November 21, 2026

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਦਾ ਸਖ਼ਤ ਰੁਖ਼; ਅਗਲੀ ਗੱਲਬਾਤ ਤੋਂ ਪਹਿਲਾਂ ਸਤਿਕਾਰ ਸੋਧ ਐਕਟ ’ਤੇ ਸਰਕਾਰ ਲਗਾਏ ਮੁਕੰਮਲ ਰੋਕ

Current Updates
ਸ੍ਰੀ ਆਨੰਦਪੁਰ ਸਾਹਿਬ-  ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀ

ਪਠਾਣਮਾਜਰਾ ਨੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚੀ

Current Updates
ਦੇਵੀਗਡ਼੍ਹ-  ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਾਰਵਿੰਦਰ ਝੋਟਾ ਮਾਮਲਾ: PGI ‘ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ, ਕੱਲ੍ਹ ਦਿੱਤੀ ਜਾਵੇਗੀ ਅੰਤਿਮ ਵਿਦਾਈ

Current Updates
ਚੰਡੀਗੜ੍ਹ: ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਚਰਚਿਤ ਆਗੂ ਪਾਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਚੰਡੀਗੜ੍ਹ...
ਖਾਸ ਖ਼ਬਰਰਾਸ਼ਟਰੀ

ਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਅੱਗ ਲੱਗਣ ਕਾਰਨ ਹਿਮਾਚਲ ਐਕਸਪ੍ਰੈੱਸ ਦਾ ਸਮਾਂ ਬਦਲਿਆ

Current Updates
ਨਵੀਂ ਦਿੱਲੀ-  ਪੰਜਾਬ ਵਿੱਚ ਸਰਹਿੰਦ-ਅੰਬਾਲਾ ਰੇਲ ਮਾਰਗ ’ਤੇ ਕਰਮਭੂਮੀ ਐਕਸਪ੍ਰੈੱਸ ਵਿੱਚ ਅੱਗ ਲੱਗਣ ਦੀ ਘਟਨਾ ਦਾ ਅਸਰ ਰੇਲ ਆਵਾਜਾਈ ’ਤੇ ਪਿਆ ਹੈ। ਇਸ ਕਾਰਨ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀਡੀਓ ਸਾਂਝੀ ਕਰ ਕੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ

Current Updates
ਚੰਡੀਗੜ੍ਹ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੀਵਾਲੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਆਪਣੇ ਅਧਿਕਾਰਤ...
ਖਾਸ ਖ਼ਬਰਰਾਸ਼ਟਰੀ

BBMB ਬਕਾਏ ‘ਤੇ ਫ਼ੈਸਲਾ ਹਿਮਾਚਲ ਦੀ ਇਤਿਹਾਸਕ ਜਿੱਤ, ਸੁੱਖੂ ਨੇ ਪੰਜਾਬ-ਹਰਿਆਣਾ ਤੋਂ ਹੱਕ ਮਿਲਣ ‘ਤੇ ਜਤਾਈ ਖ਼ੁਸ਼ੀ

Current Updates
ਸ਼ਿਮਲਾ: ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਦੇ ਪੈਂਡਿੰਗ ਬਕਾਏ ਨਾਲ ਸਬੰਧਤ ਮਾਮਲੇ ਵਿੱਚ ਆਏ ਫ਼ੈਸਲੇ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪਾਰਵਿੰਦਰ ਝੋਟਾ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ, ਰੈਸਲਰ ‘ਦ ਗ੍ਰੇਟ ਖਲੀ’ ਧਰਨੇ ‘ਚ ਪਹੁੰਚੇ

Current Updates
ਮਾਨਸਾ: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਪਾਰਵਿੰਦਰ ਝੋਟਾ ਦੇ ਇਨਸਾਫ਼ ਮੋਰਚੇ ਨੂੰ ਉਸ ਸਮੇਂ ਵੱਡਾ...
ਖਾਸ ਖ਼ਬਰਰਾਸ਼ਟਰੀ

ਹਾਰਦਿਕ ਪੰਡਿਆ ਪੰਜਾਬ ਕਿੰਗਜ਼ ਅਤੇ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

Current Updates
ਨਵੀਂ ਦਿੱਲੀ-  ਆਈਪੀਐੱਲ 2027 ਤੋਂ ਪਹਿਲਾਂ ਖਿਡਾਰੀਆਂ ਦੀ ਅਦਲਾ-ਬਦਲੀ ਨੂੰ ਲੈ ਕੇ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਹੋਏ ਸਮਝੌਤੇ ਤਹਿਤ...
ਖਾਸ ਖ਼ਬਰਰਾਸ਼ਟਰੀ

ਪੰਜਾਬ ਤੇ ਹਰਿਆਣਾ ਹਿਮਾਚਲ ਨੂੰ ਦੇਣਗੇ 11,973 ਮਿਲੀਅਨ ਯੂਨਿਟ ਬਿਜਲੀ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਸੋਮਵਾਰ ਨੂੰ 1966 ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪ੍ਰਾਜੈਕਟਾਂ ਤੋਂ ਬਕਾਏ ਦੇ ਭੁਗਤਾਨ ਨੂੰ ਲੈ ਕੇ ਪੰਜਾਬ, ਹਿਮਾਚਲ ਪ੍ਰਦੇਸ਼...
ਖਾਸ ਖ਼ਬਰਰਾਸ਼ਟਰੀ

ਦਿੱਲੀ ਪੁਲਿਸ ਨੇ ਪੰਜਾਬ ਦੇ ਨਸ਼ਾ ਤਸਕਰ ਨੂੰ ਕਾਬੂ ਕੀਤਾ, ਜੋ 8 ਸਾਲਾਂ ਤੋਂ ਫਰਾਰ ਸੀ

Current Updates
ਨਵੀਂ ਦਿੱਲੀ- ਦਿੱਲੀ ਪੁਲੀਸ ਨੇ 4 ਕਿਲੋ ਹੈਰੋਇਨ ਬਰਾਮਦਗੀ ਦੇ 2017 ਦੇ ਇੱਕ ਮਾਮਲੇ ਵਿੱਚ ਭਗੌੜਾ ਕਰਾਰ ਦਿੱਤੇ ਗਏ 56 ਸਾਲਾ ਨਸ਼ਾ ਤਸਕਰ ਨੂੰ 8...