ਖਾਸ ਖ਼ਬਰਪੰਜਾਬਰਾਸ਼ਟਰੀਪਟਾਕੇ ਲਈ ਪੋਟਾਸ਼ ਦੀ ਵਰਤੋ ਕਰਨ ਦੌਰਾਨ ਧਮਾਕਾ; 2 ਔਰਤਾਂ ਸਮੇਤ 7 ਜ਼ਖ਼ਮੀCurrent UpdatesOctober 22, 2025 October 22, 2025 ਗੁਰਦਾਸਪੁਰ- ਇੱਥੋਂ ਦੇ ਪਿੰਡ ਪਿੰਡ ਧਰਮਦਾਦ ਵਿਖੇ ਵਿਸਫੋਟਕ ਗੰਧਕ-ਪੋਟਾਸ਼ ਪਾਊਡਰ ਦੀ ਵਰਤੋਂ ਕਰਕੇ ਦੀਵਾਲੀ ਦੇ ਪਟਾਕੇ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਸੱਤ ਵਿਅਕਤੀ ਧਮਾਕਾ ਹੋਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀCISF ਨੇ ਭਾਖੜਾ ਡੈਮ ਦੀ ਕਮਾਨ ਸੰਭਾਲੀ!Current UpdatesOctober 22, 2025 October 22, 2025 ਚੰਡੀਗੜ੍ਹ- ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਪੰਜਾਬ ਦੇ ਨੰਗਲ ਵਿੱਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਸੰਭਾਲ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਈ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਮਸੀਤਾਂ ਪਿੰਡ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤCurrent UpdatesOctober 20, 2025 October 20, 2025 ਜਲੰਧਰ- ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਮਸੀਤਾਂ ਵਿਚ ਨਸ਼ੇ ਦੀ ਓਵਰਡੋਜ਼ ਕਰਕੇ ਸਰਪੰਚ ਹਰਮੇਸ਼ ਸਿੰਘ ਗੋਰਾ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ। ਨੌਜਵਾਨ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਝਟਕਾCurrent UpdatesOctober 20, 2025 October 20, 2025 ਪਟਿਆਲਾ- ਪਟਿਆਲਾ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ ਜਦੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡੀ ਆਈ ਜੀ ਭੁੱਲਰ ਕੋਲ 16 ਕਰੋੜ ਦੀ ਅਚੱਲ ਸੰਪਤੀCurrent UpdatesOctober 20, 2025 October 20, 2025 ਚੰਡੀਗੜ੍ਹ- ਸੀ ਬੀ ਆਈ ਨੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ (ਹੁਣ ਮੁਅੱਤਲੀ ਅਧੀਨ) ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨੀ ਦੇ ਕੇਸ ਦੀ ਤਿਆਰੀ ਵਿੱਢ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਪੁੱਤਰ ਦਾ ਜਨਮCurrent UpdatesOctober 19, 2025 October 19, 2025 ਚੰਡੀਗੜ੍ਹ- ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਘਰ ਪੁੱਤ ਨੇ ਜਨਮ ਲਿਆ ਹੈ। ਇਹ ਜਾਣਕਾਰੀ ਰਾਘਵ ਚੱਢਾ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਹਰਿਮੰਦਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ 21 ਅਕਤੂਬਰ ਨੂੰCurrent UpdatesOctober 19, 2025 October 19, 2025 ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ 21 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦੇ ਬਾਵਜੂਦ ਪੰਜਾਬ ਵੱਲੋਂ 175 ਲੱਖ ਮੀਟਰਕ ਟਨ ਝੋਨੇ ਦਾ ਖਰੀਦ ਦਾ ਟੀਚਾCurrent UpdatesOctober 19, 2025 October 19, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ...
ਖਾਸ ਖ਼ਬਰਪੰਜਾਬਰਾਸ਼ਟਰੀਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜCurrent UpdatesOctober 19, 2025 October 19, 2025 ਲੁਧਿਆਣਾ- ਸੀਬੀਆਈ ਵੱਲੋਂ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰੀ ਮਗਰੋਂ ਮੁਅੱਤਲ ਕੀਤੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਸਮਰਾਲਾ ਪੁਲੀਸ ਨੇ ਆਬਕਾਰੀ ਐਕਟ ਤਹਿਤ ਕੇਸ...
ਖਾਸ ਖ਼ਬਰਪੰਜਾਬਰਾਸ਼ਟਰੀਤਸਕਰੀ ਮਾਮਲੇ ਵਿਚ ਪਿਸਤੌਲਾਂ ਤੇ ਹੈਰੋਇਨ ਸਣੇ ਪੰਜ ਕਾਬੂCurrent UpdatesOctober 18, 2025 October 18, 2025 ਅੰਮ੍ਰਿਤਸਰ- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ...