ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜCurrent UpdatesApril 1, 2025 April 1, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲCurrent UpdatesApril 1, 2025 April 1, 2025 ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਂ ਕਾਲੀ ਦੇ ਆਸ਼ੀਰਵਾਦ ਨਾਲ ਪੰਜਾਬ ਨਸ਼ਿਆਂ ਦੇ ਦਾਨਵ ਨੂੰ ਹਰਾਂਵੇਗਾ: ਸਿਸੋਦੀਆCurrent UpdatesMarch 31, 2025 March 31, 2025 ਪਟਿਆਲਾ- ਨਵਰਾਤਰੀ ਦੇ ਪਹਿਲੇ ਦਿਨ ਅੱਜ ਇੱਥੇ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਏ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਸ਼ੀਰਵਾਦ ਮੰਗਿਆ ਤੇ ਪੰਜਾਬ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਕੁੱਟਮਾਰ ਮਾਮਲੇ ਸਬੰਧੀ ਸਿੱਟ ਨੇ ਸਬੂਤ ਇਕੱਠੇ ਕੀਤੇCurrent UpdatesMarch 31, 2025 March 31, 2025 ਪਟਿਆਲਾ- ਪਿਛਲੇ ਦਿਨੀ ਇੱਥੇ ਵਾਪਰੀ ਕਰਨਲ ਪੁਸ਼ਵਿੰਦਰ ਸਿੰਘ ਬਾਠ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਗਈ ਉੱਚ ਪੱਧਰੀ ਵਿਸ਼ੇਸ਼ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤCurrent UpdatesMarch 31, 2025 March 31, 2025 ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ...
ਖਾਸ ਖ਼ਬਰਪੰਜਾਬਰਾਸ਼ਟਰੀਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ, ਐਸ.ਐਫ.ਜੇ. ਨੇ ਲਈ ਜ਼ਿੰਮੇਵਾਰੀCurrent UpdatesMarch 31, 2025 March 31, 2025 ਜਲੰਧਰ- ਮਵਾਰ ਤੜਕੇ ਜਲੰਧਰ ਜ਼ਿਲ੍ਹੇ ’ਚ ਫਿਲੌਰ ਲਾਗਲੇ ਨੰਗਲ ਪਿੰਡ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲਾਏ ਗਏ ਇੱਕ ਸ਼ੀਸ਼ੇ ਨੂੰ ਸ਼ਰਾਰਤੀ ਅਨਸਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਨਗਰ ਨਿਗਮ ਜਨਰਲ ਹਾਊਸ ਵੱਲੋਂ 146.49 ਕਰੋੜ ਦਾ ਬਜਟ ਪਾਸCurrent UpdatesMarch 30, 2025 March 30, 2025 ਪਟਿਆਲਾ- ਮੇਅਰ ਕੁੰਦਨ ਗੋਗੀਲਾ ਦੀ ਅਗਵਾਈ ਹੇਠਾਂ ਹੋਈ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਹੋਏ ਭਾਰੀ ਹੰਗਾਮੇ ਦੌਰਾਨ 14649.20 ਕਰੋੜ ਰੁਪਏ ਦਾ ਸਲਾਨਾ...
ਖਾਸ ਖ਼ਬਰਪੰਜਾਬਰਾਸ਼ਟਰੀਯੁੱਧ ਨਸ਼ਿਆਂ ਵਿਰੁੱਧ: ਐੱਸਐੱਸਪੀ ਨੇ ਮੁਹਿੰਮ ਦੀ ਕਮਾਨ ਸੰਭਾਲੀCurrent UpdatesMarch 30, 2025 March 30, 2025 ਪਟਿਆਲਾ- ਪਟਿਆਲਾ ਪੁਲੀਸ ਵੱਲੋਂ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸਐੱਸਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ’ਚ 23 ਥਾਵਾਂ ’ਤੇ ਘੇਰਾਬੰਦੀ ਕਰਕੇ ਤਲਾਸ਼ੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਹੁਕਮCurrent UpdatesMarch 28, 2025 March 28, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਾਪਰਟੀ ਟੈਕਸ ਨਾ ਭਰਨ ’ਤੇ ਪੰਜ ਯੂਨਿਟਾਂ ਸੀਲCurrent UpdatesMarch 27, 2025 March 27, 2025 ਪਟਿਆਲਾ- ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਸਮੇਤ ਸਹਾਇਕ ਕਮਿਸ਼ਨਰਾਂ ਦੀਪਜੋਤ ਕੌਰ ਅਤੇ...