August 14, 2026

#JammuKashmir

ਖਾਸ ਖ਼ਬਰਰਾਸ਼ਟਰੀ

ਕਸ਼ਮੀਰ ਯੂਨੀਵਰਸਿਟੀ ਵੱਲੋਂ ਸੋਮਵਾਰ ਲਈ ਤਜਵੀਜ਼ਤ ਪ੍ਰੀਖਿਆਵਾਂ ਮੁਲਤਵੀ

Current Updates
ਸ੍ਰੀਨਗਰ-ਕਸ਼ਮੀਰ ਯੂਨੀਵਰਸਿਟੀ ਨੇ ਤਾਜ਼ਾ ਬਰਫ਼ਬਾਰੀ ਤੇ ਖਰਾਬ ਮੌਸਮ ਕਰਕੇ ਸੋਮਵਾਰ ਲਈ ਤਜਵੀਜ਼ਤ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਨੇ ਐਤਵਾਰ ਨੂੰ ਜਾਰੀ ਇਕ ਬਿਆਨ...
ਖਾਸ ਖ਼ਬਰਰਾਸ਼ਟਰੀ

ਜੰਮੂ-ਸ੍ਰੀਨਗਰ ਹਾਈਵੇਅ ’ਤੇ ਸੈਲਾਨੀ ਦੀ ਮੌਤ; ਬਰਫਬਾਰੀ ਦੌਰਾਨ ਮੁਗਲ ਰੋਡ ਤੋਂ ਛੇ ਨੂੰ ਬਚਾਇਆ ਗਿਆ

Current Updates
ਸ੍ਰੀਨਗਰ-ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਇੱਕ ਮਹਿਲਾ ਸੈਲਾਨੀ ਦੀ ਮੌਤ ਹੋ ਗਈ ਜਦੋਂਕਿ ਪੁਲੀਸ ਨੇ ਮੁਗਲ ਰੋਡ ਉੱਤੇ ਬਰਫ਼ ਵਿੱਚ ਫਸੇ ਛੇ ਲੋਕਾਂ ਨੂੰ ਬਚਾਇਆ| ਅਧਿਕਾਰੀਆਂ...
ਖਾਸ ਖ਼ਬਰਰਾਸ਼ਟਰੀ

ਕਸ਼ਮੀਰ ’ਚ ਹੱਡ ਚੀਰਵੀਂ ਠੰਢ ਜਾਰੀ

Current Updates
ਸ੍ਰੀਨਗਰ-ਕਸ਼ਮੀਰ ਵਾਦੀ ਵਿੱਚ ਹੱਡ ਚੀਰਵੀਂ ਠੰਢ ਜਾਰੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੀਤੀ ਰਾਤ ਸ੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫ਼ੀ 7.3 ਡਿਗਰੀ ਸੈਲਸੀਅਸ ਦਰਜ ਕੀਤਾ...
ਖਾਸ ਖ਼ਬਰਰਾਸ਼ਟਰੀ

ਸ੍ਰੀਨਗਰ ’ਚ ਠੰਢ ਨੇ ਪੰਜ ਦਹਾਕਿਆਂ ਦਾ ਰਿਕਾਰਡ ਤੋੜਿਆ

Current Updates
ਸ੍ਰੀਨਗਰ-ਕਸ਼ਮੀਰ ਵਿੱਚ ਅੱਜ 40 ਦਿਨਾਂ ਦੀ ਹੱਡ ਚੀਰਵੀਂ ਠੰਢ ਦਾ ਦੌਰ ‘ਚਿੱਲਈ ਕਲਾਂ’ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸ੍ਰੀਨਗਰ ਵਿੱਚ ਮਨਫੀ 8.5 ਡਿਗਰੀ...
ਖਾਸ ਖ਼ਬਰਰਾਸ਼ਟਰੀ

ਸ੍ਰੀਨਗਰ ’ਚ ਪਾਰਾ ਮਨਫ਼ੀ ਛੇ ਡਿਗਰੀ ਤੱਕ ਡਿੱਗਿਆ

Current Updates
ਸ੍ਰੀਨਗਰ-ਕਸ਼ਮੀਰ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸ੍ਰੀਨਗਰ ਵਿੱਚ ਬੀਤੀ ਰਾਤ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਅਧਿਕਾਰੀਆਂ ਨੇ...
ਖਾਸ ਖ਼ਬਰਰਾਸ਼ਟਰੀ

ਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡ

Current Updates
ਸ੍ਰੀਨਗਰ-ਸਾਲ 2000 ਤੋਂ ਬਾਅਦ ਸ਼ਨਿੱਚਰਵਾਰ ਨੂੰ ਸ੍ਰੀਨਗਰਦ ਦਾ ਤਾਪਮਾਨ ਮਨਫ਼ੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਅੱਜ ਦਾ ਘੱਟੋ-ਘੱਟ...
ਖਾਸ ਖ਼ਬਰਰਾਸ਼ਟਰੀ

ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 5 ਅੱਤਵਾਦੀ ਢੇਰ; 2 ਜਵਾਨ ਵੀ ਹੋਏ ਜ਼ਖ਼ਮੀ

Current Updates
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੀਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ ‘ਚ ਪੰਜ ਅੱਤਵਾਦੀਆਂ...
ਖਾਸ ਖ਼ਬਰਰਾਸ਼ਟਰੀ

ਸੁਰੱਖਿਆ ਬਲਾਂ ਨੇ ਸਰਹੱਦੋਂ ਪਾਰ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ, ਐਲ.ਓ.ਸੀ ਨੇੜੇ 5.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

Current Updates
ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਸੋਮਵਾਰ ਨੂੰ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.50 ਕਿਲੋਗ੍ਰਾਮ ਹੈਰੋਇਨ...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ: ਰਾਜੌਰੀ ਵਿੱਚ ਜ਼ਹਿਰਬਾਦ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

Current Updates
ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਜ਼ਹਿਰਬਾਦ ਕਾਰਨ 40 ਸਾਲਾ ਵਿਅਕਤੀ ਅਤੇ ਉਸ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਜਦਕਿ ਉਸ...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ: ਪੁਲੀਸ ਮੁਲਾਜ਼ਮ ਵੱਲੋਂ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਮਗਰੋਂ ਖ਼ੁਦਕੁਸ਼ੀ

Current Updates
ਜੰਮੂ-ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਤੜਕੇ ਇਕ ਪੁਲੀਸ ਮੁਲਾਜ਼ਮ ਨੇ ਏਕੇ-47 ਰਾਈਫਲ ਨਾਲ ਆਪਣੇ ਸਾਥੀ ਪੁਲੀਸ ਮੁਲਾਜ਼ਮ ਦੀ ਕਥਿਤ ਤੌਰ ’ਤੇ ਗੋਲੀ ਮਾਰ...