ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂCurrent UpdatesMay 2, 2025 May 2, 2025 ਚੰਡੀਗੜ੍ਹ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਡੀਜੀਪੀ ਵੱਲੋਂ ਮਨਦੀਪ ਸਿੱਧੂ ਦਾ ਸਨਮਾਨCurrent UpdatesApril 30, 2025 April 30, 2025 ਪਟਿਆਲਾ- ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦਾ 37 ਸਾਲਾਂ ਦੀ ਸ਼ਾਨਦਾਰ ਪੁਲੀਸ ਸੇਵਾਵਾਂ ਬਦਲੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨੁੱਕੜ ਨਾਟਕ ‘ਹੁਣ ਤਾਂ ਸੁਧਰੋ ਯਾਰੋ’ ਖੇਡਿਆCurrent UpdatesApril 30, 2025 April 30, 2025 ਪਟਿਆਲਾ: ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਮਨਾਏ ਜਾ ਰਹੇ ਵਿਰਾਸਤੀ ਇਮਾਰਤਾਂ ਨਾਲ ਸਬੰਧਤ ਸਵੱਛਤਾ ਪਖਵਾੜੇ ਤਹਿਤ ਰੰਗ ਮੰਚ ਦੇ ਕਲਾਕਾਰ ਅਤੇ ਪੰਜਾਬ ਸਟੇਟ ਥੀਏਟਰ...
ਖਾਸ ਖ਼ਬਰਪੰਜਾਬਰਾਸ਼ਟਰੀਸਿਪਾਹੀ ਤੋਂ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀCurrent UpdatesApril 30, 2025 April 30, 2025 ਅੰਮ੍ਰਿਤਸਰ- ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਇੱਕ ਮੁਲਜ਼ਮ ਨੇ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਸ ਨੂੰ ਰੋਕਣ...
ਖਾਸ ਖ਼ਬਰਪੰਜਾਬਰਾਸ਼ਟਰੀਬਾਕਸਿੰਗ: ਵਿਦਿਆਰਥੀਆਂ ਨੇ ਟਰਾਫੀ ਜਿੱਤੀCurrent UpdatesApril 29, 2025 April 29, 2025 ਦੇਵੀਗੜ੍ਹ: ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਉਮਰ ਵਰਗ 10 ਤੋਂ ਲੈ ਕੇ 14 ਸਾਲ ਤੱਕ 23 ਵਿਦਿਆਰਥੀਆਂ ਨੇ ਕੱਲ੍ਹ ਆਸਰਾ ਕਾਲਜ ਭਵਾਨੀਗੜ੍ਹ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾCurrent UpdatesApril 29, 2025 April 29, 2025 ਬਠਿੰਡਾ- ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪਤਨੀ ਦੀ ਹੱਤਿਆ ਦੋਸ਼ ’ਚ ਕਬੱਡੀ ਖਿਡਾਰੀ ਸ਼ਕਤੀਮਾਨ ਕਾਬੂ, ਮਾਂ-ਪਿਓ ਤੇ ਭਰਾ ਨਾਮਜ਼ਦCurrent UpdatesApril 29, 2025 April 29, 2025 ਕੋਟਕਪੂਰਾ- ਆਪਣੀ ਪਤਨੀ ਨੂੰ ਕਥਿਤ ਤੌਰ ’ਤੇ ਗਲਾ ਘੁੱਟ ਕੇ ਮਾਰਨ ਵਾਲੇ ਸਾਬਕਾ ਕਬੱਡੀ ਖਿਡਾਰੀ ਜਸਪ੍ਰੀਤ ਸਿੰਘ ਸ਼ਕਤੀਮਾਨ ਨੂੰ ਕੋਟਕਪੂਰਾ ਪੁਲੀਸ ਨੇ ਗ੍ਰਿਫਤਾਰ ਕਰ ਲਿਆ...
ਖਾਸ ਖ਼ਬਰਪੰਜਾਬਰਾਸ਼ਟਰੀਢੱਡਰੀਆਂਵਾਲੇ ਪ੍ਰਤੀ ਅਕਾਲ ਤਖ਼ਤ ਸਾਹਿਬ ਦੇ ਰੁਖ਼ ਵਿਚ ਨਰਮੀ ਕਿਉਂCurrent UpdatesApril 29, 2025 April 29, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਉਤੇ ਆਪਣੀ ਸਫ਼ਾਈ ਦੇਣ ਲਈ ਉੱਘੇ ਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੇ ਚੰਡੀਗੜ੍ਹ ’ਚ ਵੇਰਕਾ ਦਾ ਦੁੱਧ ਮਹਿੰਗਾ ਹੋਇਆ, ਭਲਕ ਤੋਂ ਲਾਗੂ ਹੋਣਗੇ ਨਵੇਂ ਰੇਟCurrent UpdatesApril 29, 2025 April 29, 2025 ਮਾਨਸਾ- ਪੰਜਾਬ ਸਮੇਤ ਚੰਡੀਗੜ੍ਹ ਵਿੱਚ ਵੇਰਕਾ ਵੱਲੋਂ ਭਲਕੇ 30 ਅਪਰੈਲ ਤੋਂ ਦੁੱਧ ਦੀਆਂ ਕੀਮਤਾਂ ਮਹਿੰਗੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਮਿਲਕਫੈਡ ਦੇ ਅਦਾਰੇ ਵੇਰਕਾ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਪਾਕਿ ਨਾਲ ਸਬੰਧਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਇਕ ਕਾਬੂCurrent UpdatesApril 27, 2025 April 27, 2025 ਅੰਮ੍ਰਿਤਸਰ- ਪੰਜਾਬ ਪੁਲੀਸ ਨੇ ਪਾਕਿਸਤਾਨ ਨਾਲ ਕਥਿਤ ਸਬੰਧਾਂ ਵਾਲੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ...