October 6, 2026

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਐਲਾਨ: ਜੋਧ ਸਿੰਘ ਸਮਰਾ ਅਜਨਾਲਾ ਤੋਂ ਹੋਣਗੇ ਪਾਰਟੀ ਦੇ ਉਮੀਦਵਾਰ

Current Updates
ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਪਣੇ ਸਿਆਸੀ ਸਮੀਕਰਨਾਂ ਨੂੰ ਮਜ਼ਬੂਤ ਕਰਦਿਆਂ ਜੋਧ ਸਿੰਘ ਸਮਰਾ ਨੂੰ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

CM ਮਾਨ ਨੇ ਦਿੱਤੀ ਹਰੀ ਝੰਡੀ; ਪੰਜਾਬ ਪੁਲੀਸ ਵਿੱਚ ਭਰੇ ਜਾਣਗੇ 450 ਨਵੇਂ ASI ਦੇ ਅਹੁਦੇ

Current Updates
ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੱਤਾ ਦਾ ਸ਼ਹਿਦ: ਕੁਰਸੀ ਮਾਮੇ ਦੀ, ਰੋਹਬ ਚਾਚੇ ਦਾ

Current Updates
ਚੰਡੀਗੜ੍ਹ-  ਈ ਡੀ ਦੀ ਛਾਪੇਮਾਰੀ ਨੇ ਰਿਸ਼ਤੇ-ਨਾਤੇ ਕਲਚਰ ਦੀ ਨਵੀਂ ਗੱਠ ਖੋਲ੍ਹ ਦਿੱਤੀ ਹੈ। ਜਿੱਥੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਭਤੀਜਾ ਗੁਰਪ੍ਰੀਤ ਸਿੰਘ ਸੈਣੀ...
ਖਾਸ ਖ਼ਬਰਰਾਸ਼ਟਰੀ

48 ਘੰਟਿਆਂ ਦਾ ਅਲਟੀਮੇਟਮ: CJP ਨੇ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਤੋਂ ਮੰਗਿਆ ਅਸਤੀਫ਼ਾ

Current Updates
ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਉਨ੍ਹਾਂ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਪਾਰਟੀ ਹਾਈਕਮਾਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

“ਨਾ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਿਆ, ਨਾ ਪਾਇਆ ਕੋਈ ਨਾਜਾਇਜ਼ ਦਬਾਅ”: GMADA ਅਧਿਕਾਰੀਆਂ ਨੇ ਵਾਰੰਟ ਅਫਸਰ ਨੂੰ ਦਿੱਤਾ ਬਿਆਨ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਵਾਰੰਟ ਅਫ਼ਸਰ, ਜਿਨ੍ਹਾਂ ਨੇ ਵੀਰਵਾਰ ਤੜਕੇ ਕਰੀਬ 2:50 ਵਜੇ ਗਮਾਡਾ ਹੈੱਡਕੁਆਰਟਰ ਦਾ ਦੌਰਾ ਕੀਤਾ, ਨੇ ਆਪਣੀ ਰਿਪੋਰਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਵੱਡੀ ਸਫ਼ਲਤਾ: 20 ਕਿਲੋ ਹੈਰੋਇਨ ਨਾਲ 4 ਗ੍ਰਿਫ਼ਤਾਰ; 7 ਦਿਨਾਂ ‘ਚ 74 ਕਿਲੋ ਨਸ਼ਾ ਜ਼ਬਤ

Current Updates
ਅੰਮ੍ਰਿਤਸਰ- ਨਸ਼ੇ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇੱਕ ਵੱਡੀ ਕਾਰਵਾਈ ਦੌਰਾਨ 20...
ਖਾਸ ਖ਼ਬਰਪੰਜਾਬਰਾਸ਼ਟਰੀ

ਲੰਬੀ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਆਏ ਆਹਮੋ-ਸਾਹਮਣੇ !

Current Updates
ਮੁਕਤਸਰ- ਲੰਬੀ ਪਿੰਡ ਵਿਖੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਉਸ ਸਮੇਂ ਆਹਮੋ-ਸਾਹਮਣੇ ਆ ਗਏ, ਜਦੋਂ ਭਾਜਪਾ ਦੀ ‘ਨਸ਼ਾ ਮੁਕਤ...
ਖਾਸ ਖ਼ਬਰਰਾਸ਼ਟਰੀ

SIR ਵਿਵਾਦ ਨੇ ਫੜਿਆ ਤੂਲ: ਦੋ ਚੋਣ ਕਮਿਸ਼ਨਰਾਂ ਦੇ ਇਤਰਾਜ਼ ਤੋਂ ਬਾਅਦ ਵਿਰੋਧੀਆਂ ਵੱਲੋਂ CEC ਨੂੰ ਹਟਾਉਣ ਦੀ ਮੰਗ

Current Updates
ਨਵੀਂ ਦਿੱਲੀ-  ਵੋਟਰ ਸੂਚੀ ਦੀ ਵਿਸ਼ੇਸ਼ ਸੰਘਣੇ ਸੁਧਾਰ (Special Intensive Revision – SIR) ਪ੍ਰਕਿਰਿਆ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਦੇ ਅੰਦਰੂਨੀ ਮਤਭੇਦ ਜਨਤਕ ਹੋਣ...
ਖਾਸ ਖ਼ਬਰਰਾਸ਼ਟਰੀ

ਫੂਡ ਸੁਰੱਖਿਆ ਮਾਪਦੰਡਾਂ ‘ਤੇ ਅਣਗਹਿਲੀ, FSSAI ਵਲੋਂ ਨਾਮੀ ਈ-ਕਾਮਰਸ ਕੰਪਨੀਆਂ ਵਿਰੁੱਧ ਕਾਰਵਾਈ

Current Updates
ਨਵੀਂ ਦਿੱਲੀ- ਦੇਸ਼ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤੀ ਖਾਧ ਸੁਰੱਖਿਆ ਅਤੇ ਮਾਪਦੰਡ ਅਥਾਰਟੀ (FSSAI) ਵੱਲੋਂ ਇੱਕ ਵੱਡਾ...