ਪੰਜਾਬਨਿਗਮ ਚੋਣਾਂ ਲਈ ‘ਆਪ’ ਵੱਲੋਂ 784 ਉਮੀਦਵਾਰਾਂ ਦੀ ਪਹਿਲੀ ਲਿਸਟ, ਇੱਥੇ ਦੇਖੋ ਕਿਨ੍ਹਾਂ ਨੂੰ ਮਿਲੀ ਟਿਕਟCurrent UpdatesDecember 11, 2024 December 11, 2024 ਚੰਡੀਗੜ੍ਹ : ਪੰਜਾਬ ‘ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਪੰਚਾਇਤਾ ਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ...
ਖਾਸ ਖ਼ਬਰਖੇਡਾਂ ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਾਨੂੰਨੀ ਢਾਂਚਾ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਏਗਾ ਇਹ ਐਕਟCurrent UpdatesDecember 9, 2024 December 9, 2024 ਚੰਡੀਗੜ੍ਹ:ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ...
ਖਾਸ ਖ਼ਬਰਚੰਡੀਗੜ੍ਹਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾCurrent UpdatesDecember 6, 2024 December 6, 2024 ਚੰਡੀਗੜ੍ਹ–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ...
ਖਾਸ ਖ਼ਬਰਚੰਡੀਗੜ੍ਹਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਨ ਜਾ ਰਹੀਆਂ ਜੰਗੀ ਯਾਦਗਾਰਾਂ ਦੀ ਰੂਪ-ਰੇਖਾ ਨੂੰ ਸਿਧਾਂਤਕ ਮਨਜ਼ੂਰੀCurrent UpdatesDecember 5, 2024 December 5, 2024 ਚੰਡੀਗੜ੍ਹ-ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ...
ਖਾਸ ਖ਼ਬਰਚੰਡੀਗੜ੍ਹਨਸ਼ਿਆਂ ਦੇ ਸਫਾਏ ਲਈ ਮੋਹਰੀ ਭੂਮਿਕਾ ਨਿਭਾਉਣ ਪੰਚਾਇਤਾਂ : ਜੈ ਕ੍ਰਿਸ਼ਨ ਸਿੰਘ ਰੌੜੀCurrent UpdatesDecember 4, 2024December 4, 2024 December 4, 2024December 4, 2024 ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ...
ਖਾਸ ਖ਼ਬਰਚੰਡੀਗੜ੍ਹਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ · ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾCurrent UpdatesDecember 4, 2024 December 4, 2024 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ...
ਖਾਸ ਖ਼ਬਰਪੰਜਾਬਮਨੋਰੰਜਨਸੋਭਿਤਾ ਧੂਲੀਪਾਲਾ ਨੇੇ ਦਿਖਾਈ ‘ਪੇਲੀ ਕੁਥਰੂ’ ਦੀ ਝਲਕ, ਲਾਲ ਸਾੜ੍ਹੀ ਤੇ ਚੂੜੀਆਂ ਦੀ ਟੋਕਰੀ ਨੇ ਖਿੱਚਿਆ ਧਿਆਨ, ਦੇਖੋ ਤਸਵੀਰਾਂCurrent UpdatesDecember 2, 2024December 3, 2024 December 2, 2024December 3, 2024 ਨਵੀਂ ਦਿੱਲੀ : (ਸੋਭਿਤਾ ਧੂਲੀਪਾਲਾ ਪੇਲੀ ਕੁਥਰੂ ਸਮਾਰੋਹ ਮਨਾਉਂਦੀ ਹੈ ) : ਸਾਊਥ ਸਿਨੇਮਾ ਦੀ ਮਸ਼ਹੂਰ ਜੋੜੀ ਨਾਗਾ ਚੈਤੰਨਿਆ ਤੇ ਸੋਭਿਤਾ ਧੂਲੀਪਾਲਾ ਇਨ੍ਹੀਂ ਦਿਨੀਂ ਸੁਰਖ਼ੀਆਂ...
ਖਾਸ ਖ਼ਬਰਚੰਡੀਗੜ੍ਹਵਿਸ਼ਵ ਬੈਂਕ ਨੇ ਸੂਬਾ ਸਰਕਾਰ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆCurrent UpdatesNovember 30, 2024 November 30, 2024 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ...
ਖਾਸ ਖ਼ਬਰਚੰਡੀਗੜ੍ਹਪੀਜੀਆਈ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਲਈ ਮਦਦ ਦੀ ਅਪੀਲCurrent UpdatesNovember 30, 2024 November 30, 2024 ਚੰਡੀਗੜ੍ਹ– ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਵਾਸਤੇ ਦਾਨੀ ਸੱਜਣਾਂ ਨੂੰ ਦਾਨ ਭੇਜਣ (ਕ੍ਰਾਊਡ ਫੰਡਿੰਗ) ਲਈ ਇੱਕ ਵੈਬ...
ਖਾਸ ਖ਼ਬਰਚੰਡੀਗੜ੍ਹਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂCurrent UpdatesNovember 26, 2024 November 26, 2024 ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ...