ਖਾਸ ਖ਼ਬਰਪੰਜਾਬਰਾਸ਼ਟਰੀਅਪਰੇਸ਼ਨ ਸਿੰਦੂਰ ਕਾਰਨ ਅਟਾਰੀ ਸਰਹੱਦ ’ਤੇ ਰੀਟਰੀਟ ਰਸਮ ਅੱਜ ਸੈਲਾਨੀਆਂ ਲਈ ਬੰਦCurrent UpdatesMay 7, 2025 May 7, 2025 ਅੰਮ੍ਰਿਤਸਰ- ਪਹਿਲਗਾਮ ਹਮਲੇ ਦੇ ਬਦਲੇ ਵਜੋਂ ਭਾਰਤ ਵੱਲੋਂ ਅੱਜ ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਸਥਿਤ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਅਟਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੇ ਦੀ ਵੱਧ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ-ਇਲਾਜCurrent UpdatesMay 7, 2025May 7, 2025 May 7, 2025May 7, 2025 ਮਸਤੂਆਣਾ ਸਾਹਿਬ: ਇੱਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤCurrent UpdatesMay 7, 2025 May 7, 2025 ਪਟਿਆਲਾ: ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦCurrent UpdatesMay 7, 2025 May 7, 2025 ਗੁਰਦਾਸੁਪਰ- ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧCurrent UpdatesMay 6, 2025 May 6, 2025 ਪਟਿਆਲਾ- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੇ ਨੌਜਵਾਨ ਦਾ ਕੈਨੇਡਾ ਦੇ ਸਰੀ ’ਚ ਗੋਲੀਆਂ ਮਾਰ ਕੇ ਕਤਲCurrent UpdatesMay 6, 2025 May 6, 2025 ਮਾਨਸਾ- ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਮਾਨਸਾ ਦੇ ਗੱਭਰੂ ਨਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲCurrent UpdatesMay 6, 2025 May 6, 2025 ਚੰਡੀਗੜ੍ਹ- ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਗ਼ੌਰਤਲਬ ਹੈ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕCurrent UpdatesMay 6, 2025 May 6, 2025 ਚੰਡੀਗੜ੍ਹ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ’ਤੇ ਸਰਬਸੰਮਤੀ ਨਾਲ ਮਤਾ ਪਾਸ, ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰCurrent UpdatesMay 5, 2025 May 5, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਭਾਰਤੀ ਜਨਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ-ਮੁੱਖ ਮੰਤਰੀCurrent UpdatesMay 5, 2025 May 5, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ...