ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦCurrent UpdatesDecember 4, 2025 December 4, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਚ ਵੀ ਠੰਢ ਨੇ ਜ਼ੋਰ ਫੜਿਆ; 5 ਦਸੰਬਰ ਲਈ ਯੈਲੋ ਅਲਰਟ ਜਾਰੀCurrent UpdatesDecember 4, 2025 December 4, 2025 ਚੰਡੀਗੜ੍ਹ- ਪੰਜਾਬ ਵਿੱਚ ਦਸੰਬਰ ਮਹੀਨਾ ਚੜਨ ਦੇ ਨਾਲ ਹੀ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਦੌਰਾਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ਿਲ੍ਹਾ ਪਰਿਸ਼ਦ ਚੋਣਾਂ : ਹਾਈਕੋਰਟ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨੋਟਿਸ !Current UpdatesDecember 4, 2025 December 4, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ’ਚ ਵਿਰੋਧੀਆਂ ਨੂੰ ਕਾਗ਼ਜ਼ ਦਾਖਲ ਕੀਤੇ ਜਾਣ ਤੋਂ ਰੋਕੇ ਜਾਣ ਨਾਲ ਸਬੰਧਿਤ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀਭਿਆਨਕ ਹਾਦਸਾ: ਅੱਗ ਲੱਗਣ ਨਾਲ ਔਰਬਿਟ ਬੱਸ ਸੜ ਕੇ ਹੋਈ ਸੁਆਹ !Current UpdatesDecember 4, 2025 December 4, 2025 ਬਠਿੰਡਾ- ਅੱਜ ਦੁਪਹਿਰ ਬਠਿੰਡਾ-ਚੰਡੀਗੜ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਣ ਅੱਗ ਲੱਗਣ ਨਾਲ ਬੱਸ ਪੂਰੀ ਤਰ੍ਹਾਂ ਸੜ ਗਈ।...
ਖਾਸ ਖ਼ਬਰਪੰਜਾਬਰਾਸ਼ਟਰੀਨਾਭਾ ’ਚ ਨਾਮਜ਼ਦਗੀ ਭਰਨ ਜਾਂਦੇ ਕਾਂਗਰਸੀ ਉਮੀਦਵਾਰ ਤੋਂ ਕਾਗਜ਼ ਖੋਹੇCurrent UpdatesDecember 4, 2025 December 4, 2025 ਨਾਭਾ- ਬਲਾਕ ਸਮਿਤੀ ਬਨੇਰਾ ਤੋਂ ਨਾਮਜ਼ਦਗੀ ਭਰਨ ਪਹੁੰਚੇ ਸਾਬਕਾ ਸਰਪੰਚ ਗੁਰਮੀਤ ਕੌਰ ਦੇ ਕਾਗਜ਼ ਕਥਿਤ ਪ੍ਰਸ਼ਾਸਨ ਦੀ ਇਮਾਰਤ ਦੇ ਅੰਦਰੋ ਖੋਹੇ ਲਏ ਗਏ। ਗੁਰਮੀਤ ਕੌਰ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ’ਚ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ: ਸੁਖਬੀਰ; ਪਟਿਆਲਾ ਪੁਲੀਸ ਦੇ ਅਧਿਕਾਰੀਆਂ ਦੀ ਆਡੀਓ ਕਲਿੱਪ ਵਾਇਰਲCurrent UpdatesDecember 4, 2025 December 4, 2025 ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਆਡੀਓ ਸਾਂਝੀ ਕਰਕੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲੀਸ ਸੱਤਾਧਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ ਦੇ ਹਦੀਆਬਾਦ ’ਚ ਮਾਮੂਲੀ ਬਹਿਸ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲCurrent UpdatesDecember 4, 2025 December 4, 2025 ਫਗਵਾੜਾ- ਇਥੋਂ ਦੇ ਹਦੀਆਬਾਦ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸਬਾਜ਼ੀ ਤੋਂ ਬਾਅਦ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ‘ਆਪ’ ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀCurrent UpdatesDecember 3, 2025 December 3, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਅੱਜ ਸਵੇਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਕਤਲ ਕੇਸ: ਕੈਨੇਡਾ ਤੋਂ ਡਿਪੋਰਟ ਵਿਅਕਤੀ ਨੇ ਆਤਮ ਸਮਰਪਣ ਕੀਤਾCurrent UpdatesDecember 3, 2025 December 3, 2025 ਫਰੀਦਕੋਟ- ਪ੍ਰੇਮ ਸਬੰਧਾਂ ਨਾਲ ਜੁੜੇ ਕਤਲ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਨੇ ਅੱਜ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਫ਼ਰੀਦਕੋਟ ਦਾ ਗੁਰਵਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਮਸਲੇ ਹੱਲ ਨਾ ਹੋਣ ’ਤੇ ਕਿਸਾਨਾਂ ਨੇ ਮੁਕਤਸਰ ਦਾ ਡੀਸੀ ਦਫਤਰ ਘੇਰਿਆCurrent UpdatesDecember 2, 2025 December 2, 2025 ਸ੍ਰੀ ਮੁਕਤਸਰ ਸਾਹਿਬ- ਹੜ੍ਹ ਪੀੜਤਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦਿਆਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਦੇ ਪਰਿਵਾਰ ਅਤੇ ਗੰਭੀਰ ਜ਼ਖਮੀ ਕਿਸਾਨ ਦੇ...