December 27, 2025

#punjab

ਖਾਸ ਖ਼ਬਰਚੰਡੀਗੜ੍ਹਪੰਜਾਬ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

Current Updates
ਡਾ. ਦਲਜੀਤ ਚੀਮਾ ਨੇ ‘ਐਕਸ’ ਪੋਸਟ ਵਿਚ ਦਿੱਤੀ ਜਾਣਕਾਰੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ...
ਖਾਸ ਖ਼ਬਰਚੰਡੀਗੜ੍ਹਪੰਜਾਬ

Chandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

Current Updates
ਚੰਡੀਗੜ੍ਹ/ਪਟਿਆਲਾ – ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ...
ਖਾਸ ਖ਼ਬਰਰਾਸ਼ਟਰੀ

Maharashtra Elections: …ਤੇ ਉਪ ਮੁੱਖ ਮੰਤਰੀ ਦੀ ਪਤਨੀ insta ’ਤੇ ਰੀਲਾਂ ਬਣਾਉਂਦੀ ਰਹੇ: ਕਨ੍ਹੱਈਆ ਨੇ ਕੀਤੀ ਵਿਵਾਦਿਤ ਟਿੱਪਣੀ

Current Updates
ਮੁੰਬਈ-ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਮਹਾ ਵਿਕਾਸ ਅਗਾੜੀ (MVA) ਗੱਠਜੋੜ ਹੱਕ ਵਿਚ ਚੋਣ ਪ੍ਰਚਾਰ ਕਰਦੇ ਸਮੇਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ...
ਖਾਸ ਖ਼ਬਰਖੇਡਾਂਰਾਸ਼ਟਰੀ

Mohammed Shami ਦੀ ਜਲਦ ਭਾਰਤੀ ਟੀਮ ‘ਚ ਕਰਨਗੇ ਵਾਪਸੀ ! ਇਸ ਟੀਮ ਖਿਲਾਫ ਮੈਦਾਨ ‘ਚ ਉਤਰੇਗੀ 1 ਸਾਲ ਬਾਅਦ

Current Updates
ਨਵੀਂ ਦਿੱਲੀ: ਵਨਡੇ ਵਿਸ਼ਵ ਕੱਪ 2023 ਤੋਂ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਹੁਣ ਵਾਪਸੀ ਦੇ ਰਾਹ ‘ਤੇ ਹਨ। ਸ਼ਮੀ ਲਗਭਗ...
ਖਾਸ ਖ਼ਬਰਮਨੋਰੰਜਨਰਾਸ਼ਟਰੀ

Mumtaz Throwback : ਸ਼ੰਮੀ ਕਪੂਰ ਦੀ ਫ਼ਿਲਮ ਦਾ ਠੁਕਰਾਇਆ ਪ੍ਰਪੋਜਲ ਬਾਅਦ ‘ਚ ਚੱਲਿਆ Extra Marital Affair, ਜਾਣੋ ਮੁਮਤਾਜ਼ ਦਾ ਕਿੱਸਾ

Current Updates
ਨਵੀਂ ਦਿੱਲੀ : ਮੁਮਤਾਜ਼ ਦਾ ਨਾਂ ਹਿੰਦੀ ਸਿਨੇਮਾ ਦੀਆਂ ਚੋਟੀ ਦੀਆਂ ਅਦਾਕਾਰਾਂ ‘ਚ ਸ਼ਾਮਲ ਹੈ। ਫਿਲਹਾਲ ਅਦਾਕਾਰਾ ਫ਼ਿਲਮੀ ਦੁਨੀਆ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀ

Current Updates
ਸੁਲਤਾਨਪੁਰ-  ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਸੇਬਾਂ ਨਾਲ ਭਰੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਵਿਚ ਸਵਾਰ...
ਰਾਸ਼ਟਰੀ

ਜ਼ਮਾਨਤ ਬਾਰੇ ਫ਼ੈਸਲੇ ’ਚ ਇਕ ਦਿਨ ਦੀ ਦੇਰ ਨਾਗਰਿਕਾਂ ਦੇ ਬੁਨਿਆਦੀ ਹੱਕਾਂ ’ਤੇ ਛਾਪਾ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ-ਅਦਾਲਤਾਂ ਵੱਲੋਂ ਜ਼ਮਾਨਤ ਅਰਜ਼ੀਆਂ ਲਟਕਾਉਣ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਜਿਹੇ ਮਾਮਲਿਆਂ ’ਤੇ ਫ਼ੈਸਲੇ ’ਚ ਇੱਕ ਦਿਨ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਕਾਰਾਤਮਕਤਾ ਵੰਡਣਾ ਅਸਲ ਦੇਸ਼ ਸੇਵਾ: ਡਾ. ਆਸ਼ਾ ਕਿਰਨ

Current Updates
-ਯੂਨੀਵਰਸਲ ਕਾਲਜ ਨੇ ਲਗਾਇਆ ਐਨਐਸਐਸ ਕੈਂਪ -ਵਣ ਰੇਂਜ (ਵਿਸਥਾਰ) ਦੇ ਸਹਿਯੋਗ ਨਾਲ ਲਗਾਏ ਗੁਰਦੁਆਰਾ 150 ਬੂਟੇ ਪਟਿਆਲਾ: ਦੇਸ਼ ਅਤੇ ਸਮਾਜ ਪੱਖੀ ਹਰ ਸਕਾਰਾਤਮਕ ਕੰਮ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

Current Updates
ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ,:ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

Current Updates
 ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ...