November 13, 2026

#bhagwantmann

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਹੋਇਆ ਦਿਹਾਂਤ

Current Updates
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਪੰਥਕ ਆਗੂ ਅਤੇ ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਅਕਾਲ ਚਲਾਣਾ ਹੋ ਗਿਆ ਹੈ। ਉਨ੍ਹਾਂ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਦੀ ਡੀਏ ਅਪੀਲ 520 ਰੁਪਏ ਦੀ ਕੋਰਟ ਫੀਸ ਕਾਰਨ ਲਟਕੀ; ਹਾਈ ਕੋਰਟ ਨੇ ਦੇਰੀ ‘ਤੇ ਸਵਾਲ ਚੁੱਕੇ

Current Updates
ਚੰਡੀਗੜ੍ਹ-  ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਕਥਿਤ ਅਪਰਾਧਿਕ ਤੌਹੀਨ ਲਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਤੋਂ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਪਰਿਵਾਰ ਨਾਲ ਘਰ ਪਰਤ ਰਹੇ ਵਿਅਕਤੀ ‘ਤੇ ਕਾਤਲਾਨਾ ਹਮਲਾ, ਲੁਧਿਆਣਾ ‘ਚ ਦਹਿਸ਼ਤ ਦਾ ਮਾਹੌਲ

Current Updates
ਲੁਧਿਆਣਾ-  ਲੁਧਿਆਣਾ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ, ਜਿੱਥੇ ਦੇਰ ਰਾਤ ਆਪਣੀ ਮਾਂ ਅਤੇ ਮਾਸੂਮ ਪੁੱਤਰ ਨਾਲ ਘਰ ਪਰਤ ਰਹੇ ਇੱਕ ਪ੍ਰਾਪਰਟੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦਾ ਅਮੀਰ ਵਿਰਸਾ, ਖੇਡ ਪ੍ਰਤਿਭਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਖਿਡਾਰੀਆਂ ਦਾ ਦਿਲ ਜਿੱਤੇਗੀ

Current Updates
ਜਲੰਧਰ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੇ ਹਾਲਾਤ ਚਿੰਤਾਜਨਕ, ਨਸ਼ਿਆਂ ਦਾ ਖ਼ਾਤਮਾ ਸਭ ਤੋਂ ਵੱਡੀ ਤਰਜੀਹ

Current Updates
ਮੋਹਾਲੀ- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ...
ਖਾਸ ਖ਼ਬਰਪੰਜਾਬਰਾਸ਼ਟਰੀ

25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅਕਾਲੀਆਂ ਨੂੰ ਅੱਜ 5 ਸਮਰਥਕ ਵੀ ਨਹੀਂ ਮਿਲ ਰਹੇ

Current Updates
ਨਕੋਦਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੂੰ ਐਲਾਨ ਕੀਤਾ ਕਿ 1 ਨਵੰਬਰ ਨੂੰ ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ਇਕ ਵਾਰ ਫਿਰ ‘ਟੂੰ-ਟੂੰ’ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੂਬੇ ਦੀ ਬਿਗੜਦੀ ਅਮਨ-ਕਾਨੂੰਨ ਸਥਿਤੀ ‘ਤੇ ਬੋਲੇ ਸੁਨੀਲ ਜਾਖੜ, ਸਰਕਾਰ ਨੂੰ ਘੇਰਦਿਆਂ ਲਾਏ ਗੰਭੀਰ ਦੋਸ਼

Current Updates
ਚੰਡੀਗੜ੍ਹ-  ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੌਜੂਦਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ...
ਖਾਸ ਖ਼ਬਰਪੰਜਾਬਰਾਸ਼ਟਰੀ

ਭੂਚੋ ਮੰਡੀ ’ਚ ਗ਼ੈਰ-ਕਾਨੂੰਨੀ ਗੋਦਾਮ ’ਤੇ ਛਾਪਾ: ਸ਼ੱਕੀ ਖਾਦਾਂ ਤੇ ਕੀਟਨਾਸ਼ਕਾਂ ਦੇ ਭੰਡਾਰ ਸਮੇਤ ਡੀਲਰ ਖ਼ਿਲਾਫ਼ ਕੇਸ ਦਰਜ

Current Updates
ਬਠਿੰਡਾ- ਨਥਾਣਾ ਪੁਲੀਸ ਨੇ ਭੂਚੋ ਮੰਡੀ ਸਥਿਤ ਇੱਕ ਅਣ-ਅਧਿਕਾਰਤ ਗੋਦਾਮ ਵਿੱਚ ਵੱਡੇ ਪੱਧਰ ’ਤੇ ਸ਼ੱਕੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਜਮ੍ਹਾਂ ਰੱਖਣ ਦੇ ਦੋਸ਼ ਹੇਠ ਇੱਕ...
ਖਾਸ ਖ਼ਬਰਰਾਸ਼ਟਰੀ

ਭਾਜਪਾ ਨੂੰ ਵੱਡਾ ਝਟਕਾ; ਕਾਂਗਰਸ ਦੇ ਅਭਿਜੀਤ ਵੰਜਾਰੀ ਨੇ ਮੁੜ ਮਾਰੀ ਬਾਜ਼ੀ

Current Updates
ਨਾਗਪੁਰ-  ਇੱਕ ਬੇਹੱਦ ਫਸਵੇਂ ਅਤੇ ਦਿਲਚਸਪ ਮੁਕਾਬਲੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਐੱਮ.ਐੱਲ.ਸੀ. ਅਭਿਜੀਤ ਵੰਜਾਰੀ ਨੇ ਆਪਣੇ ਨੇੜਲੇ ਵਿਰੋਧੀ ਭਾਜਪਾ ਉਮੀਦਵਾਰ ਨੂੰ 3,271...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ ਦਾ ਨੌਜਵਾਨ ਨਸ਼ਿਆਂ ਨੂੰ ਮਾਤ ਦੇ ਕੇ ਦੂਜਿਆਂ ਲਈ ਬਣਿਆ ਰਾਹ-ਦਸੇਰਾ

Current Updates
ਮੋਗਾ-  ਮੋਗਾ ਦੇ ਇੱਕ ਨੌਜਵਾਨ ਨੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ ਹੈ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਸ ਲਈ ਰਾਹ-ਦਸੇਰਾ ਬਣ...