ਖਾਸ ਖ਼ਬਰਪੰਜਾਬਰਾਸ਼ਟਰੀਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਕਾਲ ਤਖਤ ਅੱਗੇ ਪੇਸ਼Current UpdatesJanuary 5, 2026 January 5, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬCurrent UpdatesJanuary 5, 2026 January 5, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ...
ਖਾਸ ਖ਼ਬਰਪੰਜਾਬਰਾਸ਼ਟਰੀਲਾਪਤਾ ਸਰੂਪ ਮਾਮਲੇ ’ਚ ਸਿਟ ਵੱਲੋਂ 15 ਥਾਈਂ ਛਾਪੇCurrent UpdatesJanuary 4, 2026 January 4, 2026 ਅੰਮ੍ਰਿਤਸਰ- ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅੱਜ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ,...
ਖਾਸ ਖ਼ਬਰਪੰਜਾਬਰਾਸ਼ਟਰੀ328 ਪਾਵਨ ਸਰੂਪਾਂ ਦਾ ਮਾਮਲਾ: FIR ਸਿੱਖ ਸੰਸਥਾ ਦੇ ਅਧਿਕਾਰ ਖੇਤਰ ਵਿੱਚ ‘ਸਿਧੀ ਦਖ਼ਲਅੰਦਾਜ਼ੀ’Current UpdatesJanuary 3, 2026 January 3, 2026 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ...
ਖਾਸ ਖ਼ਬਰਪੰਜਾਬਰਾਸ਼ਟਰੀਧੁੰਦ ਕਾਰਨ ਲੇਟ ਹੋਈ ਫਲਾਈਟ; ਏਅਰ ਹੋਸਟੈੱਸ ਨੇ ਪੰਜਾਬੀ ‘ਚੁਟਕਲਿਆਂ’ ਨਾਲ ਜਿੱਤਿਆ ਸਭ ਦਾ ਦਿਲCurrent UpdatesJanuary 1, 2026 January 1, 2026 ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਇੱਕ ਫਲਾਈਟ ਜਦੋਂ ਸੰਘਣੀ ਧੁੰਦ ਕਾਰਨ ਪ੍ਰਭਾਵਿਤ ਹੋਈ, ਤਾਂ ਯਾਤਰੀਆਂ ਦੀ ਪਰੇਸ਼ਾਨੀ ਨੂੰ ਇੱਕ ਏਅਰ ਹੋਸਟੈੱਸ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਲਾਪਤਾ ਪਾਵਨ ਸਰੂਪ ਮਾਮਲਾ: ਐਡਵੋਕੇਟ ਧਾਮੀ ਵੱਲੋਂ ਮੁੱਖ ਮੰਤਰੀ ਮਾਨ ਦੇ ਦੋਸ਼ਾਂ ਦਾ ਤਿੱਖਾ ਜਵਾਬCurrent UpdatesDecember 30, 2025 December 30, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਮੁੜ ਵਧੀCurrent UpdatesDecember 30, 2025 December 30, 2025 ਅੰਮ੍ਰਿਤਸਰ- ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਚ ਮਾਰਚ 2025 ਤੋਂ ਬਾਅਦ ਬੀਤੇ ਮਹੀਨੇ ਨਵੰਬਰ 2025 ਦੌਰਾਨ ਯਾਤਰੀਆਂ ਦੀ ਆਵਾਜਾਈ ਮੁੜ 3...
ਖਾਸ ਖ਼ਬਰਪੰਜਾਬਰਾਸ਼ਟਰੀਹਥਿਆਰ ਬਰਾਮਦ ਕਰਨ ਸਮੇਂ ਹੋਈ ਗੋਲੀਬਾਰੀ ਵਿੱਚ ਮੁਲਜ਼ਮ ਜ਼ਖ਼ਮੀCurrent UpdatesDecember 27, 2025 December 27, 2025 ਅੰਮ੍ਰਿਤਸਰ- ਇੱਥੇ ਗੋਲੀਬਾਰੀ ਦੀ ਇੱਕ ਘਟਨਾ ਵਿੱਚ ਲੋੜੀਂਦੇ ਮੁਲਜ਼ਮ ਨੂੰ ਪੁਲੀਸ ਨੇ ਸੰਖੇਪ ਮੁਕਾਬਲੇ ਮਗਰੋਂ ਗ੍ਰਿਫਤਾਰ ਕੀਤਾ ਹੈ। ਉਹ ਪੁਲੀਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਪਤਾ ਸਰੂਪਾਂ ਦੀ ਜਾਂਚ: ਐੱਸ ਜੀ ਪੀ ਸੀ ਅਤੇ ਪੰਜਾਬ ਸਰਕਾਰ ਮੁੜ ਆਹਮੋ ਸਾਹਮਣੇCurrent UpdatesDecember 26, 2025 December 26, 2025 ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ 16 ਮੁਲਾਜ਼ਮਾਂ ਖ਼ਿਲਾਫ਼ ਦਰਜ ਐੱਫ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨCurrent UpdatesDecember 26, 2025 December 26, 2025 ਅੰਮ੍ਰਿਤਸਰ- ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ...