੂਲ ’ਚ ਬੱਚਿਆਂ ਦੇ ਮਾਪਿਆਂ ਦੀਆਂ ਖੇਡਾਂ

Current Updates
ਸਾਦਿਕ: ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਅਤੇ ਦੀਪ ਸਿੰਘ ਵਾਲਾ ਵਿੱਚ ‘ਮਾਪੇ-ਅਧਿਆਪਕ ਮਿਲਣੀ’ ਅਤੇ ‘ਮਾਵਾਂ ਦੀ ਟ੍ਰੇਨਿੰਗ ਵਰਕਸ਼ਾਪ’ ਲਾਈ ਗਈ। ਸੈਦੇਕੇ ਸਕੂਲ ਦੇ ਮੁਖੀ ਡਾ. ਅਵਤਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਲ ਮੰਤਰੀ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

Current Updates
ਬਠਿੰਡਾ-ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਅਤੇ ਵੱਖ-ਵੱਖ ਸ਼ਾਖ਼ਾਵਾਂ ਦਾ...