ਖਾਸ ਖ਼ਬਰਪੰਜਾਬਰਾਸ਼ਟਰੀਸੋਭਾ ਸਿੰਘ ਦੇ ਚਿੱਤਰ ਦੀ ਸੋਭਾCurrent UpdatesNovember 17, 2025 November 17, 2025 ਰੋਪੜ- ਗੁਰੂ ਤੇਗ ਬਹਾਦੁਰ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਜਦੋਂ ਆਨੰਦਪੁਰ ਸਾਹਿਬ ਸਣੇ ਦੇਸ਼ ਭਰ ’ਚ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਮਸ਼ਹੂਰ ਚਿੱਤਰਕਾਰ...
ਖਾਸ ਖ਼ਬਰਰਾਸ਼ਟਰੀਅਤਿਵਾਦੀਆਂ ਤੇ ਉਨ੍ਹਾਂ ਦੇ ਸਰਪ੍ਰਅਤਿਵਾਦੀਆਂ ਤੇ ਉਨ੍ਹਾਂ ਦੇ ਸਰਪ੍ਰਸਤਾਂ ਨਾਲ ਇਕੋ ਜਿਹਾ ਸਲੂਕ ਕਰਾਂਗੇ: ਜਨਰਲ ਦਿਵੇਦੀਸਤਾਂ ਨਾਲ ਇਕੋ ਜਿਹਾ ਸਲੂਕ ਕਰਾਂਗੇ: ਜਨਰਲ ਦਿਵੇਦੀCurrent UpdatesNovember 17, 2025 November 17, 2025 ਨਵੀਂ ਦਿੱਲੀ- ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸੋਮਵਾਰ ਨੂੰ ਗੁਆਂਢੀ ਮੁਲਕ ਪਾਕਿਸਤਾਨ ਨੂੰ ਇਕ ਸਖ਼ਤ ਸੁਨੇਹੇ ਵਿਚ ਕਿਹਾ ਕਿ ਭਾਰਤ ਦਹਿਸ਼ਤਗਰਦਾਂ ਅਤੇੇ ਉਨ੍ਹਾਂ...
ਖਾਸ ਖ਼ਬਰਰਾਸ਼ਟਰੀਬਿਹਾਰ ’ਚ ਨਵੀਂ ਸਰਕਾਰ ਦਾ ਹਲਫ਼ਦਾਰੀ ਸਮਾਗਮ 20 ਨੂੰ: ਜੀਤਨ ਮਾਂਝੀCurrent UpdatesNovember 17, 2025 November 17, 2025 ਨਵੀਂ ਦਿੱਲੀ- ਸੱਤਾਧਾਰੀ ਭਾਜਪਾ-ਜੇਡੀਯੂ ਗੱਠਜੋੜ ਦੀ 243 ਮੈਂਬਰੀ ਬਿਹਾਰ ਵਿਧਾਨ ਸਭਾ ਵਿਚ 202 ਸੀਟਾਂ ਦੇ ਇਤਿਹਾਸਕ ਫਤਵੇ ਨਾਲ ਜ਼ੋਰਵਾਰ ਵਾਪਸੀ ਮਗਰੋਂ ਬਿਹਾਰ ਵਿਚ ਨਵੀਂ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਦੀਨਾ ਬੱਸ ਹਾਦਸਾ: ਭਿਆਨਕ ਹਾਦਸੇ ਵਿੱਚ ਡਰਾਈਵਰ ਨੇੜੇ ਬੈਠਾ ਸਿਰਫ਼ ਇੱਕ ਭਾਰਤੀ ਬਚਿਆCurrent UpdatesNovember 17, 2025 November 17, 2025 ਚੰਡੀਗੜ੍ਹ- ਸੋਮਵਾਰ ਨੂੰ ਮਦੀਨਾ ਨੇੜੇ ਵਾਪਰੇ ਇੱਕ ਭਿਆਨਕ ਬੱਸ ਹਾਦਸੇ ਵਿੱਚ 42 ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਸਿਰਫ਼ ਇੱਕ...
ਖਾਸ ਖ਼ਬਰਰਾਸ਼ਟਰੀਬੇਲਾਗਾਵੀ ਚਿੜੀਆਘਰ: ਤਿੰਨ ਹੋਰ ਕਾਲੇ ਹਿਰਨਾਂ ਦੀ ਮੌਤ, ਕੁੱਲ ਗਿਣਤੀ 31 ਹੋਈCurrent UpdatesNovember 17, 2025 November 17, 2025 ਕਰਨਾਟਕ- ਕਿੱਟੂਰ ਰਾਣੀ ਚੇਨੰਮਾ ਚਿੜੀਆਘਰ ਦੇ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਇੱਥੇ ਤਿੰਨ ਹੋਰ ਕਾਲੇ ਹਿਰਨਾਂ (ਬਲੈਕਬੱਕ) ਦੀ ਮੌਤ ਹੋ ਗਈ ਹੈ, ਜਿਸ ਨਾਲ...
ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਵੱਲੋਂ ਦਿੱਲੀ-ਸ਼ੰਘਾਈ ਲਈ ਮੁੜ ਉਡਾਣਾਂ ਜਲਦCurrent UpdatesNovember 17, 2025 November 17, 2025 ਨਵੀਂ ਦਿੱਲੀ- ਏਅਰ ਇੰਡੀਆ 1 ਫਰਵਰੀ 2026 ਤੋਂ ਦਿੱਲੀ ਅਤੇ ਸ਼ੰਘਾਈ ਦਰਮਿਆਨ ਉਡਾਣਾਂ ਮੁੜ ਸ਼ੁਰੂ ਕਰੇਗੀ। ਹੁਣ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰਲਾਈਨ ਨੇ 2020...
ਖਾਸ ਖ਼ਬਰਰਾਸ਼ਟਰੀਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀCurrent UpdatesNovember 17, 2025 November 17, 2025 ਹਰਿਆਣਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਉੱਤਰੀ ਖੇਤਰੀ ਕੌਂਸਲ (Northern Zonal Council) ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਖੇਤਰ ਦੇ ਸੂਬਿਆਂ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾCurrent UpdatesNovember 17, 2025November 17, 2025 November 17, 2025November 17, 2025 ਸਮਾਜ ਦੇ ਹਰ ਵਰਗ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਵਧਾਈਆਂ ਪਟਿਆਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ...
Hindi Newsਖਾਸ ਖ਼ਬਰਪੰਜਾਬਰਾਸ਼ਟਰੀतेजिंदर मेहता ने संभाला डीपीसी चेयरमैन का पदCurrent UpdatesNovember 17, 2025November 17, 2025 November 17, 2025November 17, 2025 समाज के हर वर्ग की प्रमुख शख़्सियतों ने दी बधाई पटियाला- मुख्यमंत्री भगवंत सिंह मान के दिशा-निर्देशों के अनुसार ज़िला योजना कमेटी के चेयरमैन के...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਚੰਡੀਗੜ੍ਹ ਦੀ ‘ਵਾਇਰਲ ਸਟੂਡੈਂਟ’ ਦੇ ਫੈਨ ਹੋਏ ਦਿਲਜੀਤ ਦੋਸਾਂਝ; ਸ਼ੋਅ ਵਿੱਚ ਕੀਤੀ ਕੁੜੀ ਦੀ ਤਾਰੀਫ਼ !Current UpdatesNovember 16, 2025November 16, 2025 November 16, 2025November 16, 2025 ਚੰਡੀਗੜ੍ਹ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਚੰਡੀਗੜ੍ਹ ਪੁਲੀਸ ਨਾਲ ਭਿੜਨ ਵਾਲੀ ਪੰਜਾਬ ਯੂਨੀਵਰਸਿਟੀ (PU) ਦੀ ਵਾਇਰਲ ਵਿਦਿਆਰਥਣ ਹਰਮਨਪ੍ਰੀਤ ਕੌਰ ਦੇ ਫੈਨ ਹੋ ਗਏ ਹਨ। ਦਿਲਜੀਤ ਨੇ...