October 29, 2026

#punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਸੀਬੀਆਈ ਦੀ ਗੱਡੀ ’ਤੇ ਫੁੱਲ ਸੁੱਟਣ ਵਾਲੇ 5 ਘੰਟਿਆਂ ਬਾਅਦ ਪੁਲੀਸ ਹਿਰਾਸਤ ’ਚੋਂ ਰਿਹਾਅ

Current Updates
ਸੰਗਰੂਰ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਦੇ ਘਰ ਪਿੰਡ ਘਰਾਚੋਂ ਵਿਖੇ ਸੀਬੀਆਈ (CBI) ਦੀ ਟੀਮ ਵੱਲੋਂ ਕੀਤੀ ਗਈ...
ਖਾਸ ਖ਼ਬਰਪੰਜਾਬਰਾਸ਼ਟਰੀ

CM Bhagwant Mann ਦੇ ਸਹੁੰ ਚੁੱਕਣ ਤੋਂ ਦੋ ਹਫ਼ਤੇ ਬਾਅਦ ਬਣੀ ਕੰਪਨੀ ਦੇ ਸੰਚਾਲਕ ਦੇ ਘਰ ਸੀਬੀਆਈ ਦਾ ਛਾਪਾ

Current Updates
ਨਾਭਾ- ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਸਿਰਫ਼ ਦੋ ਹਫ਼ਤੇ (14 ਦਿਨ) ਬਾਅਦ ਰਜਿਸਟਰ ਹੋਈ “ਫੋਰਟੇਕ ਵੈੱਬ ਸੋਲਿਊਸ਼ਨਜ਼” ਨਾਮਕ ਕੰਪਨੀ ਦੇ ਮੁੱਖ ਡਾਇਰੈਕਟਰ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੇ ਕਾਲਜਾਂ ਵਿੱਚ ਐੱਮ ਬੀ ਬੀ ਐੱਸ ਤੇ ਬੀ ਡੀ ਐੱਸ ਸੀਟਾਂ ਦੀਆਂ 834 ਸੀਟਾਂ ਖਾਲੀ

Current Updates
ਫਰੀਦਕੋਟ-  ਪੰਜਾਬ ਵਿੱਚ ਕਈ ਵਿਦਿਆਰਥੀਆਂ ਵੱਲੋਂ ਦੂਜੇ ਰਾਜਾਂ ਦੇ ਮੈਡੀਕਲ ਕਾਲਜਾਂ ਵਿੱਚ ਆਲ ਇੰਡੀਆ ਕੋਟਾ (ਏ.ਆਈ.ਕਿਊ.) ਸੀਟਾਂ ’ਤੇ ਜਾਣ ਕਾਰਨ 26 ਹੋਰ ਮੈਡੀਕਲ ਅਤੇ ਡੈਂਟਲ...
ਖਾਸ ਖ਼ਬਰਪੰਜਾਬਰਾਸ਼ਟਰੀ

ਐੱਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਦੇ ਓ.ਐੱਸ.ਡੀ. ਤੋਂ ਵਿਜੀਲੈਂਸ/ਪੁਲਿਸ ਵੱਲੋਂ ਚਾਰ ਘੰਟੇ ਲਗਾਤਾਰ ਪੁੱਛਗਿੱਛ

Current Updates
ਸ਼੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਲ ਸਬੰਧਤ ਚੱਲ ਰਹੀ ਇੱਕ ਹਾਈ ਪ੍ਰੋਫਾਈਲ ਜਾਂਚ ਦੇ ਮਾਮਲੇ ਵਿੱਚ ਅੱਜ ਪੁਲਿਸ ਅਤੇ ਜਾਂਚ ਟੀਮਾਂ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਵਿਜ਼ਨ

Current Updates
ਸਰਦੂਲਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਸਰਾਸਰ ਝੂਠ’ ਬੋਲਣ ਦਾ ਮਾਮਲਾ: ਹਾਈ ਕੋਰਟ ਵੱਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਕਾਰਣ ਦੱਸੋ ਨੋਟਿਸ ਜਾਰੀ

Current Updates
ਚੰਡੀਗੜ੍ਹ-  ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਟਾਲ-ਮਟੋਲ ਕਰਨ ਲਈ ਗ਼ਲਤ ਤੱਥਾਂ ਦੀ ਪੇਸ਼ਕਾਰੀ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਭਾਰਤ ਯਾਤਰਾ ਦੀ ਮਿਲੀ ਮਨਜ਼ੂਰੀ

Current Updates
ਚੰਡੀਗੜ੍ਹ-  ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਅਖ਼ੀਰ ਯਾਤਰਾ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਉਹਨਾਂ ਨੂੰ ਹਵਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਾਰਟੀ ਰਜਿਸਟਰੇਸ਼ਨ ‘ਚ ਦੇਰੀ ਦਾ ਮੁੱਦਾ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ

Current Updates
ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਖੇਤਰੀ ਵਿਕਲਪ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਰਜਿਸਟਰੇਸ਼ਨ ਦਾ ਮੁੱਦਾ ਹੋਰ ਭਖ ਗਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਚੋਣਾਂ ਨੇੜੇ ਆਉਂਦਿਆਂ ਪੰਜਾਬ ‘ਚ ਮੁੜ ਗਰਮਾਇਆ ‘ਨਸ਼ਿਆਂ ਦਾ ਮੁੱਦਾ’, ਵਿਰੋਧੀ ਧਿਰਾਂ ਨੇ ਸਰਕਾਰ ਘੇਰੀ

Current Updates
ਚੰਡੀਗੜ੍ਹ: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ ਹੀ ਸਿਆਸੀ ਗਰਮਾ-ਗਰਮੀ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। ਸੂਬੇ ਦੀ ਰਾਜਨੀਤੀ ਵਿੱਚ ਇੱਕ...