November 20, 2026

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਸਤਲੁਜ ਨਾਜਾਇਜ਼ ਮਾਈਨਿੰਗ ਵਿਵਾਦ: ਮਜੀਠੀਆ ਤੇ ਚੱਢਾ ਵਿਚਾਲੇ ਤਿੱਖੀ ਬਿਆਨਬਾਜ਼ੀ

Current Updates
ਰੂਪਨਗਰ- ਸਤਲੁਜ ਦਰਿਆ ਦੇ ਖੇਤਰ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ। ਹਲਕਾ ਰੂਪਨਗਰ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਅੰਮ੍ਰਿਤਸਰ ਪੁੱਜੇ

Current Updates
ਅੰਮ੍ਰਿਤਸਰ- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਦੇਰ ਸ਼ਾਮ ਅੰਮ੍ਰਿਤਸਰ ਪੁੱਜ ਗਿਆ। ਇਹ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਅੰਮ੍ਰਿਤਸਰ ਪਹੁੰਚਣ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਭਾਈਚਾਰਿਆਂ ਵੱਲੋ ਕੀਤਾ ਜਾਣਾ ਚਾਹੀਦਾ ਹੈ

Current Updates
ਅੰਮ੍ਰਿਤਸਰ: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਾਂਗਰਸੀ ਵਿਧਾਇਕਾਂ ਦਾ ਅਨੋਖਾ ਪ੍ਰਦਰਸ਼ਨ: ਵਿਧਾਨ ਸਭਾ ਬਾਹਰ ਝਾੜੂ ਸਾੜ ਕੇ ਜਤਾਇਆ ਰੋਸ

Current Updates
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਵਿਰੁੱਧ ਇੱਕ ਅਨੋਖਾ ਅਤੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ੀਲੀਆਂ ਦਵਾਈਆਂ ‘ਤੇ ਸਖ਼ਤੀ: ਕੈਮਿਸਟਾਂ ‘ਚ ਡਰ ਦਾ ਮਾਹੌਲ, ਸਟਾਕ ਕੀਤਾ ਬੰਦ

Current Updates
ਬਠਿੰਡਾ: ਸੂਬੇ ਵਿੱਚ ਨਸ਼ੀਲੀਆਂ ਅਤੇ ਆਦਤ ਪਾਊ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਵਰਤੀ ਜਾ ਰਹੀ ਸਖ਼ਤੀ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀ

ਇਨਸਾਫ਼ ਦੇ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਵੱਖ-ਵੱਖ ਧਿਰਾਂ ਤੱਕ ਪਹੁੰਚ ਕਰੇਗੀ ‘ਐਕਸ਼ਨ ਕਮੇਟੀ ਮਾਨਸਾ’

Current Updates
ਮਾਨਸਾ-  ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਲਈ ਐਕਸ਼ਨ ਕਮੇਟੀ ਮਾਨਸਾ ਵੱਲੋਂ ਪੰਜਾਬ ਦੀਆਂ ਕਿਸਾਨ, ਮਜ਼ਦੂਰ,...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਕਾਰਜ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀ

ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ

Current Updates
ਪਟਿਆਲਾ-  ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਅਸਲਾ ਤਸਕਰੀ ਗਰੋਹ ਦਾ ਪਰਦਾਫਾਸ਼; ਦੋ ਨਾਬਾਲਗਾਂ ਸਮੇਤ 4 ਗ੍ਰਿਫ਼ਤਾਰ

Current Updates
ਅੰਮ੍ਰਿਤਸਰ- ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਲੋਕ ‘ਆਪ’ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਵਿਰੋਧੀ ਪਾਰਟੀਆਂ ਬੁਖਲਾਹਟ ਵਿੱਚ ਹਨ

Current Updates
ਪਟਿਆਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ...