ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰCurrent UpdatesNovember 8, 2026November 8, 2026 November 8, 2026November 8, 2026 ਚੰਡੀਗੜ੍ਹ- ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਦਾ ਸਖ਼ਤ ਰੁਖ਼; ਅਗਲੀ ਗੱਲਬਾਤ ਤੋਂ ਪਹਿਲਾਂ ਸਤਿਕਾਰ ਸੋਧ ਐਕਟ ’ਤੇ ਸਰਕਾਰ ਲਗਾਏ ਮੁਕੰਮਲ ਰੋਕCurrent UpdatesNovember 8, 2026 November 8, 2026 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਣਮਾਜਰਾ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚੀCurrent UpdatesNovember 7, 2026 November 7, 2026 ਦੇਵੀਗਡ਼੍ਹ- ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਾਰਵਿੰਦਰ ਝੋਟਾ ਮਾਮਲਾ: PGI ‘ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ, ਕੱਲ੍ਹ ਦਿੱਤੀ ਜਾਵੇਗੀ ਅੰਤਿਮ ਵਿਦਾਈCurrent UpdatesNovember 7, 2026 November 7, 2026 ਚੰਡੀਗੜ੍ਹ: ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਚਰਚਿਤ ਆਗੂ ਪਾਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਚੰਡੀਗੜ੍ਹ...
ਖਾਸ ਖ਼ਬਰਰਾਸ਼ਟਰੀਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਅੱਗ ਲੱਗਣ ਕਾਰਨ ਹਿਮਾਚਲ ਐਕਸਪ੍ਰੈੱਸ ਦਾ ਸਮਾਂ ਬਦਲਿਆCurrent UpdatesNovember 7, 2026 November 7, 2026 ਨਵੀਂ ਦਿੱਲੀ- ਪੰਜਾਬ ਵਿੱਚ ਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਕਰਮਭੂਮੀ ਐਕਸਪ੍ਰੈੱਸ ਵਿੱਚ ਅੱਗ ਲੱਗਣ ਦੀ ਘਟਨਾ ਦਾ ਅਸਰ ਰੇਲ ਆਵਾਜਾਈ ’ਤੇ ਪਿਆ ਹੈ। ਇਸ ਕਾਰਨ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀਡੀਓ ਸਾਂਝੀ ਕਰ ਕੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂCurrent UpdatesNovember 7, 2026 November 7, 2026 ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੀਵਾਲੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਆਪਣੇ ਅਧਿਕਾਰਤ...
ਖਾਸ ਖ਼ਬਰਰਾਸ਼ਟਰੀBBMB ਬਕਾਏ ‘ਤੇ ਫ਼ੈਸਲਾ ਹਿਮਾਚਲ ਦੀ ਇਤਿਹਾਸਕ ਜਿੱਤ, ਸੁੱਖੂ ਨੇ ਪੰਜਾਬ-ਹਰਿਆਣਾ ਤੋਂ ਹੱਕ ਮਿਲਣ ‘ਤੇ ਜਤਾਈ ਖ਼ੁਸ਼ੀCurrent UpdatesNovember 7, 2026 November 7, 2026 ਸ਼ਿਮਲਾ: ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਦੇ ਪੈਂਡਿੰਗ ਬਕਾਏ ਨਾਲ ਸਬੰਧਤ ਮਾਮਲੇ ਵਿੱਚ ਆਏ ਫ਼ੈਸਲੇ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪਾਰਵਿੰਦਰ ਝੋਟਾ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ, ਰੈਸਲਰ ‘ਦ ਗ੍ਰੇਟ ਖਲੀ’ ਧਰਨੇ ‘ਚ ਪਹੁੰਚੇCurrent UpdatesNovember 7, 2026 November 7, 2026 ਮਾਨਸਾ: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਪਾਰਵਿੰਦਰ ਝੋਟਾ ਦੇ ਇਨਸਾਫ਼ ਮੋਰਚੇ ਨੂੰ ਉਸ ਸਮੇਂ ਵੱਡਾ...
ਖਾਸ ਖ਼ਬਰਰਾਸ਼ਟਰੀਹਾਰਦਿਕ ਪੰਡਿਆ ਪੰਜਾਬ ਕਿੰਗਜ਼ ਅਤੇ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇCurrent UpdatesNovember 7, 2026 November 7, 2026 ਨਵੀਂ ਦਿੱਲੀ- ਆਈਪੀਐੱਲ 2027 ਤੋਂ ਪਹਿਲਾਂ ਖਿਡਾਰੀਆਂ ਦੀ ਅਦਲਾ-ਬਦਲੀ ਨੂੰ ਲੈ ਕੇ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਹੋਏ ਸਮਝੌਤੇ ਤਹਿਤ...
ਖਾਸ ਖ਼ਬਰਰਾਸ਼ਟਰੀਪੰਜਾਬ ਤੇ ਹਰਿਆਣਾ ਹਿਮਾਚਲ ਨੂੰ ਦੇਣਗੇ 11,973 ਮਿਲੀਅਨ ਯੂਨਿਟ ਬਿਜਲੀ: ਸੁਪਰੀਮ ਕੋਰਟCurrent UpdatesNovember 7, 2026 November 7, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ 1966 ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪ੍ਰਾਜੈਕਟਾਂ ਤੋਂ ਬਕਾਏ ਦੇ ਭੁਗਤਾਨ ਨੂੰ ਲੈ ਕੇ ਪੰਜਾਬ, ਹਿਮਾਚਲ ਪ੍ਰਦੇਸ਼...