ਖਾਸ ਖ਼ਬਰਰਾਸ਼ਟਰੀਲੋਕ ਸਭਾ ਵਿੱਚ ‘ਵਿਕਸਿਤ ਭਾਰਤ- ਜੀ ਰਾਮ ਜੀ’ (VB-G RAM-G) ਬਿੱਲ 2025 ਪੇਸ਼Current UpdatesDecember 16, 2025 December 16, 2025 ਨਵੀਂ ਦਿੱਲੀ- ਲੋਕ ਸਭਾ ਵਿੱਚ ਮੰਗਲਵਾਰ ਨੂੰ ‘ਵਿਕਸਿਤ ਭਾਰਤ – ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਬਿੱਲ, 2025’ ਪੇਸ਼ ਕੀਤਾ ਗਿਆ। ਇਹ ਬਿੱਲ ਦੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: 154 ਗਿਣਤੀ ਕੇਂਦਰਾਂ ’ਤੇ ਹੋਵੇਗੀ ਵੋਟਾਂ ਦੀ ਗਿਣਤੀCurrent UpdatesDecember 16, 2025 December 16, 2025 ਚੰਡੀਗੜ੍ਹ- ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਨੂੰ ਪੰਜਾਬ ਭਰ ’ਚ ਬਣਾਏ 154 ਗਿਣਤੀ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਪਹਿਰੇ ਹੇਠ...
ਖਾਸ ਖ਼ਬਰਪੰਜਾਬਰਾਸ਼ਟਰੀਕਬੱਡੀ ਪ੍ਰਮੋਟਰ ਕਤਲ ਕੇਸ: ਪੁਲੀਸ ਨੇ ਦੋ ਸ਼ੂਟਰਾਂ ਸਣੇ ਤਿੰਨ ਦੀ ਪਛਾਣ ਕੀਤੀCurrent UpdatesDecember 16, 2025 December 16, 2025 ਮੁਹਾਲੀ- ਇਥੇ ਸੋਹਾਣਾ ਵਿਚ ਸੋਮਵਾਰ ਸ਼ਾਮੀਂ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਮੁਹਾਲੀ ਪੁਲੀਸ ਨੇ ਸ਼ੂਟਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਕਾਬੂCurrent UpdatesDecember 15, 2025 December 15, 2025 ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਪੁਲੀਸ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀਉਮੀਦਵਾਰਾਂ ਦੀ ਕਿਸਮਤ ਸੁਰੱਖਿਅਤ ਸਟਰਾਂਗ ਰੂਮ ਵਿੱਚ ਰੱਖੇ ਗਏ ਬੈਲਟ ਬਕਸਿਆਂ ਵਿੱਚ ਸੀਲCurrent UpdatesDecember 15, 2025 December 15, 2025 ਮੰਡੀ ਅਹਿਮਦਗਡ਼੍ਹ- ਮਾਲੇਰਕੋਟਲਾ ਜ਼ਿਲ੍ਹਾ ਪਰਿਸ਼ਦ ਦੇ 4 ਜ਼ੋਨਾਂ ਅਤੇ ਅਹਿਮਦਗੜ੍ਹ ਬਲਾਕ ਦੇ ਪੰਦਰਾਂ ਜ਼ੋਨਾਂ ਲਈ ਚੋਣ ਲੜ ਰਹੇ 55 ਉਮੀਦਵਾਰਾਂ ਦੀ ਕਿਸਮਤ ਇੱਥੋਂ ਦੇ ਮਹਾਤਮਾ...
ਖਾਸ ਖ਼ਬਰਪੰਜਾਬਰਾਸ਼ਟਰੀਜਲੰਧਰ ਦੇ 11 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਕੂਲ ਪ੍ਰਸ਼ਾਸਨ ਨੇ ਬੱਚਿਆਂ ਨੂੰ ਭੇਜਿਆ ਘਰCurrent UpdatesDecember 15, 2025 December 15, 2025 ਜਲੰਧਰ- ਅੰਮ੍ਰਿਤਸਰ ਮਗਰੋਂ ਹੁਣ ਜਲੰਧਰ ਸ਼ਹਿਰ ਦੇ ਕਰੀਬ 11 ਸਕੂਲਾਂ ਨੂੰ ਸੋਮਵਾਰ ਸਵੇਰੇ ਬੰਬ ਧਮਾਕਿਆਂ ਨਾਲ ਨਿਸ਼ਾਨਾ ਬਣਾਉਣ ਦੀ ਧਮਕੀ ਮਿਲੀ ਹੈ। ਈਮੇਲ ਜ਼ਰੀਏ ਭੇਜੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਨੁਪਮ ਖੇਰ ਦੀ ਇੰਡੀਗੋ ਦੀ ਖਜੂਰਾਹੋ ਫਿਲਮ ਫੈਸਟੀਵਲ ਲਈ ਉਡਾਣ ਰੱਦCurrent UpdatesDecember 15, 2025 December 15, 2025 ਮੁੰਬਈ- ਇੰਡੀਗੋ ਦੀਆਂ ਉਡਾਣਾਂ ਕਾਰਨ ਖੱਜਲ ਖੁਆਰ ਹੋਣ ਵਾਲਿਆਂ ਵਿਚ ਬੌਲੀਵੁੱਡ ਅਦਾਕਾਰ ਅਨੁਪਮ ਖੇਰ ਵੀ ਸ਼ਾਮਲ ਹੋ ਗਏ ਹਨ। ਉਹ ਖਜੂਰਾਹੋ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਜਾਣ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਵਾਂਗਚੁੱਕ ਦੀ ਹਿਰਾਸਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਮੁਲਤਵੀCurrent UpdatesDecember 15, 2025 December 15, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਵਾਤਾਵਰਨ ਪੱਖੀ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਅਗਲੇ ਸਾਲ 7 ਜਨਵਰੀ ਤੱਕ...
ਖਾਸ ਖ਼ਬਰਰਾਸ਼ਟਰੀਮਨੀਪੁਰ ਹਿੰਸਾ ਦੇ ਲੀਕ ਹੋਏ ਸਾਰੇ ਆਡੀਓ ਜਾਂਚ ਲਈ ਕਿਉਂ ਨਹੀਂ ਭੇਜੇ: ਸੁਪਰੀਮ ਕੋਰਟCurrent UpdatesDecember 15, 2025 December 15, 2025 ਨਵੀਂ ਦਿੱਲੀ- ਮਨੀਪੁਰ ਹਿੰਸਾ ਮਾਮਲੇ ’ਤੇ ਸੁਪਰੀਮ ਕੋਰਟ ਨੇ ਅੱਜ ਸਵਾਲ ਕੀਤਾ ਕਿ ਲੀਕ ਹੋਏ ਸਾਰੇ ਆਡੀਓ ਕਲਿੱਪ ਫੋਰੈਂਸਿਕ ਜਾਂਚ ਲਈ ਕਿਉਂ ਨਹੀਂ ਭੇਜੇ ਗਏ।...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦੀ ਜੋੜ ਮੇਲ ਸਬੰਧੀ ਵਿਧਾਇਕ ਵੱਲੋਂ ਅਧਿਕਾਰੀਆਂ ਨਾਲ ਮੀਟਿੰਗCurrent UpdatesDecember 15, 2025 December 15, 2025 ਸ਼੍ਰੀ ਚਮਕੌਰ ਸਾਹਿਬ- ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ 20, 21 ਅਤੇ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ...