ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂਆਂ ਨੂੰ ਨੋਟਿਸCurrent UpdatesJuly 30, 2026 July 30, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੰਡੀਗੜ੍ਹ...
ਖਾਸ ਖ਼ਬਰਰਾਸ਼ਟਰੀ‘ਤੇਰੀ ਉਮਰ ’ਚ ਮੈਂ 2 ਨੈਸ਼ਨਲ ਐਵਾਰਡ ਜਿੱਤ ਚੁੱਕੀ ਸੀ..’; ਕੰਗਨਾ ਰਣੌਤ ਨੇ CJP ਆਗੂ ਸੌਰਵ ਦਾਸ ਨੂੰ ਦੱਸਿਆ ‘ਬੇਰੁਜ਼ਗਾਰ ਅਤੇ ਨਿਕੰਮਾ’Current UpdatesJuly 29, 2026 July 29, 2026 ਨਵੀਂ ਦਿੱਲੀ- ਜਨਰੇਸ਼ਨ ਜ਼ੈੱਡ (Gen Z) ਬਾਰੇ ‘ਜਨਰੇਸ਼ਨ ਗੱਟਰ’ ਵਾਲੇ ਆਪਣੇ ਵਿਵਾਦਿਤ ਬਿਆਨ ਤੋਂ ਅਗਲੇ ਹੀ ਦਿਨ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ...
ਖਾਸ ਖ਼ਬਰਪੰਜਾਬਰਾਸ਼ਟਰੀCIA ਵੱਲੋਂ 5 ਨਾਜਾਇਜ਼ ਪਿਸਤੌਲਾਂ ਸਮੇਤ ਇੱਕ ਤਸਕਰ ਕਾਬੂCurrent UpdatesJuly 29, 2026 July 29, 2026 ਫਾਜ਼ਿਲਕਾ- ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਦੌਰਾਨ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘20 ਹਜ਼ਾਰ ’ਚ ਨਹੀਂ ਚੱਲਦਾ ਗੁਜ਼ਾਰਾ..’; ਸਫ਼ਾਈ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੀ ਆਫ਼ਰ ਰੱਦ; ਹੜਤਾਲ ਰਹੇਗੀ ਜਾਰੀCurrent UpdatesJuly 29, 2026 July 29, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਐਲਾਨੇ ਵੱਡੇ ਰਾਹਤ ਪੈਕੇਜ ਨੂੰ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਰੱਦ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਨੇ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ...
ਖਾਸ ਖ਼ਬਰਪੰਜਾਬਰਾਸ਼ਟਰੀਛੱਪੜ ਵਿੱਚ ਰਾਤਾਂ ਕੱਟਣ ਲਈ ਮਜਬੂਰ 70 ਸਾਲਾਂ ਮਾਂ.. ਔਲਾਦ ਨੇ ਛੱਡਿਆ, ਹੁਣ ਟੈਂਟ ’ਚ ਬਿਤਾ ਰਹੀ ਜ਼ਿੰਦਗੀCurrent UpdatesJuly 29, 2026 July 29, 2026 ਭਿੱਖੀਵਿੰਡ- ਉਮਰ ਦੇ ਆਖ਼ਰੀ ਪੜਾਅ ਵਿੱਚ ਜਿੱਥੇ ਹਰ ਬਜ਼ੁਰਗ ਨੂੰ ਸੁਰੱਖਿਅਤ ਛੱਤ ਅਤੇ ਸਹਾਰੇ ਦੀ ਲੋੜ ਹੁੰਦੀ ਹੈ, ਉੱਥੇ ਹੀ ਹਲਕਾ ਖੇਮਕਰਨ ਦੇ ਪਿੰਡ ਮਰਗਿੰਦਪੁਰਾ...
ਖਾਸ ਖ਼ਬਰਪੰਜਾਬਰਾਸ਼ਟਰੀਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਸਬੰਧੀ ਸਮਾਂ ਪੂਰਾ ਹੋਣ ’ਤੇ ਸਰਕਾਰ ਨੇ ਅਕਾਲ ਤਖ਼ਤ ਵਿਖੇ ਪੱਤਰ ਸੌਂਪਿਆCurrent UpdatesJuly 29, 2026 July 29, 2026 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੋਧ ਐਕਟ 2026 ਦੀਆਂ ਇਤਰਾਯੋਗ ਮੱਦਾਂ ਅਤੇ ਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ...
ਖਾਸ ਖ਼ਬਰਰਾਸ਼ਟਰੀਲੋਕ ਸਭਾ ਵਿੱਚ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਤਲਖ਼ੀ, ਵਿਦਿਆਰਥੀਆਂ ਦੇ ਹਵਾਲੇ ਨਾਲ ਸਰਕਾਰ ‘ਤੇ ਨਿਸ਼ਾਨੇCurrent UpdatesJuly 29, 2026July 29, 2026 July 29, 2026July 29, 2026 ਨਵੀਂ ਦਿੱਲੀ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ NEET ਪੇਪਰ ਲੀਕ ਮੁੱਦੇ ਨੂੰ ਲੈ ਕੇ ਵਿਦਿਆਰਥੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆCurrent UpdatesJuly 29, 2026July 29, 2026 July 29, 2026July 29, 2026 ਚੰਡੀਗੜ੍ਹ- ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ...
ਖਾਸ ਖ਼ਬਰਰਾਸ਼ਟਰੀ‘ਗੋਲੀ ਚਲਾਉਣ ਦਾ ਹੁਕਮ ਮੈਜਿਸਟਰੇਟ ਦਾ ਹੁੰਦਾ ਹੈ, ਮੰਤਰੀ ਦਾ ਨਹੀਂ’; Jitendra Singh ਨੇ Amit Shah ਖ਼ਿਲਾਫ਼ ਰਾਹੁਲ ਦੇ ਦੋਸ਼ਾਂ ਨੂੰ ਨਕਾਰਿਆCurrent UpdatesJuly 29, 2026 July 29, 2026 ਨਵੀਂ ਦਿੱਲੀ- ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਨੀਟ (NEET) ਪੇਪਰ ਮਾਮਲੇ ਨੂੰ ਲੈ ਕੇ ਕੌਮੀ ਰਾਜਧਾਨੀ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਭੋਲੇ ਬਾਬਾ ਦੇ ਸਾਵਨ ਮਹੀਨੇ ਗੁਰੂ ਪੂਰਨਮਾ ਮੌਕੇ 21 ਪੌਦੇ ਲਗਾਏCurrent UpdatesJuly 29, 2026 July 29, 2026 ਪਟਿਆਲਾ- ਅੱਜ ਅਰਬਨ ਅਸਟੇਟ 1—ਬੀ ਦੇ ਵੱਡੇ ਪਾਰਕ ਵਿੱਚ ਸਤਨਾਮ ਹਸੀਜਾ ਦੇ ਪਰਿਵਾਰ ਵੱਲੋਂ 21 ਪੌਦੇ ਲਗਾਏ ਗਏ। ਸ਼ਿਵ ਜੀ ਦੇ ਮਨਭਾਵਨੇ ਜਿਵੇਂ ਕਿ ਬਿਲ...