ਖਾਸ ਖ਼ਬਰਪੰਜਾਬਰਾਸ਼ਟਰੀਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈCurrent UpdatesMay 8, 2025 May 8, 2025 ਦੇਵੀਗੜ੍ਹ: ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿੱਚ ਰਬਿੰਦਰਨਾਥ ਟੈਗੋਰ ਦੀ ਜੈਅੰਤੀ ਮਨਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਰਬਿੰਦਰਨਾਥ ਟੈਗੋਰ ਦੀ ਕਵਿਤਾ ‘ਹਮ ਹੋਂਗੇ ਕਾਮਯਾਬ ਏਕ ਦਿਨ’...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦੀ ਪਿੰਡਾਂ ਦੇ ਵਸਨੀਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲCurrent UpdatesMay 8, 2025 May 8, 2025 ਗੁਰਦਾਸਪੁਰ- ਕੌਮਾਂਤਰੀ ਸਰਹੱਦ (IB) ਦੇ ਨੇੜੇ ਰਹਿਣ ਵਾਲੇ ਸੈਂਕੜੇ ਵਸਨੀਕਾਂ ਨੂੰ ਡਰ ਅਤੇ ਸਹਿਮ ਨੇ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ ਹੈ, ਜਦੋਂ ਕਿ ਅਧਿਕਾਰੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਅਤੇ ਰਾਜਸਥਾਨ ਹਾਈ ਅਲਰਟ ’ਤੇ; ਪੁਲੀਸ ਪ੍ਰਸ਼ਾਸਨ ਦੀਆਂ ਛੁੱਟੀਆਂ ਰੱਦ, ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਬੰਦCurrent UpdatesMay 8, 2025 May 8, 2025 ਚੰਡੀਗੜ੍ਹ- ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਪੰਜਾਬ ਅਤੇ ਰਾਜਸਥਾਨ (ਜੋ ਗੁਆਂਢੀ ਦੇਸ਼ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ) ਪੂਰੀ ਤਰ੍ਹਾਂ ਅਲਰਟ ’ਤੇ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀਬੀਬੀਐੱਮਬੀ ਦੇ ਚੇਅਰਮੈਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਘੇਰਿਆCurrent UpdatesMay 8, 2025 May 8, 2025 ਨੰਗਲ- ਅੱਜ ਨੰਗਲ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਬੀਬੀਐੱਮਬੀ ਦੇ ਚੇਅਰਮੈਨ ਹਰਿਆਣਾ ਨੂੰ ਪਾਣੀ ਛੱਡਣ ਨੂੰ ਲੈ ਕੇ ਨੰਗਲ ਡੈਮ ਪਹੁੰਚ ਗਏ।...
ਖਾਸ ਖ਼ਬਰਪੰਜਾਬਰਾਸ਼ਟਰੀਕਰੀਬ 54 ਸਾਲ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਵੇਲੇ ਬੱਤੀਆਂ ਬੁਝਾਈਆਂ ਗਈਆਂCurrent UpdatesMay 8, 2025 May 8, 2025 ਅੰਮ੍ਰਿਤਸਰ- ਭਾਰਤ ਤੇ ਪਾਕਿਸਤਾਨ ਦਰਮਿਆਨ 1971 ਵਿੱਚ ਹੋਈ ਜੰਗ ਉਪਰੰਤ ਲਗਭਗ 54 ਸਾਲ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਕੈਂਪਸ ਦੀਆਂ ਲਾਈਟਾਂ ਨੂੰ ਬੰਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾCurrent UpdatesMay 8, 2025 May 8, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈCurrent UpdatesMay 8, 2025 May 8, 2025 ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ...
ਖਾਸ ਖ਼ਬਰਪੰਜਾਬਰਾਸ਼ਟਰੀਇੰਜੀ. ਤੇਜ ਬਾਂਸਲ ਨੇ ਮੁੱਖ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆCurrent UpdatesMay 7, 2025 May 7, 2025 ਰਾਮਪੁਰਾ ਫੂਲ: ਇੰਜੀਨੀਅਰ ਤੇਜ ਬਾਂਸਲ ਨੇ ਤਰੱਕੀ ਮਿਲਣ ਉਪਰੰਤ ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਇੰਜੀਨੀਅਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਪੁਲੀਸ ਡੈਮਾਂ ਦੇ ਅਪਰੇਸ਼ਨ ‘ਚ ਕੋਈ ਦਖ਼ਲ ਨਾ ਦੇਵੇ : ਹਾਈ ਕੋਰਟCurrent UpdatesMay 7, 2025 May 7, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਲੋਂ ਦਾਇਰ ਪਟੀਸ਼ਨ ਦਾ ਨਿਬੇੜਾ ਕਰਦਿਆਂ ਪੰਜਾਬ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਗੜਗੱਜ ਵੱਲੋਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲੀ ਯਤਨ ਕਰਨ ਦੀ ਅਪੀਲCurrent UpdatesMay 7, 2025 May 7, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ...