September 28, 2026

#bjp

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

CM Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈ ਕੋਰਟ ਦੇ ਮੁੱਖ ਜਸਟਿਸ ਵੱਲੋਂ ਪੁਲੀਸ ਨੂੰ ਨਿਰਪੱਖ ਜਾਂਚ ਦੇ ਨਿਰਦੇਸ਼

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲੀਸ ਨੂੰ ਬਿਨਾਂ...
ਖਾਸ ਖ਼ਬਰਰਾਸ਼ਟਰੀ

ਭਾਰਤ ਵੱਲੋਂ ਪਾਕਿ ISI ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ UAPA ਤਹਿਤ ਅਤਿਵਾਦੀ ਸੰਗਠਨ ਘੋਸ਼ਿਤ

Current Updates
ਨਵੀਂ ਦਿੱਲੀ-  ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਇੱਕ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ। ਅਤਿਵਾਦ ਵਿਰੁੱਧ...
ਖਾਸ ਖ਼ਬਰਰਾਸ਼ਟਰੀ

ਭਾਰਤ ਨੇ ਪਾਕਿਸਤਾਨੀ ਡਿਪਲੋਮੈਟ ਨੂੰ ਕੀਤਾ ਤਲਬ; ਅਰਬ ਸਾਗਰ ਵਿੱਚ ਜੰਗੀ ਬੇੜੇ ਦੀ ਟੱਕਰ ‘ਤੇ ਜਤਾਇਆ ਸਖ਼ਤ ਇਤਰਾਜ਼

Current Updates
ਨਵੀਂ ਦਿੱਲੀ-  ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਚਾਰਜ ਡੀ’ਅਫੇਅਰਜ਼ (ਸੀ ਡੀ ਏ) ਨੂੰ ਤਲਬ ਕੀਤਾ ਅਤੇ ਅਰਬ ਸਾਗਰ ਵਿੱਚ ਪਾਕਿਸਤਾਨੀ ਜਲ ਸੈਨਾ ਦੇ ਇੱਕ ਜਹਾਜ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਐਕਟ ਲਈ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ: ਕੇਵਲ ਸਿੰਘ ਢਿੱਲੋਂ

Current Updates
ਫਾਜ਼ਿਲਕਾ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਫਾਜ਼ਿਲਕਾ ਪਹੁੰਚੇ, ਜਿੱਥੇ ਉਨ੍ਹਾਂ ਨੇ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

चेयरमैन की नई मुहिम—“मेहता की पुकार, मिलावट को इनकार”

Current Updates
पटियाला– पटियाला वासियों को उनके घरों में इस्तेमाल हो रहे दूध की गुणवत्ता के बारे में जानकारी देने और उपभोक्ताओं को जागरूक करने के लिए...
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਦੀ ਨਵੀਂ ਮੁਹਿੰਮ—“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ”

Current Updates
ਪਟਿਆਲਾ– ਪਟਿਆਲਾ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਵਰਤੇ ਜਾ ਰਹੇ ਦੁੱਧ ਦੀ ਗੁਣਵੱਤਾ ਬਾਰੇ ਜਾਣਕਾਰੀ ਦੇਣ ਅਤੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਯੋਜਨਾ ਕਮੇਟੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਯੁੱਧ ਨਸ਼ਿਆਂ ਵਿਰੁੱਧ’ ਆਪਣੇ ਅੰਤਿਮ ਪੜਾਅ ‘ਤੇ ਹੈ; ਪੁਲਿਸ ਨੂੰ ਜ਼ਮੀਨੀ ਪੱਧਰ ‘ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਗਈ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂ

Current Updates
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ...