ਖਾਸ ਖ਼ਬਰਪੰਜਾਬਰਾਸ਼ਟਰੀਮਜ਼ਦੂਰਾਂ ਅਤੇ ਭੱਠਾ ਮਾਲਕਾਂ ਦੀ ਮੀਟਿੰਗ ਬੇਸਿੱਟਾCurrent UpdatesSeptember 17, 2026 September 17, 2026 ਸੰਗਰੂਰ- ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੇ 71ਵੇਂ ਦਿਨ ਭੱਠਾ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਦੀ ਕੌਮੀ ਮੀਟਿੰਗ ’ਚ ਪੰਜਾਬ ਚੋਣਾਂ ਦੀ ਗੂੰਜ; ਚੋਣ ਰਣਨੀਤੀ ’ਤੇ ਹੋਈ ਚਰਚਾCurrent UpdatesSeptember 17, 2026 September 17, 2026 ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪਿੰਡ ਹਰੀ ਨੌਂ ਦੇ ਵਸਨੀਕਾਂ ਵੱਲੋਂ MP ਅੰਮ੍ਰਿਤਪਾਲ ਸਿੰਘ ਦਾ ਮੁਕੰਮਲ ਬਾਈਕਾਟ ਦਾ ਐਲਾਨCurrent UpdatesSeptember 17, 2026 September 17, 2026 ਫ਼ਰੀਦਕੋਟ- ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੇ ਇੱਕ ਮਤਾ ਪਾਸ ਕਰਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੀ ਸਿਆਸੀ ਜਥੇਬੰਦੀ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣCurrent UpdatesSeptember 17, 2026 September 17, 2026 ਫ਼ਰੀਦਕੋਟ- ਫ਼ਰੀਦਕੋਟ ਦੇ ਕ੍ਰਿਕਟਰ ਨਮਨ ਧੀਰ ਲਈ 16 ਸਤੰਬਰ ਦਾ ਦਿਨ ਉਸ ਦੇ ਖੇਡ ਜੀਵਨ ਦਾ ਯਾਦਗਾਰ ਦਿਨ ਬਣ ਗਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ)...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਾਰਨ ਕਈ ਰੇਲ ਗੱਡੀਆਂ ਰੱਦ; ਕਈਆਂ ਦੇ ਰੂਟ ਬਦਲੇCurrent UpdatesSeptember 17, 2026 September 17, 2026 ਚੰਡੀਗੜ੍ਹ- ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਕੀਤੇ ਗਏ ‘ਰੇਲ ਰੋਕੋ’ ਅੰਦੋਲਨ ਦਾ ਰੇਲ ਆਵਾਜਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬੀ ਗਾਇਕ ਗਿੱਪੀ ਗਰੇਵਾਲ ਨਾਲ ਫਲਾਈਟ ’ਚ ਮਾੜਾ ਵਿਵਹਾਰ, ਬਿਜ਼ਨਸ ਕਲਾਸ ਦੀ ਟਿਕਟ ਹੋਣ ਦੇ ਬਾਵਜੂਦ ਇਕੋਨੋਮੀ ਸੀਟ ’ਤੇ ਬਿਠਾਇਆCurrent UpdatesSeptember 17, 2026 September 17, 2026 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ‘ਏਅਰ ਕੈਨੇਡਾ’ ਦੀ ਫਲਾਈਟ ਦੌਰਾਨ ਆਪਣੇ ਨਾਲ ਹੋਏ ਬੁਰੇ ਵਤੀਰੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਨਾਰਾਜ਼ਗੀ...
ਖਾਸ ਖ਼ਬਰਪੰਜਾਬਰਾਸ਼ਟਰੀ‘ਚਾਹੇ ਫਾਂਸੀ ਬਰਕਰਾਰ ਰੱਖੋ, ਪਰ ਅੰਤਿਮ ਫ਼ੈਸਲਾ ਜਲਦ ਸੁਣਾਓ’: ਬਲਵੰਤ ਸਿੰਘ ਰਾਜੋਆਣਾ ਦੀ ਕੇਂਦਰ ਨੂੰ ਚਿੱਠੀCurrent UpdatesSeptember 17, 2026 September 17, 2026 ਪਟਿਆਲਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਮਰਜੀਤ ਚਾਵਲਾ ਦੇ ਕੈਨੇਡਾ ਪਹੁੰਚਣ ਦੀ ਖ਼ਬਰ, ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਚੁੱਕਿਆ ਕਦਮCurrent UpdatesSeptember 17, 2026 September 17, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕੈਨੇਡਾ ਪਹੁੰਚਣ ਦੀਆਂ ਖ਼ਬਰਾਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ਿਆਂ ਵਿਰੁੱਧ ਪੰਜਾਬ ਦੀ ਪੁਕਾਰ ਬਣਿਆ ਸ਼ੈਗੀ ਬੌਸ ਦਾ ਗੀਤCurrent UpdatesSeptember 17, 2026 September 17, 2026 ਚੰਡੀਗੜ੍ਹ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਗੀਤਕਾਰ, ਗਾਇਕ ਤੇ ਫ਼ਿਲਮ ਮੇਕਰ ਸ਼ੈਗੀ ਬੌਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀCM Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜCurrent UpdatesSeptember 16, 2026 September 16, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ...