December 27, 2025

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ‘ਚ ਵੱਡੇ ਘਪਲੇ ਦਾ ਪਰਦਾਫਾਸ਼

Current Updates
1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ, ਉਸ ਦਾ ਸਾਥੀ ਕਾਬੂ ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

Current Updates
* ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ * ਵਿਗਿਆਨਕ ਲੀਹਾਂ ‘ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ,  : ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅੰਮ੍ਰਿਤਪਾਲ ਸਿੰਘ ਸਰੰਡਰ ਨਹੀਂ ਹੋਇਆ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਪੰਜਾਬ ਪੁਲਿਸ

Current Updates
ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ ਚੰਡੀਗੜ੍ਹ : 35 ਦਿਨਾਂ ਤੋਂ ਪੁਲਿਸ ਅਤੇ ਖੁਫੀਆ ਤੰਤਰ ਨਾਲ ਲੁਕਣਮੀਟੀ ਖੇਡ ਰਿਹਾ ਸੰਸਥਾ ‘ਵਾਰਿਸ ਪੰਜਾਬ ਦੇ’...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਤੋਂ ਬਾਅਦ PPS ਅਧਿਕਾਰੀ ਰਾਜਜੀਤ ਸਿੰਘ ਤੁਰੰਤ ਨੌਕਰੀ ਤੋਂ ਬਰਖਾਸਤ

Current Updates
ਚੰਡੀਗੜ੍ਹ– ਭਗਵੰਤ ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ

Current Updates
ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ 550 ਪੁਲਿਸ ਟੀਮਾਂ ਨੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ ‘ਤੇ 3304 ਵਿਅਕਤੀਆਂ...