ਖਾਸ ਖ਼ਬਰਰਾਸ਼ਟਰੀ‘ਸਦੀਆਂ ਦੇ ਜ਼ਖ਼ਮ ਅੱਜ ਭਰੇ’: ਮੋਦੀCurrent UpdatesNovember 25, 2025 November 25, 2025 ਅਯੁੱਧਿਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ 191 ਫੁੱਟ ਉੱਚੇ ਰਾਮ ਜਨਮ ਭੂਮੀ ਮੰਦਰ ਦੇ ਸਿਖਰ ’ਤੇ ਕੇਸਰੀ ਝੰਡਾ ਲਹਿਰਾਇਆ,...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦCurrent UpdatesNovember 25, 2025 November 25, 2025 ਬਠਿੰਡਾ- ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਇੱਥੇ ਅਦਾਲਤ ਵਿੱਚ ਪੇਸ਼ੀ ਸੀ। ਉਹ...
ਖਾਸ ਖ਼ਬਰਪੰਜਾਬਰਾਸ਼ਟਰੀਮਾਣਹਾਨੀ ਮਾਮਲਾ: ਕੰਗਨਾ ਰਣੌਤ ਦੀ ਬਠਿੰਡਾ ਕੋਰਟ ਵਿਚ ਮੁੜ ਪੇਸ਼ੀ ਅੱਜCurrent UpdatesNovember 24, 2025 November 24, 2025 ਬਠਿੰਡਾ- ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਦੀ ਸਥਾਨਕ ਅਦਾਲਤ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਹੀਂ ਰਹੇ ਬੌਲੀਵੁੱਡ ਅਦਾਕਾਰ ਧਰਮਿੰਦਰCurrent UpdatesNovember 24, 2025 November 24, 2025 ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। 89 ਸਾਲਾ ਅਦਾਕਾਰ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਹੀ...
ਖਾਸ ਖ਼ਬਰਰਾਸ਼ਟਰੀਸਮੁੰਦਰੀ ਬੇੜਾ ਆਈਐੱਨਐੱਸ ਮਾਹੇ ਭਾਰਤੀ ਜਲਸੈਨਾ ਵਿਚ ਸ਼ਾਮਲCurrent UpdatesNovember 24, 2025 November 24, 2025 ਮੁੰਬਈ- ਭਾਰਤੀ ਜਲ ਸੈਨਾ ਨੇ ਸੋਮਵਾਰ ਨੂੰ ਆਈਐਨਐਸ ਮਾਹੇ ਨੂੰ ਆਪਣੇ ਬੇੜੇ ਵਿਚ ਸ਼ਾਮਲ ਕਰ ਲਿਆ। ਇਹ ਮਾਹੇ-ਵਰਗ ਦਾ ਐਂਟੀ-ਪਣਡੁੱਬੀ ਵਾਰਫੇਅਰ ਘੱਟ ਡੂੰਘੇ ਪਾਣੀ ਵਾਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਤਿੱਖੇ ਰੋਹ ਪਿੱਛੋਂ ਕੇਂਦਰ ਪਿੱਛੇ ਹਟਿਆCurrent UpdatesNovember 24, 2025 November 24, 2025 ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਦਾ ਰੋਹ ਦੇਖਦਿਆਂ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਕੰਟਰੋਲ ਹੇਠ ਲਿਆਉਣ ਦੇ ਪ੍ਰਸਤਾਵ ਤੋਂ ਪੈਰ ਪਿੱਛੇ ਖਿੱਚ ਲਏ ਹਨ। ਕੇਂਦਰੀ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ-ਜਲੰਧਰ ਹਾਈਵੇਅ ’ਤੇ ਦੇਰ ਰਾਤ ਵਾਹਨਾਂ ਦੀ ਟੱਕਰ; ਇਕ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖ਼ਮੀCurrent UpdatesNovember 24, 2025 November 24, 2025 ਫਗਵਾੜਾ- ਇਥੇ ਫਗਵਾੜਾ-ਜਲੰਧਰ ਕੌਮੀ ਸ਼ਾਹਰਾਹ ’ਤੇ ਪਿੰਡ ਚਹੇੜੂ ਕੋਲ ਈਸਟਵੁੱਡ ਨੇੇੜੇ ਐਤਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ਵਿਚ ਵਾਹਨਾਂ ਨੂੰ ਅੱਗ ਲੱਗਣ ਮਗਰੋੋਂ ਪਿੱਛਿਓਂ...
ਖਾਸ ਖ਼ਬਰਰਾਸ਼ਟਰੀਦੂਜਾ ਟੈਸਟ: ਤੀਜੇ ਦਿਨ ਦੀ ਖੇਡ ਖਤਮ ਹੋਣ ਤਕ ਦੱਖਣੀ ਅਫਰੀਕਾ ਦਾ ਸਕੋਰ 26/0; 314 ਦੌੜਾਂ ਦੀ ਲੀਡCurrent UpdatesNovember 24, 2025 November 24, 2025 ਗੁਹਾਟੀ- ਪਹਿਲੀ ਪਾਰੀ ਵਿੱਚ 288 ਦੌੜਾਂ ਦੀ ਲੀਡ ਲੈਣ ਤੋਂ ਬਾਅਦ, ਦੱਖਣੀ ਅਫਰੀਕਾ ਨੇ ਇੱਥੇ ਭਾਰਤ ਵਿਰੁੱਧ ਦੂਜੇ ਟੈਸਟ ਮੈਚ ਵਿਚ ਤੀਜੇ ਦਿਨ ਸਟੰਪ ਤੱਕ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸ਼ਹੀਦੀ ਸਮਾਗਮਾਂ ’ਚ ਹੋਏ ਸ਼ਾਮਲ ਸ਼ਾਮਲCurrent UpdatesNovember 23, 2025 November 23, 2025 ਸ੍ਰੀ ਆਨੰਦਪੁਰ ਸਾਹਿਬ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ...
ਖਾਸ ਖ਼ਬਰਪੰਜਾਬਰਾਸ਼ਟਰੀRSS ਆਗੂ ਦੇ ਪੁੱਤਰ ਦਾ ਕਤਲ ਕੇਸ: ਮੁਲਜ਼ਮ ਨੂੰ ਪਨਾਹ ਦੇਣ ਦੇ ਦੋਸ਼ ਲੁਧਿਆਣਾ ਦੀ ਕੁੜੀ ਨੂੰ ਹਿਰਾਸਤ ‘ਚ ਲਿਆCurrent UpdatesNovember 23, 2025 November 23, 2025 ਫਿਰੋਜ਼ਪੁਰ- ਫਿਰੋਜ਼ਪੁਰ ‘ਚ ਕੁਝ ਮੁਲਜ਼ਮਾਂ ਵੱਲੋਂ ਬੀਤੀ 15 ਨਵੰਬਰ ਦੀ ਰਾਤ ਨੂੰ ਆਰਐੱਸਐੱਸ ਆਗੂ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦਾ ਕਤਲ ਕਰ ਕੇ...