December 28, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਜਲਦੀ ਸ਼ੁਰੂ ਹੋਵੇਗਾ ਕਾਦੀਆਂ-ਬਿਆਸ ਰੇਲ ਲਾਈਨ ਦਾ ਕੰਮ : ਬਿੱਟੂ

Current Updates
ਫਿਰੋਜ਼ਪੁਰ- ਰੇਲਵੇ ਵਿਭਾਗ ਨੇ ਲੰਮੇ ਸਮੇਂ ਤੋਂ ਲਟਕਦੇ 40 ਕਿਲੋਮੀਟਰ ਲੰਬੇ ਕਾਦੀਆਂ-ਬਿਆਸ ਰੇਲ ਮਾਰਗ ’ਤੇ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਰੇਲ...
ਖਾਸ ਖ਼ਬਰਪੰਜਾਬਰਾਸ਼ਟਰੀ

ਠੰਢ ਦੀ ਲਪੇਟ ਵਿੱਚ ਪੰਜਾਬ ਤੇ ਹਰਿਆਣਾ, ਫਰੀਦਕੋਟ ਸਭ ਤੋਂ ਠੰਢਾ

Current Updates
ਫਰੀਦਕੋਟ- ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਜਿੱਥੇ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

Current Updates
ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀ

ਰੂਸ-ਯੂਕਰੇਨ ਜੰਗ: ਭਰਾ ਦੀ ਭਾਲ ਲਈ ਰੂਸ ਵਿੱਚ 3 ਮਹੀਨਿਆਂ ਤੋਂ ਭਟਕ ਰਿਹਾ ਪੰਜਾਬੀ ਨੌਜਵਾਨ

Current Updates
ਜਲੰਧਰ- ਗੁੰਮ ਹੋਏ ਭਰਾ ਦੀ ਭਾਲ ਵਿੱਚ ਰੂਸ ਗਿਆ ਗੁਰਾਇਆ ਦਾ ਰਹਿਣ ਵਾਲਾ ਜਗਦੀਪ ਕੁਮਾਰ ਲਗਪਗ ਤਿੰਨ ਮਹੀਨੇ ਬਾਅਦ ਵੀ ਉੱਥੇ ਹੀ ਹੈ। ਇਹ ਜਗਦੀਪ...
ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਮੀਨੀ ਵਿਵਾਦ: ਪਰਵਾਸੀ ਪੰਜਾਬੀ ਵੱਲੋਂ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ

Current Updates
ਮੋਗਾ- ਇਥੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਮਾਛੀਕੇ ਵਿਚ ਅੱਜ ਸ਼ਨਿੱਚਰਵਾਰ ਸਵੇਰੇ ਭਾਰਤੀ ਮੂਲ ਦੇ ਅਮਰੀਕਾ ਨਾਗਰਿਕ ਨੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿਚ ਆਪਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਿਸ਼ਦ ਚੋਣਾਂ: ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰ: ਅਕਾਲੀ ਦਲ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਉਨ੍ਹਾਂ ਦੇ ਕਈ ਉਮੀਦਵਾਰਾਂ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਿਸ਼ਦ ਚੋਣਾਂ: ਰਾਜਾ ਵੜਿੰਗ ਵੱਲੋਂ ਪੁਲੀਸ ਅਫ਼ਸਰਾਂ ਨੂੰ ਲਲਕਾਰ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨ ਮਜ਼ਦੂਰ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਹਿਰਾਸਤ ਵਿੱਚ ਲਿਆ

Current Updates
ਮੁਹਾਲੀ- ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਮੁਹਾਲੀ ਜ਼ਿਲ੍ਹੇ ਦੀ ਥਾਣਾ ਆਈਟੀ ਸਿਟੀ ਦੀ ਪੁਲੀਸ ਨੇ ਅੱਜ ਸਵੇਰੇ ਸਾਢੇ 9 ਵਜੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਿਸ਼ਦ ਚੋਣਾਂ: ਕਾਂਗਰਸ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਕਾਂਗਰਸ ਪਾਰਟੀ ਨੇ ਵੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਹੋਈ ਜ਼ਿਆਦਤੀ ਦੇ ਮਾਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਦੋ ਘੰਟੇ ਰੇਲਾਂ ਰੋਕਣ ਲਈ ਕਿਸਾਨ ਮਜ਼ਦੂਰਾਂ ਵੱਲੋਂ ਲੀਹਾਂ ’ਤੇ ਧਰਨਾ

Current Updates
ਤਰਨ ਤਾਰਨ- ਕਿਸਾਨ ਮਜਦੂਰ ਮੋਰਚਾ ਦੇ ਸੱਦੇ ਤੇ ਅੱਜ ਜਿਲ੍ਹੇ ਅੰਦਰ ਇਕ ਵਜੇ ਤੋਂ ਤਿੰਨ ਵਜੇ ਤੱਕ ਦੋ ਘੰਟੇ ਲਈ ਰੇਲਾਂ ਰੋਕੀਆਂ ਗਈਆਂ ਅਤੇ ਕੇਂਦਰ...