July 29, 2026

#aap

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਦੇ ਸ਼ਹਿਰਾਂ ‘ਚ ਲੱਗੇ ਕੂੜੇ ਦੇ ਢੇਰ; ਕਾਂਗਰਸ ਨੇ ‘ਆਪ’ ਨੂੰ ਘੇਰਦਿਆਂ ਪੁੱਛਿਆ— ‘ਝਾੜੂ ਕਿੱਥੇ ਹੈ?’

Current Updates
ਚੰਡੀਗੜ੍ਹ-  ਕਾਂਗਰਸ ਪਾਰਟੀ ਪੰਜਾਬ ਦੇ ਸ਼ਹਿਰਾਂ ਵਿੱਚ ਲੱਗੇ ਕੂੜੇ ਦੇ ਢੇਰਾਂ ਨੂੰ ਆਧਾਰ ਬਣਾ ਕੇ ਹੁਣ ਆਪ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਨੇ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਰਿਪੋਰਟ ਮੰਗੀ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲਾਂ ਤੇ ਕੋਚਿੰਗ ਸੈਂਟਰਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਅੱਗ ਬੁਝਾਊ ਉਪਕਰਨਾਂ ਤੇ ਪ੍ਰਬੰਧਾਂ ਬਾਰੇ ਕਈ...
ਖਾਸ ਖ਼ਬਰਪੰਜਾਬਰਾਸ਼ਟਰੀ

ਨਹਿਰ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤ

Current Updates
ਤਰਨ ਤਾਰਨ-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਈਪੁਈ ਦੇ 8 ਸਾਲਾ ਬੱਚੇ ਕਰਨਬੀਰ ਸਿੰਘ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਰਨਬੀਰ...
ਖਾਸ ਖ਼ਬਰਪੰਜਾਬਰਾਸ਼ਟਰੀ

9 ਕਾਂਗਰਸੀ ਕੌਂਸਲਰਾਂ ਨੇ ਪੰਜਾਬ ਦੇ DGP ਕੋਲ ਕੀਤੀ ਸ਼ਿਕਾਇਤ

Current Updates
ਮੋਰਿੰਡਾ-  ਨੌਂ ਕਾਂਗਰਸੀ ਕੌਂਸਲਰਾਂ ਨੇ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੂੰ ਇੱਕ ਰਸਮੀ ਸ਼ਿਕਾਇਤ ਸੌਂਪੀ ਹੈ, ਜਿਸ ਵਿੱਚ ਡੀ ਐੱਸ ਪੀ ਮੋਰਿੰਡਾ ਗੁਰਜੀਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਨੀ ਧੜੇ ਦਾ ਦੋ ਟੁੱਕ ਫ਼ੈਸਲਾ; ਸਾਨੂੰ ਕਮਜ਼ੋਰ ਲੀਡਰ ਨਹੀਂ ਚਾਹੀਦਾ

Current Updates
ਚੰਡੀਗੜ੍ਹ-  ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੀ ਸਮਾਪਤੀ ਤੋਂ ਪਹਿਲਾਂ ਚੰਨੀ ਧੜੇ ਨੇ ਦੋ ਟੁੱਕ ਲਫ਼ਜ਼ਾਂ ਵਿੱਚ ਕਿਹਾ ਕਿ ਸਾਨੂੰ ਕਮਜ਼ੋਰ ਲੀਡਰ ਨਹੀਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸੀਵਰੇਜ ਦੇ ਜ਼ਹਿਰੀਲੇ ਪਾਣੀ ਨਾਲ ਹੋ ਰਹੀ ਸੈਂਕੜੇ ਏਕੜ ਸਬਜ਼ੀਆਂ ਦੀ ਸਿੰਚਾਈ

Current Updates
ਸ੍ਰੀ ਮੁਕਤਸਰ ਸਾਹਿਬ-  ਮੁਕਤਸਰ ਦੇ ਬਲਮਗੜ੍ਹ ਰੋਡ ਅਤੇ ਭਾਗਸਰ ਰੋਡ ‘ਤੇ ਸੈਂਕੜੇ ਏਕੜ ਰਕਬੇ ਵਿੱਚ ਸਬਜ਼ੀਆਂ, ਫਲਾਂ ਅਤੇ ਹੋਰ ਫ਼ਸਲਾਂ ਦੀ ਸੀਵਰੇਜ ਦੇ ਜ਼ਹਿਰੀਲੇ ਪਾਣੀ...
ਖਾਸ ਖ਼ਬਰਰਾਸ਼ਟਰੀ

ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਫ਼ਰਜ਼ੀ ਨਿੱਕਲੀ, ਸੁਰੱਖਿਆ ਅਲਰਟ ਜਾਰੀ

Current Updates
ਨਵੀਂ ਦਿੱਲੀ-  ਕੌਮੀ ਰਾਜਧਾਨੀ ਵਿੱਚ ਇਤਿਹਾਸਕ ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਪ੍ਰਾਪਤ ਹੋਣ ਤੋਂ ਬਾਅਦ ਕੁਝ ਸਮੇਂ ਲਈ ਉੱਚ ਸੁਰੱਖਿਆ ਅਲਰਟ ਜਾਰੀ ਹੋ ਗਿਆ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ GMCH-32 ਨੂੰ MBBS ਦੀਆਂ 50 ਹੋਰ ਸੀਟਾਂ ਲਈ ਮਿਲੀ ਮਨਜ਼ੂਰੀ

Current Updates
ਚੰਡੀਗੜ੍ਹ- ਖੇਤਰ ਵਿੱਚ ਮੈਡੀਕਲ ਸਿੱਖਿਆ ਨੂੰ ਇੱਕ ਵੱਡਾ ਹੁਲਾਰਾ ਦਿੰਦੇ ਹੋਏ, ਕੌਮੀ ਮੈਡੀਕਲ ਕਮਿਸ਼ਨ (NMC) ਨੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH), ਸੈਕਟਰ 32, ਚੰਡੀਗੜ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਸਤਲੁਜ’ ਦੀ OTT ਪਲੇਟਫਾਰਮ ’ਤੇ ਬਹਾਲੀ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ

Current Updates
ਚੰਡੀਗੜ੍ਹ-  ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ (ਜਿਸ ਦਾ ਪਹਿਲਾ ਨਾਂ ‘ਪੰਜਾਬ 95’ ਸੀ) ਨੂੰ ਓ.ਟੀ.ਟੀ. ਪਲੇਟਫਾਰਮ ZEE5...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

Current Updates
ਚੰਡੀਗੜ੍ਹ-  ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਧਨੇਰ) ਵੱਲੋਂ ਕੀਤੀ ਗਈ ਸੂਬਾ ਪੱਧਰੀ ਰੈਲੀ...