December 29, 2025

#punjabgovernment

ਖਾਸ ਖ਼ਬਰਪੰਜਾਬ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੱਖਾਂ ਸ਼ਰਧਾਲੂਆਂ ਵੱਲੋਂ ਸਿਜਦਾ

Current Updates
ਫ਼ਤਹਿਗੜ੍ਹ ਸਾਹਿਬ-ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ...
ਖਾਸ ਖ਼ਬਰਪੰਜਾਬ

ਲੋਕਾਂ ਵੱਲੋਂ ‘ਆਪ’ ਦੇ ਹੱਕ ’ਚ ਫ਼ਤਵਾ: ਕੋਹਲੀ

Current Updates
ਪਟਿਆਲਾ-ਨਗਰ ਨਿਗਮ ਪਟਿਆਲਾ ਲਈ ਨਵੇਂ ਚੁਣੇ ਗਏ ‘ਆਪ’ ਦੇ ਕੌਂਸਲਰਾਂ ਵਿਚੋਂ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਨਾਲ ਸਬੰਧਤ ਕੌਂਸਲਰਾਂ ਨੇ ਅੱਜ ਇਥੇ ਪਟਿਆਲਾ ਸ਼ਹਿਰੀ ਹਲਕੇ...
ਖਾਸ ਖ਼ਬਰਪੰਜਾਬ

ਬੰਦ ਪਈ ਪੁਲਿਸ ਚੌਂਕੀ ਭਿਖਾਰੀਵਾਲ ‘ਚ ਧਮਾਕਾ, ਕੁੱਤਾ ਸਕਾਟ ਸਮੇਤ ਮੌਕੇ ‘ਤੇ ਪੁੱਜੀਆਂ ਪੁਲਿਸ ਟੀਮਾਂ

Current Updates
ਕਲਾਨੌਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਪਿਛਲੇ ਦਿਨੀ ਘਣੀਆਂ ਕੇ ਬਾਂਗਰ ‌ ਧਮਾਕਾ ਹੋਣ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਥਾਣਿਆਂ ਨੂੰ ਉਡਾਉਣ ਦੀਆਂ...
ਖਾਸ ਖ਼ਬਰਪੰਜਾਬ

ਕਰਤਾਰਪੁਰ ਪੈਸੰਜਰ ਟਰਮੀਨਲ ਦੇਖਣ ਪੁੱਜੇ ਵਿਦਿਆਰਥੀ, ਵਿੱਦਿਅਕ ਟੂਰ ਦੌਰਾਨ ਜ਼ੀਰੋ ਲਾਈਨ ਬਾਰੇ ਹਾਸਲ ਕੀਤੀ ਜਾਣਕਾਰੀ

Current Updates
ਡੇਰਾ ਬਾਬਾ ਨਾਨਕ : ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਪੈਸੰਜਰ ਟਰਮੀਨਲ ਅਤੇ ਸ਼੍ਰੀ ਕਰਤਾਰਪੁਰ ਦਰਸ਼ਨ ਸਥਲ ਤੇ ਵਿੱਦਿਅਕ ਟੂਰ ਰਾਹੀਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

Current Updates
ਬੁਢਲਾਡਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸ੍ਰੀ ਦਰਬਾਰ ਸਾਹਿਬ ਬਾਹਰ ਸੇਵਾ ਦੌਰਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ

Current Updates
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਸ ਵੇਲੇ ਵਾਲ-ਵਾਲ ਬੱਚ ਗਏ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਦੀ ਸੇਵਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ

Current Updates
ਮਨਸ਼ੇਰ ਸਿੰਘ ਸ਼ੇਰੀ ਕਲਸੀ ਹੋਣਗੇ ਵਰਕਿੰਗ ਪ੍ਰਧਾਨ ਚੰਡੀਗੜ੍ਹ, : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਜ਼ਿਮਨੀ ਚੋਣਾਂ ਲਾਈਵ: ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 3 ਵਜੇ ਤੱਕ 49.61 ਫ਼ੀਸਦ ਪੋਲਿੰਗ

Current Updates
ਚੰਡੀਗੜ੍ਹ-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਅਮਲ ਜਾਰੀ ਹੈ। ਸ਼ੁਰੂਆਤੀ ਦੌਰ ਵਿੱਚ ਜਿਆਦਾਤਰ ਥਾਵਾਂ ’ਤੇ ਵੋਟਰਾਂ ਵਿੱਚ ਵਧੇਰੇ ਉਤਸ਼ਾਹ...
ਖਾਸ ਖ਼ਬਰਚੰਡੀਗੜ੍ਹ

SAD ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਟਾਲਿਆ

Current Updates
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ (SAD) ਦੀ ਵਰਕਿੰਗ ਕਮੇਟੀ ਨੇ ਸੋਮਵਾਰ ਨੂੰ ਇਥੇ ਹੋਈ ਆਪਣੀ ਮੀਟਿੰਗ ਵਿਚ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ 8 ਨਵੰਬਰ ਨੂੰ ਸੱਦੀ

Current Updates
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਇਹ...