ਖਾਸ ਖ਼ਬਰਚੰਡੀਗੜ੍ਹਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤCurrent UpdatesJanuary 9, 2025 January 9, 2025 ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀCurrent UpdatesJanuary 8, 2025 January 8, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆCurrent UpdatesJanuary 7, 2025 January 7, 2025 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਵਿੱਚ ਠੰਢ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸ਼ਾਮ ਹੁੰਦਿਆਂ ਹੀ ਸੰਘਣੀ ਧੁੰਦ ਨੇ ਸ਼ਹਿਰ ਨੂੰ...
ਖਾਸ ਖ਼ਬਰਖੇਡਾਂਚੰਡੀਗੜ੍ਹਸ਼ਾਟ ਪੁਟਰ ਬਹਾਦਰ ਸਿੰਘ ਸੱਗੂ ਚੁਣ ਗਏ ਅਥਲੈਟਿਕ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨCurrent UpdatesJanuary 7, 2025 January 7, 2025 ਚੰਡੀਗੜ੍ਹ-ਏਸ਼ੀਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਸਾਬਕਾ ਸ਼ਾਟ-ਪੁੱਟ ਖਿਡਾਰੀ ਬਹਾਦਰ ਸਿੰਘ ਸੱਗੂ (Bahadur Singh Sagoo) ਮੰਗਲਵਾਰ ਨੂੰ ਬਿਨਾਂ ਮੁਕਾਬਲਾ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ (Athletic Federation...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲCurrent UpdatesJanuary 5, 2025 January 5, 2025 ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏCurrent UpdatesJanuary 4, 2025 January 4, 2025 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਨਾਜਾਇਜ਼ ਕਬਜ਼ਾਧਾਰੀਆਂ ਵੱਲੋਂ ਵੱਲੋਂ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਸੂਰਤ ਨੂੰ ਵਿਗਾੜ ਕੇ ਰੱਖ ਦਿੱਤਾ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਡੱਲੇਵਾਲ ਜੀ ਆਪਣਾ ਮਰਨ ਵਰਤ ਖ਼ਤਮ ਕਰਨ, ਉਨ੍ਹਾਂ ਦੀ ਜਾਨ ਦੇਸ਼ ਲਈ ਕੀਮਤੀCurrent UpdatesJanuary 2, 2025 January 2, 2025 ਚੰਡੀਗੜ੍ਹ:ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ’ਚ ਸੀਤ ਲਹਿਰ ਤੇ ਧੁੰਦ ਨੇ ਕੰਬਣੀ ਛੇੜੀCurrent UpdatesJanuary 1, 2025 January 1, 2025 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸਾਲ ਦੇ ਆਖਰੀ ਦਿਨ ਵੀ ਸੰਘਣੀ ਧੁੰਤ ਦੇ ਸੀਤ ਲਹਿਰ ਕਰਕੇ ਠੰਢ ਦਾ ਕਹਿਰ ਜਾਰੀ ਰਿਹਾ ਹੈ, ਜਿਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਗੜ੍ਹੀ ‘ਆਪ’ ਵਿਚ ਸ਼ਾਮਲCurrent UpdatesJanuary 1, 2025 January 1, 2025 ਚੰਡੀਗੜ੍ਹ-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਨਵੇਂ ਸਾਲ ਵਾਲੇ ਦਿਨ ਆਮ ਆਦਮੀ ਪਾਰਟੀ (AAP) ਵਿਚ ਸ਼ਾਮਲ ਹੋ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨCurrent UpdatesDecember 31, 2024 December 31, 2024 ਚੰਡੀਗੜ੍ਹ-ਪੰਜਾਬ ਸਰਕਾਰ ਨੇ ਖ਼ਿੱਤੇ ਵਿਚ ਜਾਰੀ ਭਿਆਨਕ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ ਕੀਤਾ...