ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੰਡੀਗੜ੍ਹ ਵਿੱਚ 22 ਸਤੰਬਰ ਦੇ iPhone ਲੰਗਰ ’ਤੇ ਪ੍ਰਸ਼ਾਸਨ ਵੱਲੋਂ ਰੋਕCurrent UpdatesSeptember 21, 2026 September 21, 2026 ਚੰਡੀਗੜ੍ਹ- ਚੰਡੀਗੜ੍ਹ ਵਿੱਚ 22 ਸਤੰਬਰ ਨੂੰ ਲੱਗਣ ਵਾਲੇ ‘iPhone ਦੇ ਲੰਗਰ’ ’ਤੇ ਪ੍ਰਸ਼ਾਸਨ ਨੇ ਰੋਕ ਲਗਾ ਦਿੱਤੀ ਹੈ। ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ ‘ਰਾਜਾ ਡੀ ਕਿੰਗ’...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ: ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੀਆਂ ਦੁਕਾਨਾਂ ‘ਤੇ ਵਿਸ਼ੇਸ਼ ਚੈਕਿੰਗ ਅਭਿਆਨ ਸ਼ੁਰੂCurrent UpdatesSeptember 21, 2026 September 21, 2026 ਚੰਡੀਗੜ੍ਹ: ਤਿਉਹਾਰੀ ਸੀਜ਼ਨ ਦੇ ਆਗਮਨ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਅਤੇ ਫੂਡ ਸੇਫਟੀ ਟੀਮਾਂ ਵੱਲੋਂ ਆਮ ਜਨਤਾ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਢੇ ਚਾਰ ਸਾਲਾਂ ਦੀ AAP ਸਰਕਾਰ ਨੇ ਪੰਜਾਬ ਨੂੰ ਕਰਜ਼ੇ, ਨਸ਼ੇ, ਅਪਰਾਧ ਤੇ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧੱਕਿਆCurrent UpdatesSeptember 20, 2026 September 20, 2026 ਚੰਡੀਗੜ੍ਹ— ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਡੋਰ ਨੂੰ ਡੋਰ ਮੁਹਿੰਮ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ ਹੈ ਪੱਗ’: ਮਾਨ ਦੇ ‘ਨਕਲੀ ਪੱਗ’ ਵਾਲੇ ਤਨਜ਼ ‘ਤੇ ਸੀਐੱਮ ਸੈਣੀ ਦਾ ਤਿੱਖਾ ਪਲਟਵਾਰCurrent UpdatesSeptember 19, 2026 September 19, 2026 ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਿਆਸੀ ਬਿਆਨਬਾਜ਼ੀ ਦੌਰਾਨ ਦਸਤਾਰ ਦੀ ਸ਼ਾਨ ਨੂੰ ਲੈ ਕੇ ਇੱਕ ਨਵਾਂ ਵਿਵਾਦ ਛਿੜ ਗਿਆ ਹੈ। ਪੰਜਾਬ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਸਰਕਾਰ ਨੂੰ ਵੱਖ-ਵੱਖ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ.ਯਕੀਨੀ ਬਣਾਉਣੀ ਚਾਹੀਦੀ ਹੈCurrent UpdatesSeptember 19, 2026 September 19, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦਰਸ਼ਕਾਂ ਨੂੰ ਹਸਾਉਣ ਲਈ OTT ‘ਤੇ ਆਈ ‘ਕੈਰੀ ਆਨ ਜੱਟਾ 4’: ਜਾਣੋ ਕਿੱਥੇ ਦੇਖ ਸਕੋਗੇ ਇਹ ਸੁਪਰਹਿੱਟ ਫਿਲਮCurrent UpdatesSeptember 18, 2026 September 18, 2026 ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਸਭ ਤੋਂ ਸਫਲ ਅਤੇ ਪ੍ਰਸਿੱਧ ਫ੍ਰੈਂਚਾਈਜ਼ੀ ‘ਕੈਰੀ ਆਨ ਜੱਟਾ’ ਦੇ ਚੌਥੇ ਸੀਕਵਲ ਨੇ ਵੱਡੇ ਪਰਦੇ ‘ਤੇ ਧਮਾਲ ਮਚਾਉਣ ਤੋਂ ਬਾਅਦ ਹੁਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਖ਼ੂਨੀ ਝੜਪ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ: 8 ਹਥਿਆਰਾਂ ਤੇ 106 ਕਾਰਤੂਸਾਂ ਸਮੇਤ 5 ਸ਼ੂਟਰ ਗ੍ਰਿਫ਼ਤਾਰCurrent UpdatesSeptember 18, 2026 September 18, 2026 ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਰੋਧੀ ਧੜਿਆਂ ਵਿਚਾਲੇ ਹੋਣ ਵਾਲੀ ਖ਼ੂਨੀ ਝੜਪ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਦੀ ਕੌਮੀ ਮੀਟਿੰਗ ’ਚ ਪੰਜਾਬ ਚੋਣਾਂ ਦੀ ਗੂੰਜ; ਚੋਣ ਰਣਨੀਤੀ ’ਤੇ ਹੋਈ ਚਰਚਾCurrent UpdatesSeptember 17, 2026 September 17, 2026 ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾCurrent UpdatesSeptember 17, 2026 September 17, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਨੁਰਾਗ ਵਰਮਾ ਨੂੰ ਹੁਣ ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਾਰਨ ਕਈ ਰੇਲ ਗੱਡੀਆਂ ਰੱਦ; ਕਈਆਂ ਦੇ ਰੂਟ ਬਦਲੇCurrent UpdatesSeptember 17, 2026 September 17, 2026 ਚੰਡੀਗੜ੍ਹ- ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਕੀਤੇ ਗਏ ‘ਰੇਲ ਰੋਕੋ’ ਅੰਦੋਲਨ ਦਾ ਰੇਲ ਆਵਾਜਾਈ...