ਖਾਸ ਖ਼ਬਰਮੋਦੀ ਨੇ ਵਿਦਿਆਰਥੀਆਂ ਨੂੰ ਐੱਨਸੀਸੀ ’ਚ ਸ਼ਾਮਲ ਹੋਣ ਲਈ ਪ੍ਰੇਰਿਆCurrent UpdatesNovember 24, 2024November 25, 2024 November 24, 2024November 25, 2024 ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੇਡੀਓ ਟਾਕ ਸ਼ੋਅ ‘ਮਨ ਕੀ ਬਾਤ’ ਵਿੱਚ ਵਿਦਿਆਰਥੀਆਂ ਨੂੰ ਨੈਸ਼ਨਲ ਕੈਡੇਟ ਕੋਰ (ਐੱਨਸੀਸੀ) ਨਾਲ ਜੁੜਨ ਲਈ ਪ੍ਰੇਰਿਆ। ਸ੍ਰੀ...
ਪੰਜਾਬਪੰਜਾਬ ਭਵਨ ਦੇ ਏ ਬਲਾਕ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ ਉਦਘਾਟਨCurrent UpdatesNovember 24, 2024 November 24, 2024 ਨਵੀਂ ਦਿੱਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ...
ਖਾਸ ਖ਼ਬਰਰਾਸ਼ਟਰੀਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼Current UpdatesNovember 22, 2024November 23, 2024 November 22, 2024November 23, 2024 ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਕੇਂਦਰ ਨੂੰ ਅਡਾਨੀ ਗਰੁੱਪ ਖ਼ਿਲਾਫ਼ ਲੱਗੇ ਦੋਸ਼ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਮੁਕੰਮਲ ਜਾਂਚ...
ਪੰਜਾਬਮੋਦੀ, ਜੈਸ਼ੰਕਰ ਤੇ ਡੋਵਾਲ ਨੂੰ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਸਬੂਤ ਨਹੀਂਂ: ਕੈਨੇਡਾ ਸਰਕਾਰCurrent UpdatesNovember 22, 2024 November 22, 2024 ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ...
ਪੰਜਾਬHimachal CPS Case: ਸੁੱਖੂ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਾਈCurrent UpdatesNovember 22, 2024 November 22, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਹਤ ਦਿੰਦਿਆਂ ਸਰਕਾਰ...
ਪੰਜਾਬਰਾਹੁਲ ਗਾਂਧੀ ਵੱਲੋਂ ਅਡਾਨੀ ਦੀ ਗ੍ਰਿਫ਼ਤਾਰੀ ਅਤੇ ਸੇਬੀ ਮੁਖੀ ਖ਼ਿਲਾਫ਼ ਜਾਂਚ ਦੀ ਮੰਗCurrent UpdatesNovember 21, 2024 November 21, 2024 ਨਵੀਂ ਦਿੱਲੀ: ਅਮਰੀਕਾ ਵਿਚ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਉਦਯੋਗਪਤੀ ਗੌਤਮ ਅਡਾਨੀ ਨੂੰ...
ਖਾਸ ਖ਼ਬਰਰਾਸ਼ਟਰੀਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਅਡਾਨੀ ਸਮੂਹ ਦੇ ਸ਼ੇਅਰਾਂ ’ਚ 20% ਤੱਕ ਗਿਰਾਵਟCurrent UpdatesNovember 21, 2024 November 21, 2024 ਨਵੀਂ ਦਿੱਲੀ : ਅਰਬਪਤੀ ਗੌਤਮ ਅਡਾਨੀ ’ਤੇ ਅਮਰੀਕੀ ਵਕੀਲਾਂ ਵੱਲੋਂ ਸੋਲਰ ਪਾਵਰ ਕੰਟਰੈਕਟ ਲਈ ਅਨੁਕੂਲ ਸ਼ਰਤਾਂ ਦੇ ਬਦਲੇ ਕਥਿਤ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ...
ਖਾਸ ਖ਼ਬਰਮਨੋਰੰਜਨਗ੍ਰਿਫ਼ਤਾਰ ਵਕੀਲ ਨੇ ਸੁਪਰਸਟਾਰ ਦੇ ਸੁਰੱਖਿਆ ਵੇਰਵਿਆਂ ਦੀ ਆਨਲਾਈਨ ਖੋਜ ਕੀਤੀCurrent UpdatesNovember 21, 2024 November 21, 2024 ਮੁੰਬਈ : ਬਾਲੀਵੁੱਡ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਨੂੰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਰਾਏਪੁਰ ਦੇ ਵਕੀਲ ਫੈਜ਼ਾਨ...
ਖਾਸ ਖ਼ਬਰਕਾਂਗਰਸ ਨੇ ਅਡਾਨੀ ਸਮੂਹ ਦੇ ਲੈਣ-ਦੇਣ ਵਿੱਚ ਜੇਪੀਸੀ ਦੀ ਮੰਗ ਕੀਤੀCurrent UpdatesNovember 21, 2024 November 21, 2024 ਨਵੀਂ ਦਿੱਲੀ: ਨਿਊਯਾਰਕ ਵਿੱਚ ਇੱਕ ਅਮਰੀਕੀ ਜ਼ਿਲ੍ਹਾ ਅਦਾਲਤ ਵੱਲੋਂ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੀ ਸਕੀਮ ਨਾਲ ਜੋੜਨ ਦੇ...
ਖਾਸ ਖ਼ਬਰਰਾਸ਼ਟਰੀਅਡਾਨੀ ਸਮੂਹ ਨੇ ਦਿੱਲੀ ਦੇ ਬਿਜਲੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀCurrent UpdatesNovember 21, 2024November 21, 2024 November 21, 2024November 21, 2024 ਸੰਸਦ ਦੇ ਆਗਾਮੀ ਸੈਸ਼ਨ ਵਿਚ ਅਡਾਨੀ ਸਬੰਧੀ ਕੇਂਦਰ ਸਰਕਾਰ ਤੋਂ ਜਵਾਬ ਮੰਗੇਗੀ ‘ਆਪ’:- ਨਵੀਂ ਦਿੱਲੀ- ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ...