ਖਾਸ ਖ਼ਬਰਪੰਜਾਬਰਾਸ਼ਟਰੀ“ਕਾਂਗਰਸ ਨੇ ਬਹੁਤ ਕੁਝ ਦਿੱਤਾ, ਹੁਣ ਅਸਤੀਫਾ ਵੀ ਦੇ ਸਕਦਾ ਹਾਂ” – ਰਾਜਾ ਵੜਿੰਗ ਦਾ ਵੱਡਾ ਬਿਆਨCurrent UpdatesAugust 4, 2026 August 4, 2026 ਸ੍ਰੀ ਮੁਕਤਸਰ ਸਾਹਿਬ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਿਆਸੀ ਸਮਾਗਮ ਦੌਰਾਨ ਵੱਡਾ ਬਿਆਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਮਾਨ ਦੇ ਦਾਅਵਿਆਂ ਵਿਚਾਲੇ ਜਗਰਾਉਂ ‘ਚ ਨਸ਼ੇ ਨਾਲ ਦੋ ਨੌਜਵਾਨਾਂ ਦੀ ਮੌਤ ‘ਤੇ ਭਾਜਪਾ ਦਾ ਤਿੱਖਾ ਹਮਲਾCurrent UpdatesAugust 4, 2026 August 4, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...
Hindi Newsਖਾਸ ਖ਼ਬਰਪੰਜਾਬਰਾਸ਼ਟਰੀअरदास के बाद चलाई गई “मेरा मान भगवंत मान” मुहिमCurrent UpdatesAugust 4, 2026 August 4, 2026 पटियाला: पंजाब सरकार की जनकल्याणकारी नीतियों और विकास कार्यों को घर-घर तक पहुंचाने के लिए चल रही “मेरा मान भगवंत मान” जनसंपर्क मुहिम के तहत...
ਖਾਸ ਖ਼ਬਰਪੰਜਾਬਰਾਸ਼ਟਰੀਅਰਦਾਸ ਉਪਰੰਤ ਚਲਾਈ “ਮੇਰਾ ਮਾਣ ਭਗਵੰਤ ਮਾਨ” ਮੁਹਿੰਮCurrent UpdatesAugust 4, 2026 August 4, 2026 ਪਟਿਆਲਾ: ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਚੱਲ ਰਹੀ “ਮੇਰਾ ਮਾਣ ਭਗਵੰਤ ਮਾਨ” ਜਨਸੰਪਰਕ ਮੁਹਿੰਮ ਤਹਿਤ ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਸਰਕਾਰ ਦੀ ਅਣਦੇਖੀ ਦੇਖੋ; ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਅਤੇ ਅਗਲੇ ਹੀ ਦਿਨ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਚੌਕੀ ’ਤੇ ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਕਾਰਵਾਈ: ਦੋ ਨਾਬਾਲਗ ਗ੍ਰਿਫ਼ਤਾਰCurrent UpdatesAugust 3, 2026 August 3, 2026 ਅੰਮ੍ਰਿਤਸਰ: ਪੁਲੀਸ ਚੌਕੀ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲੀਸ ਵੱਲੋਂ ਕੀਤੀ ਗਈ ਤੁਰੰਤ ਅਤੇ ਮੁਸਤੈਦ ਕਾਰਵਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੇਪਰ ਲੀਕ ਮਾਮਲੇ ‘ਚ ਘਿਰੀ ਸਰਕਾਰ: ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਬਾਹਰ ਜ਼ੋਰਦਾਰ ਨਾਅਰੇਬਾਜ਼ੀCurrent UpdatesAugust 3, 2026 August 3, 2026 ਚੰਡੀਗੜ੍ਹ: ਭਰਤੀ ਪ੍ਰੀਖਿਆਵਾਂ ਵਿੱਚ ਹੋਈ ਕਥਿਤ ਧਾਂਦਲੀ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਵਿਧਾਨ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਐਕਸ਼ਨ ‘ਚ CJP: ਸਰਕਾਰ ਨੂੰ ਵਾਅਦੇ ਨਿਭਾਉਣ ਦੀ ਕੀਤੀ ਮੰਗCurrent UpdatesAugust 3, 2026 August 3, 2026 ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਐੱਫ.ਆਈ.ਆਰ. (FIR) ਨਾਲ ਸਬੰਧਤ ਮਾਮਲੇ ਵਿੱਚ ਦਿੱਤੀ ਗਈ ਅਹਿਮ ਸਪਸ਼ਟਤਾ ਤੋਂ ਤੁਰੰਤ ਬਾਅਦ ਸਿਟੀਜ਼ਨਜ਼ ਫ਼ਾਰ ਜਸਟਿਸ ਐਂਡ ਪੀਸ (CJP) ਨੇ...
ਖਾਸ ਖ਼ਬਰਪੰਜਾਬਰਾਸ਼ਟਰੀਐੱਸ.ਜੀ.ਪੀ.ਸੀ. ਦਾ ਵੱਡਾ ਫੈਸਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ਤੱਕ ਪਾਵਨ ਸਰੂਪ ਵਿਦੇਸ਼ ਭੇਜਣ ‘ਤੇ ਰੋਕCurrent UpdatesAugust 3, 2026 August 3, 2026 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁਲਾਜ਼ਮਾਂ ਨੂੰ 15 ਦਿਨਾਂ ਦੇ ਅੰਦਰ ਮੁਕੰਮਲ ਡੀ.ਏ. ਦੇਣ ਦੇ ਹੁਕਮCurrent UpdatesAugust 3, 2026 August 3, 2026 ਚੰਡੀਗੜ੍ਹ: ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਵੱਡਾ ਫੈਸਲਾ ਲੈਂਦਿਆਂ ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ...