April 1, 2026

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲ

Current Updates
ਪਟਿਆਲਾ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਠੱਗੀ

Current Updates
ਦੇਵੀਗੜ੍ਹ: ਪਿੰਡ ਤਾਜਲਪੁਰ ਦੇ ਮਲਕੀਤ ਸਿੰਘ ਪੁੱਤਰ ਮੰਗਾ ਰਾਮ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਦਲਵੀਰ ਸਿੰਘ ਵਾਸੀ ਪਿੰਡ ਖੈਰਾ, ਕਪਤਾਨ ਸਿੰਘ ਵਾਸੀ ਪਿੰਡ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਥਕ ਜਥੇਬੰਦੀਆਂ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਦੇ ਘਰ ਅੱਗੇ ਧਰਨਾ

Current Updates
ਅਮਲੋਹ- ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਦੇ ਜੱਦੀ ਪਿੰਡ ਖਨਿਆਣ ਵਿਚ ਉਸ ਦੀ ਰਿਹਾਇਸ਼ ਅੱਗੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਖ ਪੰਥ ਨੂੰ ਬਚਾਉਣ ਲਈ ਨੌਜਵਾਨ ਅੱਗੇ ਆਉਣ: ਹਰਪ੍ਰੀਤ ਸਿੰਘ

Current Updates
ਪਟਿਆਲਾ- ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੁਕਮਨਾਮੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕਰਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦ

Current Updates
ਅੰਮ੍ਰਿਤਸਰ- ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇੱਕ ਯਾਤਰੀ ਕੋਲੋਂ ਪੰਜ ਕਿਲੋ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ’ਚ ਧਾਰਮਿਕ ਸਥਾਨ ’ਤੇ ਹਮਲਾ

Current Updates
ਅੰਮ੍ਰਿਤਸਰ- ਇਥੋਂ ਦੇ ਖੰਡਵਾਲਾ ਇਲਾਕੇ ਵਿੱਚ ਲੰਘੀ ਦੇਰ ਰਾਤ ਧਰਮ ਅਸਥਾਨ ਠਾਕੁਰਦਵਾਰਾ ਮੰਦਰ ’ਚ ਹੋਏ ਧਮਾਕੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ: ਦੁੱਗਰੀ ਇਲਾਕੇ ’ਚ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ

Current Updates
ਲੁਧਿਆਣਾ- ਇਥੇ ਦੁੱਗਰੀ ਇਲਾਕੇ ਵਿਚ ਦੇਰ ਰਾਤ ਡੇਢ ਵਜੇ ਦੇ ਕਰੀਬ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਪੁਲੀਸ ਨੂੰ ਦੁੱਗਰੀ ਇਲਾਕੇ ਵਿੱਚ ਗੈਂਗਸਟਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲ ਤਖ਼ਤ ਦੀ ਪੰਜ ਮੈਂਬਰੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਟਕਰਾਅ

Current Updates
ਅੰਮ੍ਰਿਤਸਰ- ਅਕਾਲ ਤਖ਼ਤ ਪੈਨਲ ਨੇ ਪੰਜਾਬੀਆਂ ਨੂੰ ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚਣ ਲਈ ਕਿਹਾ 18 ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਪੰਥਕ ਸੰਕਟ ਡੂੰਘਾ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰ

Current Updates
ਜਲੰਧਰ- ਓਲੰਪੀਅਨ ਹਾਕੀ ਸਟਾਰ ਮਨਦੀਪ ਸਿੰਘ ਅਤੇ ਉਦਿਤਾ ਦੂਹਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਵੱਲੋਂ ਮਾਡਲ ਟਾਊਨ ਦੇ ਗੁਰਦੁਆਰੇ ਵਿੱਚ 21...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਮੁਕਾਬਲੇ ’ਚ ਅਗਵਾਕਾਰ ਹਲਾਕ

Current Updates
ਨਾਭਾ- ਖੰਨਾ ਨੇੜਲੇ ਪਿੰਡ ਸ਼ੀਹਾਂ ਦੌਦ ਤੋਂ ਬੁੱਧਵਾਰ ਸ਼ਾਮ ਚੁੱਕੇ ਗਏ ਬੱਚੇ ਭਵਕੀਰਤ ਸਿੰਘ (7 ਸਾਲ) ਦਾ ਅਗਵਾਕਾਰ ਅੱਜ ਇਥੇ ਪਟਿਆਲਾ ਪੁਲੀਸ ਨਾਲ ਹੋਏ ਮੁਕਾਬਲੇ...