ਸਾਲਾ-ਸਾਲੀ ਕਹਿਣਾ ਮਲਵੱਈਆਂ ਦੀ ਭਾਸ਼ਾ ‘ਚ ਸ਼ਾਮਲ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਅਕਾਲੀ ਆਗੂ ਕਰਵਾ ਰਹੇ ਮੇਰੀ ਕਿਰਦਾਰਕੁਸ਼ੀ
ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਦਸੰਬਰ ਨੂੰ ਹੋਏ ਪੰਜ...
