ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ
ਚੰਡੀਗੜ੍ਹ,: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ...
