ਖਾਸ ਖ਼ਬਰਰਾਸ਼ਟਰੀਵਪਾਰਭਾਰਤੀ ਰੁਪਈਆ ਰਿਕਾਰਡ ਹੇਠਲੇ ਪੱਧਰ ’ਤੇ; ਇਕ ਅਮਰੀਕੀ ਡਾਲਰ ਦੀ ਕੀਮਤ 90 ਰੁਪਏCurrent UpdatesDecember 3, 2025 December 3, 2025 ਮੁੰਬਈ- ਭਾਰਤੀ ਰੁਪਈਆ ਬੁੱਧਵਾਰ ਨੂੰ ਪਹਿਲੀ ਵਾਰ ਅਮਰੀਕੀ ਡਾਲਰ ਦੇ ਮੁਕਾਬਲੇ 90 ਦੇ ਪੱਧਰ ਨੂੰ ਪਾਰ ਕਰ ਗਿਆ ਤੇ ਸ਼ੁਰੂਆਤੀ ਕਾਰੋਬਾਰ ਵਿਚ ਛੇ ਪੈਸੇ ਟੁੱਟ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਕਤਲ ਕੇਸ: ਕੈਨੇਡਾ ਤੋਂ ਡਿਪੋਰਟ ਵਿਅਕਤੀ ਨੇ ਆਤਮ ਸਮਰਪਣ ਕੀਤਾCurrent UpdatesDecember 3, 2025 December 3, 2025 ਫਰੀਦਕੋਟ- ਪ੍ਰੇਮ ਸਬੰਧਾਂ ਨਾਲ ਜੁੜੇ ਕਤਲ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਨੇ ਅੱਜ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਫ਼ਰੀਦਕੋਟ ਦਾ ਗੁਰਵਿੰਦਰ ਸਿੰਘ...
ਖਾਸ ਖ਼ਬਰਰਾਸ਼ਟਰੀਭਾਜਪਾ ਨੇ 12 ਵਿਚੋਂ ਸੱਤ ਤੇ ‘ਆਪ’ ਨੇ ਤਿੰਨ ਸੀਟਾਂ ਜਿੱਤੀਆਂ, ਕਾਂਗਰਸ ਦਾ ਵੀ ਖਾਤਾ ਖੁੱਲ੍ਹਿਆCurrent UpdatesDecember 3, 2025 December 3, 2025 ਨਵੀਂ ਦਿੱਲੀ- ਭਾਜਪਾ ਨੇ ਦਿੱਲੀ ਐੱਮਸੀਡੀ ਜ਼ਿਮਨੀ ਚੋਣਾਂ ਵਿਚ 12 ਵਿੱਚੋਂ ਸੱਤ ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਦੋਂ ਕਿ ਆਮ ਆਦਮੀ ਪਾਰਟੀ (ਆਪ)...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ 504 ਤੇ ਨਿਫਟੀ 143 ਅੰਕ ਡਿੱਗਿਆCurrent UpdatesDecember 2, 2025 December 2, 2025 ਮੁੰਬਈ- ਸਟਾਕ ਬਾਜ਼ਾਰਾਂ ਵਿੱਚ ਅੱਜ ਭਾਰੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਰਿਲਾਇੰਸ ਇੰਡਸਟਰੀਜ਼ ਵਿੱਚ ਵਿਕਰੀ ਅਤੇ ਵਿਦੇਸ਼ੀ ਫੰਡਾਂ ਦੇ ਲਗਾਤਾਰ ਬਾਹਰ ਜਾਣ ਕਾਰਨ ਸੈਂਸੈਕਸ...
ਖਾਸ ਖ਼ਬਰਪੰਜਾਬਰਾਸ਼ਟਰੀਮਸਲੇ ਹੱਲ ਨਾ ਹੋਣ ’ਤੇ ਕਿਸਾਨਾਂ ਨੇ ਮੁਕਤਸਰ ਦਾ ਡੀਸੀ ਦਫਤਰ ਘੇਰਿਆCurrent UpdatesDecember 2, 2025 December 2, 2025 ਸ੍ਰੀ ਮੁਕਤਸਰ ਸਾਹਿਬ- ਹੜ੍ਹ ਪੀੜਤਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦਿਆਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਦੇ ਪਰਿਵਾਰ ਅਤੇ ਗੰਭੀਰ ਜ਼ਖਮੀ ਕਿਸਾਨ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ 90 ਫੀਸਦੀ ਮਾਮਲੇ ਘਟੇCurrent UpdatesDecember 2, 2025 December 2, 2025 ਚੰਡੀਗੜ੍ਹ- ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਅੱਜ ਸੰਸਦ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ 2022 ਦੇ ਮੁਕਾਬਲੇ ਸਾਲ 2025 ਦੇ ਝੋਨੇ ਦੇ ਵਾਢੀ ਸੀਜ਼ਨ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤ ਨੇ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਵਧਾਈCurrent UpdatesDecember 2, 2025 December 2, 2025 ਨਵੀਂ ਦਿੱਲੀ- ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ ਐੱਨ.ਆਈ.ਏ. (NIA) ਅਦਾਲਤ ਨੇ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਉਸ ਨੂੰ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਦਫ਼ਤਰ ਦੇ ਨਵੇਂ ਕੰਪਲੈਕਸ ਦਾ ਨਾਮ ਹੋਵੇਗਾ ‘ਸੇਵਾ ਤੀਰਥ’Current UpdatesDecember 2, 2025 December 2, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਦਫ਼ਤਰ (PMO) ਦੇ ਨਵੇਂ ਕੰਪਲੈਕਸ ਨੂੰ ‘ਸੇਵਾ ਤੀਰਥ’ ਕਿਹਾ ਜਾਵੇਗਾ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਨਵਾਂ ਕੰਪਲੈਕਸ, ਜੋ ਕਿ ਮੁਕੰਮਲ ਹੋਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਗੋਲਡੀ ਵੱਲੋਂ ਆਡੀਓ ਜਾਰੀ, ਕਿਹਾ… ‘ਪੈਰੀ ਅਜਿਹੀ ਮੌਤ ਦਾ ਹੱਕਦਾਰ ਨਹੀਂ ਸੀ’, ਲਾਰੈਂਸ ਨੇ ‘ਯਾਰ ਮਾਰ’ ਕੀਤੀCurrent UpdatesDecember 2, 2025 December 2, 2025 ਚੰਡੀਗੜ੍ਹ- ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੇ ਕਤਲ ਅਤੇ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਇੱਕ ਦਿਨ ਮਗਰੋਂ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾੜ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਸੈਕਟਰ 26 ਗੋਲੀਬਾਰੀ ਚੰਡੀਗੜ੍ਹ ਪੁਲੀਸ ਜਾਅਲੀ ਨੰਬਰ ਵਾਲੀ ਸਫ਼ੇਦ ਕਰੇਟਾ ਦੀ ਪੈੜ ਨੱਪਣ ਲੱਗੀCurrent UpdatesDecember 2, 2025 December 2, 2025 ਚੰਡੀਗੜ੍ਹ- ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 26 ਵਿੱਚ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ’ਤੇ ਹੋਈ ਗੋਲੀਬਾਰੀ ਤੋਂ ਕੁਝ ਮਿੰਟਾਂ ਬਾਅਦ ਪੁਲੀਸ ਨੇ ਕਿਹਾ ਕਿ ਇੱਕ...