December 28, 2025

#punjabgovernment

ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

Current Updates
ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਚੰਡੀਗੜ : ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ

64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Current Updates
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ,  :  ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬ

ਈਈਆਈ ਨੀਲੋਖੇੜੀ ‘ਚ ਹੋਈ ਪੰਜ ਰੋਜ਼ਾ ਵਰਕਸ਼ਾਪ

Current Updates
-ਪੰਜਾਬ ਵੱਲੋਂ ਭਾਗ ਲੈਕੇ ਵਾਪਸ ਆਏ ਅਮਨ ਅਰੋੜਾ ਪਟਿਆਲਾ: ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਸੰਚਾਲਿਤ ਵਿਸਥਾਰ ਸਿੱਖਿਆ ਸੰਸਥਾਨ ਨੀਲੋਖੇੜੀ ਵੱਲੋਂ ਪੰਜ...
Hindi Newsਖਾਸ ਖ਼ਬਰ

लुप्तप्राय वन्य जीवन की बहाली जरूरी: डीएसपी सिंगला

Current Updates
पटियाला : इको सिस्टम को क़ायम रखने के लिए विलुप्त होने के कगार पर पहुंच चुकीं जंगली जानवरों की प्रजातियों को बचाना बहुत जरूरी है।...
ਖਾਸ ਖ਼ਬਰਚੰਡੀਗੜ੍ਹਪੰਜਾਬ

ਲੁਪਤ ਹੋ ਰਹੇ ਜੰਗਲੀ ਜੀਵਨ ਦੀ ਬਹਾਲੀ ਜ਼ਰੂਰੀ : ਡੀਐਸਪੀ ਸਿੰਗਲਾ

Current Updates
ਪਟਿਆਲਾ : ਈਕੋ ਸਿਸਟਮ ਨੂੰ ਕਾਇਮ ਰੱਖਣ ਲਈ ਲੁਪਤ ਹੋਣ ਦੇ ਕਗਾਰ ਤੇ ਪਹੁੰਚ ਚੁੱਕੀਆਂ ਜੰਗਲੀ ਜਾਨਵਰਾਂ ਦੀਆਂ ਪ੍ਰਜਾਤੀਆਂ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਇਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

Current Updates
 ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

Current Updates
* ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ...
ਖਾਸ ਖ਼ਬਰਰਾਸ਼ਟਰੀ

ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਤਰੀਕ 7 ਤੱਕ ਵਧਾਈ

Current Updates
ਰਿਜ਼ਰਵ ਬੈਂਕ ਆਫ ਇੰਡੀਆ ਨੇ 2000 ਰੁਪਏ ਦਾ ਨੋਟ ਬੈਂਕ ਵਿਚ ਜਮ੍ਹਾ ਕਰਨ ਜਾਂ ਇਸ ਨੂੰ ਦੂਜੇ ਨੋਟਾਂ ਨਾਲ ਬਦਲਣ ਦੀ ਤਰੀਕ 7 ਅਕਤੂਬਰ ਤੱਕ...
ਖਾਸ ਖ਼ਬਰਖੇਡਾਂ

ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾਇਆ

Current Updates
ਹਾਂਗਜ਼ੂ : ਹਾਂਗਜ਼ੂ ਏਸ਼ਿਆਈ ਖੇਡਾਂ ‘ਚ ਪੁਰਸ਼ ਹਾਕੀ ਵਿੱਚ ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾ ਦਿੱਤਾ ਹੈ। ਹਰਮਨਪ੍ਰੀਤ ਸਿੰਘ ਦੀ ਅਗਵਾਈ ‘ਚ ਟੀਮ ਇੰਡੀਆ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ

Current Updates
ਸਾਲ 2017 ਤੋਂ ਬਕਾਇਆ ਸਨ ਦੇਣਦਾਰੀਆਂ, ਪਿੱਛਲੀਆਂ ਸਰਕਾਰਾਂ ਵੱਲੋਂ ਦੇਣਦਾਰੀਆਂ ਕਲੀਅਰ ਕਰਨ ਬਾਰੇ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਸਿੰਘ ਮਾਨ...