ਖਾਸ ਖ਼ਬਰਰਾਸ਼ਟਰੀਉੜੀਸਾ: ਡੰਪਰ ਨੇ ਕਾਰ ਨੂੰ ਟੱਕਰ ਮਾਰੀ, ਦੋ ਭਾਜਪਾ ਆਗੂ ਹਲਾਕCurrent UpdatesJanuary 5, 2025 January 5, 2025 ਸੰਬਲਪੁਰ-ਉੜੀਸਾ ਦੇ ਸੰਬਲਪੁਰ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਡੰਪਰ ਵੱਲੋਂ ਮਾਰੀ ਟੱਕਰ ਵਿਚ ਕਾਰ ਸਵਾਰ ਦੋ ਭਾਜਪਾ ਆਗੂਆਂ ਦੀ ਮੌਤ ਹੋ ਗਈ। ਪੀੜਤਾਂ ਦੀ ਪਛਾਣ...
ਖਾਸ ਖ਼ਬਰਰਾਸ਼ਟਰੀਗੁਜਰਾਤ ਦੇ ਪੋਰਬੰਦਰ ’ਚ ਕੋਸਟ ਗਾਰਡ ਦਾ ਹੈਲੀਕਾਪਟਰ ਹਾਦਸਾਗ੍ਰਸਤ, ਤਿੰਨ ਹਲਾਕCurrent UpdatesJanuary 5, 2025 January 5, 2025 ਗੁਜਰਾਤ-ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਵੱਲੋਂ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਆਰਆਰਟੀਐੱਸ ਕੋਰੀਡੋਰ ਦਾ ਉਦਘਾਟਨCurrent UpdatesJanuary 5, 2025 January 5, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...
ਖਾਸ ਖ਼ਬਰਤਕਨਾਲੋਜੀਹੌਂਡਾਮੋਟਰਸਾਈਕਲ ਅਤੇ ਸਕੂਟਰ ਦੀ ਵਿਕਰੀ ’ਚ 32 ਫੀਸਦੀ ਵਾਧਾCurrent UpdatesJanuary 4, 2025 January 4, 2025 ਨਵੀਂ ਦਿੱਲੀ-ਹੌਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ (HMSI) ਨੇ ਸ਼ਨਿੱਚਵਾਰ ਨੂੰ ਦੱਸਿਆ ਕਿ 2024 ’ਚ ਇਸਦੀ ਕੁੱਲ ਵਿਕਰੀ 58,01,498 ਯੂਨਿਟ ਰਹੀ, ਜੋ ਕਿ ਸਾਲ 2023 ਨਾਲੋਂ 32...
ਖਾਸ ਖ਼ਬਰਰਾਸ਼ਟਰੀਡੇਟਾ ਸੁਰੱਖਿਆ ਨਿਯਮਾਂ ’ਚ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ’ਤੇ ਜ਼ੋਰ: ਵੈਸ਼ਨਵCurrent UpdatesJanuary 4, 2025 January 4, 2025 ਨਵੀਂ ਦਿੱਲੀ-ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਡੇਟਾ ਸੁਰੱਖਿਆ ਨਿਯਮ ਨਾਗਰਿਕ ਹੱਕਾਂ ਦੀ ਰੱਖਿਆ ਕਰਦਿਆਂ ਰੈਗੂਲੇਸ਼ਨ ਤੇ ਇਨੋਵੇਸ਼ਨ...
ਖਾਸ ਖ਼ਬਰਰਾਸ਼ਟਰੀਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਮਾਰੀ ਟੱਕਰ, ਦੋ ਦੀ ਮੌਤ, ਚਾਰ ਜ਼ਖ਼ਮੀCurrent UpdatesJanuary 4, 2025 January 4, 2025 ਜਬਲਪੁਰ-ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ...
ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈCurrent UpdatesJanuary 4, 2025 January 4, 2025 ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ...
ਖਾਸ ਖ਼ਬਰਰਾਸ਼ਟਰੀਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨCurrent UpdatesJanuary 4, 2025 January 4, 2025 ਨਵੀਂ ਦਿੱਲੀ-ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ...
ਖਾਸ ਖ਼ਬਰਰਾਸ਼ਟਰੀਐੱਸਪੀ ਦਫ਼ਤਰ ’ਤੇ ਹਮਲੇ ਤੋਂ ਬਾਅਦ ਮਨੀਪੁਰ ਦੇ ਕੰਗਪੋਕਪੀ ’ਚ ਸੁਰੱਖਿਆ ਬਲ ਤਾਇਨਾਤCurrent UpdatesJanuary 4, 2025 January 4, 2025 ਇੰਫਾਲ-ਕੁਕੀ ਸਮੂਹਾਂ ਦੀਆਂ ਮੰਗਾਂ ਅਨੁਸਾਰ ਕੇਂਦਰੀ ਹਥਿਆਰਬੰਦ ਬਲਾਂ ਨੂੰ ਹਟਾਉਣ ਵਿੱਚ ਅਸਫਲ ਰਹਿਣ ਦੌਰਾਨ ਭੀੜ ਦੇ ਹਮਲੇ ਵਿੱਚ ਐੱਸਪੀ ਜ਼ਖਮੀ ਹੋਣ ਤੋਂ ਬਾਅਦ ਅੱਜ ਮਨੀਪੁਰ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ, ਦੋ ਫੌਜੀ ਹਲਾਕ 3 ਜ਼ਖ਼ਮੀCurrent UpdatesJanuary 4, 2025 January 4, 2025 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਦੋ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ...