ਖਾਸ ਖ਼ਬਰਰਾਸ਼ਟਰੀਪੀ.ਐੱਮ ਮੋਦੀ ਅੱਜ ਸ਼ਾਮ 4 ਵਜੇ ਦੇਖਣਗੇ ਫਿਲਮ ‘ਦ ਸਾਬਰਮਤੀ ਰਿਪੋਰਟ’, ਸੰਸਦ ਭਵਨ ‘ਚ ਸਜੇਗਾ ਮੰਚCurrent UpdatesDecember 2, 2024December 2, 2024 December 2, 2024December 2, 2024 ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4 ਵਜੇ ਨਵੀਂ ਦਿੱਲੀ ‘ਚ ਸੰਸਦ ਕੰਪਲੈਕਸ ਦੀ ਲਾਇਬ੍ਰੇਰੀ ‘ਚ ਹਿੰਦੀ ਫ਼ਿਲਮ ‘ਦਿ ਸਾਬਰਮਤੀ ਰਿਪੋਰਟ’ ਦੇਖਣਗੇ। ਅਭਿਨੇਤਾ...
ਖਾਸ ਖ਼ਬਰਰਾਸ਼ਟਰੀਦਿੱਲੀ-ਐਨ.ਸੀ.ਆਰ ‘ਚ ਲਾਗੂ ਰਹਿਣਗੀਆਂ GRAP-4 ‘ਤੇ ਪਾਬੰਦੀਆਂ, ਸੁਪਰੀਮ ਕੋਰਟ ਨੇ ਅਧਿਕਾਰੀਆਂ ਨੂੰ ਵੀ ਪਾਈ ਝਾੜ; ਦਿੱਤੀਆਂ ਇਹ ਹਦਾਇਤਾਂCurrent UpdatesDecember 2, 2024 December 2, 2024 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਚੌਥੇ ਪੜਾਅ ਵਿੱਚ ਪਾਬੰਦੀਆਂ ਵਿੱਚ ਢਿੱਲ ਦੇਣ ਤੋਂ ਇਨਕਾਰ ਕਰ...
ਖਾਸ ਖ਼ਬਰਰਾਸ਼ਟਰੀ‘ਜਦੋਂ ਪਟੀਸ਼ਨ ‘ਚ ਮਸਜਿਦ ਤੱਕ ਪਹੁੰਚਣ ਦੇ ਅਧਿਕਾਰ ਦੀ ਕੀਤੀ ਗਈ ਮੰਗ ਤਾਂ…’, ਸੰਭਲ ਹਿੰਸਾ ਮਾਮਲੇ ਤੋਂ ਨਾਰਾਜ਼ ਅਦਾਲਤ ਦੇ ਫ਼ੈਸਲੇ ‘ਤੇ ਬੋਲੇ ਓਵੈਸੀCurrent UpdatesDecember 2, 2024 December 2, 2024 ਨਵੀਂ ਦਿੱਲੀ : ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਸੰਭਲ ਹਿੰਸਾ ਨੂੰ ਲੈ ਕੇ ਮੁੜ ਸਵਾਲ ਚੁੱਕੇ ਹਨ ਤੇ ਪੁੱਛਿਆ ਹੈ ਕਿ ਉੱਤਰ ਪ੍ਰਦੇਸ਼ ਦੇ ਸੰਭਲ...
ਖਾਸ ਖ਼ਬਰਮਨੋਰੰਜਨਮਹਿੰਗੀਆਂ ਗੱਡੀਆਂ ਤੋਂ ਲੈ ਕੇ ਬੰਗਲਿਆਂ ਤਕ, ਬੇਹੱਦ ਆਲੀਸ਼ਾਨ ਹੈ ਦਿਲਜੀਤ ਦੋਸਾਂਝ ਦਾ ਲਾਈਫਸਟਾਈਲ, ਨੈੱਟਵਰਥ ਕਰ ਦੇਵੇਗੀ ਹੈਰਾਨCurrent UpdatesDecember 1, 2024December 2, 2024 December 1, 2024December 2, 2024 ਨਵੀਂ ਦਿੱਲੀ : ਦਿਲਜੀਤ ਦੁਸਾਂਝ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਫਿਲਮ ਇੰਡਸਟਰੀ ਤੇ ਬਾਲੀਵੁੱਡ ‘ਚ ਸਰਗਰਮ ਹਨ। ਉਨ੍ਹਾਂ ਕਈ ਹਿੰਦੀ ਫਿਲਮਾਂ ‘ਚ ਵੀ ਆਪਣੀ ਅਦਾਕਾਰੀ ਨਾਲ...
ਖਾਸ ਖ਼ਬਰਮਨੋਰੰਜਨਹੇਮਾ-ਰੇਖਾ ਨਹੀਂ, ਇਹ ਹੈ ਧਰਮਿੰਦਰ ਦੀ ਪਸੰਦੀਦਾ ਅਦਾਕਾਰਾ, ਥ੍ਰੋਬੈਕ ਫੋਟੋ ਸ਼ੇਅਰ ਕਰ ਕੇ ਕਿਹਾ- ‘ਮੇਰੀ ਪਿਆਰੀ ਗੁੱਡੀ’Current UpdatesDecember 1, 2024 December 1, 2024 ਨਵੀਂ ਦਿੱਲੀ : ਦਿੱਗਜ ਅਭਿਨੇਤਾ ਧਰਮਿੰਦਰ ਸੋਸ਼ਲ ਮੀਡੀਆ ‘ਤੇ ਐਕਟਿਵ ਨਜ਼ਰ ਆਉਂਦੇ ਹਨ। ਉਨ੍ਹਾਂ ਨੇ ਬਾਲੀਵੁੱਡ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਨ੍ਹਾਂ ਦੀਆਂ ਸੁਪਰਹਿੱਟ ਫਿਲਮਾਂ...
ਖਾਸ ਖ਼ਬਰਰਾਸ਼ਟਰੀ‘ਲੇਖਕ, ਨਿਰਦੇਸ਼ਕ ਤੇ ਨਿਰਮਾਤਾ ਵੀ ਖ਼ੁਦ ਹੀ ਹਨ ਅਰਵਿੰਦ ਕੇਜਰੀਵਾਲ’, ‘ਆਪ’ ਮੁਖੀ ‘ਤੇ ਪਾਣੀ ਸੁੱਟਣ ‘ਤੇ ਭਾਜਪਾ ਦਾ ਪਲਟਵਾਰCurrent UpdatesDecember 1, 2024 December 1, 2024 ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਕਥਿਤ ਹਮਲੇ ਨੂੰ ਡਰਾਮਾ ਕਰਾਰ ਦਿੰਦਿਆਂ ਭਾਰਤੀ ਜਨਤਾ ਪਾਰਟੀ ਨੇ ਐਤਵਾਰ ਨੂੰ ਕਿਹਾ ਕਿ ‘ਆਪ’...
ਖਾਸ ਖ਼ਬਰਰਾਸ਼ਟਰੀ‘ਮੇਰੀ ਤੁਹਾਨੂੰ ਹੱਥ ਜੋੜ ਕੇ ਬੇਨਤੀ ਹੈ …’ਸੀ.ਐਮ ਆਤਿਸ਼ੀ ਨੇ LG ਵੀ. ਕੇ. ਸਕਸੈਨਾ ਨੂੰ ਲਿਖੀ ਚਿੱਠੀCurrent UpdatesDecember 1, 2024 December 1, 2024 ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਬੱਸ ਮਾਰਸ਼ਲਾਂ ਦੀ ਨਿਯੁਕਤੀ ਨੂੰ ਲੈ ਕੇ LG VK ਸਕਸੈਨਾ ਨੂੰ ਪੱਤਰ ਲਿਖਿਆ ਹੈ। ਉਸ ਨੇ ਕਿਹਾ...
ਖਾਸ ਖ਼ਬਰਰਾਸ਼ਟਰੀਕਾਰਬੇਟ ਨੈਸ਼ਨਲ ਪਾਰਕ ’ਚ ਨਿਗਰਾਨੀ ਤਕਨਾਲੋਜੀ ਦੀ ਹੋ ਰਹੀ ਦੁਰਵਰਤੋਂ : ਅਧਿਐਨCurrent UpdatesNovember 30, 2024 November 30, 2024 ਨਵੀਂ ਦਿੱਲੀ : ਕਾਰਬੇਟ ਨੈਸ਼ਨਲ ਪਾਰਕ ’ਚ ਜਾਨਵਰਾਂ ਦੀ ਨਿਗਰਾਨੀ ਵਰਗੇ ਸੁਰੱਖਿਆ ਉਦੇਸ਼ਾਂ ਲਈ ਲਗਾਏ ਗਏ ਕੈਮਰਿਆਂ ਅਤੇ ਡਰੋਨਾਂ ਦੀ ਸਥਾਨਕ ਸਰਕਾਰੀ ਅਧਿਕਾਰੀਆਂ ਅਤੇ ਮਰਦਾਂ...
ਖਾਸ ਖ਼ਬਰਰਾਸ਼ਟਰੀਭਾਜਪਾ ਵੱਲੋਂ ‘ਆਪ’ ਵਿਧਾਇਕ ਗੈਂਗਸਟਰਾਂ ਦੀ ਮਦਦ ਨਾਲ ਵਸੂਲੀ ਕਰਨ ਦਾ ਦੋਸ਼, ਆਡੀਓ ਜਾਰੀCurrent UpdatesNovember 30, 2024 November 30, 2024 ਨਵੀਂ ਦਿੱਲੀ- ਭਾਜਪਾ ਨੇ ਸ਼ਨਿੱਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ’ਤੇ ਗੈਂਗਸਟਰ ਦੀ ਮਦਦ ਨਾਲ ਫਿਰੌਤੀ ਵਸੂਲੀ ਕਰਨ ਦਾ ਦੋਸ਼ ਲਾਇਆ ਹੈ। ਭਾਜਪਾ ਦੇ...
ਖਾਸ ਖ਼ਬਰਰਾਸ਼ਟਰੀਸ਼ਿਲਪਾ ਸ਼ੈੱਟੀ ਦਾ ਨਾਂ ਗੈਰ-ਸਬੰਧਤ ਮਾਮਲਿਆਂ ਵਿੱਚ ਘੜੀਸਣਾ ਸਹੀ ਨਹੀਂ: ਰਾਜ ਕੁੰਦਰਾCurrent UpdatesNovember 30, 2024 November 30, 2024 ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਤੋ ਬਾਅਦ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਨੇ ਮੀਡੀਆ ਨੂੰ “ਸੀਮਾਵਾਂ ਦਾ ਸਨਮਾਨ” ਕਰਨ ਦੀ ਬੇਨਤੀ...