December 28, 2025

#punjabgovernment

ਖਾਸ ਖ਼ਬਰਚੰਡੀਗੜ੍ਹਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਬਾਰਡਰ ਜ਼ਿਲਿਆਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ: ਹਰਜੋਤ ਸਿੰਘ ਬੈਂਸ

Current Updates
ਮਿਤੀ 4 ਜੂਨ 2023 ਤੋਂ ਪੋਰਟਲ ‘ਤੇ ਅਪਲਾਈ ਕਰ ਸਕਣਗੇ ਚਾਹਵਾਨ ਅਧਿਆਪਕ ਚੰਡੀਗੜ, : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Current Updates
* ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ...
ਖਾਸ ਖ਼ਬਰਵਪਾਰ

ਐਲੋਨ ਮਸਕ ਫਿਰ ਬਣਿਆ ਦੁਨੀਆ ਦਾ ਸਭ ਤੋਂ ਅਮੀਰ ਵਿਅਕਤੀ

Current Updates
ਵਾਸ਼ਿੰਗਟਨ. ਟੇਸਲਾ ਇੰਕ ਦੇ ਸੀਈਓ ਐਲੋਨ ਮਸਕ ਫਿਰ ਤੋਂ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਐਲੋਨ ਮਸਕ ਨੇ ਲਗਜ਼ਰੀ ਬ੍ਰਾਂਡ ਟਾਈਕੂਨ ਬਰਨਾਰਡ...
ਖਾਸ ਖ਼ਬਰਪੰਜਾਬ

ਇਸ਼ਤਿਆਕ ਅਹਿਮਦ ਨੇ ਪੰਜਾਬ ਦੀ ਵੰਡ ਦੇ ਅਣਜਾਣੇ ਤੱਥਾਂ ਤੋਂ ਕਰਵਾਇਆ ਸਰੋਤਿਆਂ ਨੂੰ ਰੂਬਰੂ

Current Updates
ਪਟਿਆਲਾ: ਆਟਮ ਆਰਟ ਵੱਲੋਂ ਅੱਜ ਇੱਥੇ ਪ੍ਰਭਾਤ ਪਰਵਾਨਾ ਹਾਲ ਵਿੱਚ ‘ ਇਸ਼ਤਿਆਕ ਅਹਿਮਦ ਨਾਲ਼ ਗੱਲਬਾਤ ‘ ਦੇ ਸਿਰਲੇਖ ਹੇਠ ਕਰਵਾਏ ਪ੍ਰੋਗਰਾਮ ਵਿੱਚ ਪ੍ਰਸਿੱਧ ਇਤਿਹਾਸਕਾਰ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੱਲ੍ਹਾਂ ਮਾਰਨ ਵਾਲੇ 300 ਵਿਦਿਆਰਥੀ ਸਨਮਾਨਿਤ

Current Updates
ਮੈਰਿਟ ਹਾਸਲ ਕਰਨ ਵਾਲੇ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਨਗਦ ਪੁਰਸਕਾਰ ਦਿੱਤੇ ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ,  :ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਲਈ ਆਖਿਆ

Current Updates
ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ ਚੰਡੀਗੜ੍ਹ, : ਆਮ ਲੋਕਾਂ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿੱਖਿਆ ਮੰਤਰੀ ਵੱਲੋਂ ਸੈਕਟਰ 69 ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ

Current Updates
ਸਕੂਲ ਨੂੰ ਨਵੇਂ ਥਾਂ ‘ਤੇ ਸ਼ਿਫਟ ਕਰਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਹੁਕਮ ਸਾਹਿਬਜਾਦਾ ਅਜੀਤ ਸਿੰਘ ਨਗਰ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ....
ਖਾਸ ਖ਼ਬਰਪੰਜਾਬ

ਨਿੱਜਰ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨਵੇਂ ਮੰਤਰੀ ਵਜੋਂ ਲੈਣਗੇ ਹਲਫ਼

Current Updates
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ

Current Updates
ਕਿਤਾਬ ਵਿੱਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Current Updates
ਅਰਜ਼ੀਆਂ ਭਰਨ ਦੀ ਆਖਰੀ ਮਿਤੀ 5 ਜੂਨ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ...