ਖਾਸ ਖ਼ਬਰਪੰਜਾਬਰਾਸ਼ਟਰੀਮੁਲਾਜ਼ਮਾਂ ਦੇ ਹੱਕ ਅਤੇ ਲੋਕਹਿਤ ਇੱਕ-ਦੂਜੇ ਦੇ ਪੂਰਕ ਹਨ-ਅਮਨ ਅਰੋੜਾCurrent UpdatesAugust 27, 2026 August 27, 2026 ਪਟਿਆਲਾ- ਡਾ. ਅੰਬੇਡਕਰ-ਸ਼ਹੀਦ ਭਗਤ ਸਿੰਘ ਡੈਮੋਕ੍ਰੇਟਿਕ ਇੰਪਲਾਈਜ਼ ਐਸੋਸੀਏਸ਼ਨ ਦੇ ਸੰਯੋਜਕ ਅਮਨ ਅਰੋੜਾ ਨੇ ਕਿਹਾ ਹੈ ਕਿ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਦੀ ਗੱਲ ਕਰਨਾ ਆਮ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਤੇਜਿੰਦਰ ਮਹਿਤਾ ਨੇ ਲਿਖਿਆ ਪੀਐਸਪੀਸੀਐਲ ਦੇ ਚੇਅਰਮੈਨ ਨੂੰ ਪੱਤਰCurrent UpdatesAugust 26, 2026 August 26, 2026 ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪੀਐਸਪੀਸੀਐਲ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬਕਾਇਆ ਬਿਜਲੀ ਬਿੱਲਾਂ ਕਾਰਨ...
Hindi Newsਖਾਸ ਖ਼ਬਰਪੰਜਾਬਰਾਸ਼ਟਰੀतेजिंदर मेहता ने लिखा पीएसपीसीएल के चेयरमैन को पत्रCurrent UpdatesAugust 26, 2026 August 26, 2026 पटियाला- जिला योजना कमेटी, पटियाला के चेयरमैन तेजिंदर मेहता ने पीएसपीसीएल के चेयरमैन को पत्र लिखकर मांग की है कि बकाया बिजली बिलों के कारण...
ਖਾਸ ਖ਼ਬਰਰਾਸ਼ਟਰੀ‘ਪਹਿਰਾਵਾ ਔਰਤ ਦੀ ਆਪਣੀ ਪਸੰਦ’: ਰੱਖੜੀ ਦੇ ਇਸ਼ਤਿਹਾਰ ਵਿਵਾਦ ‘ਚ ਰਾਹੁਲ ਗਾਂਧੀ ਨੇ ਕੀਤਾ ਕ੍ਰਿਤੀ ਦਾ ਸਮਰਥਨCurrent UpdatesAugust 26, 2026 August 26, 2026 ਨਵੀਂ ਦਿੱਲੀ: ਬੋਲੀਵੁਡ ਅਦਾਕਾਰਾ ਕ੍ਰਿਤੀ ਸੈਨਨ ਦੇ ਇੱਕ ਰੱਖੜੀ ਦੇ ਇਸ਼ਤਿਹਾਰ ਵਿੱਚ ਪਹਿਨੇ ਗਏ ਪਹਿਰਾਵੇ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਦਰਮਿਆਨ ਲੋਕ ਸਭਾ ਵਿੱਚ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ‘ਬਿਕਨੀ’ ਟਿੱਪਣੀ ’ਤੇ Kangana ਨਾਲ ਹੋਈ ਬਹਿਸ ਤੋਂ ਬਾਅਦ Kriti Sanon ਦਾ ਰੱਖੜੀ ਵਾਲਾ ਇਸ਼ਤਿਹਾਰ ਹਟਾਇਆCurrent UpdatesAugust 26, 2026 August 26, 2026 ਚੰਡੀਗੜ੍ਹ- ਪ੍ਰਸਿੱਧ ਜਵੈਲਰੀ ਬ੍ਰਾਂਡ GIVA \B ਨੇ ਸੋਸ਼ਲ ਮੀਡੀਆ ’ਤੇ ਭਾਰੀ ਵਿਰੋਧ ਅਤੇ ਅਦਾਕਾਰਾ ਤੋਂ ਰਾਜਸਭਾ/ਲੋਕ ਸਭਾ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਨਾਲ ਹੋਈ ਤਿੱਖੀ...
ਖਾਸ ਖ਼ਬਰਪੰਜਾਬਰਾਸ਼ਟਰੀ300 ਯੂਨਿਟ ਮੁਫ਼ਤ ਦਾ ਦਾਅਵਾ ਫੇਲ੍ਹ? ਜਲੰਧਰ ‘ਚ ਜ਼ੀਰੋ ਬਿੱਲ ਵਾਲਿਆਂ ਨੂੰ ਆਏ ਹਜ਼ਾਰਾਂ ਰੁਪਏ ਦੇ ਬਿੱਲCurrent UpdatesAugust 26, 2026 August 26, 2026 ਜਲੰਧਰ: ਪੰਜਾਬ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਜਲੰਧਰ ਦੇ ਹਜ਼ਾਰਾਂ ਖਪਤਕਾਰਾਂ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਆਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਕਾਲੀ ਦਲ ਵੱਲੋਂ ਜਨਤਾ ਨਾਲ ਸਿੱਧਾ ਰਾਬਤਾ: ਸੁਖਬੀਰ ਬਾਦਲ ਦੀ ਤਸਵੀਰ ਬਦਲਣ ਲਈ ਵਿਸ਼ੇਸ਼ ਪ੍ਰਚਾਰ ਅਭਿਆਨ ਸ਼ੁਰੂCurrent UpdatesAugust 26, 2026 August 26, 2026 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਰਾਜਨੀਤੀ ਵਿੱਚ ਆਪਣੀ ਪਕੜ ਮੁੜ ਮਜ਼ਬੂਤ ਕਰਨ ਲਈ ਇੱਕ ਅਹਿਮ ਸਿਆਸੀ ਰਣਨੀਤੀ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀCurrent UpdatesAugust 26, 2026 August 26, 2026 ਚੰਡੀਗੜ੍ਹ- ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਦੇ ਦੋ ਦਿਨਾਂ ਬਾਅਦ, ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’...
ਖਾਸ ਖ਼ਬਰਪੰਜਾਬਰਾਸ਼ਟਰੀਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’Current UpdatesAugust 26, 2026 August 26, 2026 ਪਟਿਆਲਾ: ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾCurrent UpdatesAugust 26, 2026 August 26, 2026 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ...