December 28, 2025

#punjabgovernment

ਖਾਸ ਖ਼ਬਰਚੰਡੀਗੜ੍ਹਪੰਜਾਬ

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Current Updates
ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ...
ਖਾਸ ਖ਼ਬਰਰਾਸ਼ਟਰੀਵਪਾਰ

2,000 ਰੁਪਏ ਦੇ ਨੋਟ ਵਾਪਸ ਲੈਣ ਨਾਲ ਵਪਾਰੀਆਂ ‘ਤੇ ਕੋਈ ਅਸਰ ਨਹੀਂ ਪਵੇਗਾ: ਕੈਟ

Current Updates
ਨਵੀਂ ਦਿੱਲੀ:ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸਹੀ...
ਖਾਸ ਖ਼ਬਰਵਪਾਰ

ਆਈਪੀਓ ਸੂਚੀਕਰਨ ਦੀ ਸਮਾਂ ਸੀਮਾ ਨੂੰ ਤਿੰਨ ਦਿਨਾਂ ਤੱਕ ਘਟਾਉਣ ਦਾ ਪ੍ਰਸਤਾਵ, ਸੇਬੀ ਨੇ ਜਨਤਾ ਦੀ ਰਾਏ ਮੰਗੀ

Current Updates
ਨਵੀਂ ਦਿੱਲੀ— ਪੂੰਜੀ ਬਾਜ਼ਾਰ ਰੈਗੂਲੇਟਰੀ ਸੇਬੀ ਨੇ ਆਈਪੀਓ ਬੰਦ ਹੋਣ ਤੋਂ ਬਾਅਦ ਸ਼ੇਅਰ ਬਾਜ਼ਾਰ ‘ਤੇ ਕਿਸੇ ਕੰਪਨੀ ਦੇ ਸ਼ੇਅਰਾਂ ਦੀ ਸੂਚੀਬੱਧ ਕਰਨ ਦੀ ਸਮਾਂ ਸੀਮਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀ

Current Updates
ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨਾਲ ਹੀ ਚਲਾਉਣਾ ਹੈ ਤਾਂ ਚੋਣਾਂ ਉਤੇ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ-ਭਗਵੰਤ ਮਾਨ ਚੰਡੀਗੜ੍ਹ,:ਪੰਜਾਬ ਦੇ...
ਖਾਸ ਖ਼ਬਰਖੇਡਾਂ

ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

Current Updates
ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ: ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ...
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Current Updates
ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ

Current Updates
31 ਮਈ ਤੱਕ ਕਬਜ਼ੇ ਹਟਾਉਣ ਤੇ  ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਚੰਡੀਗੜ੍ਹ: ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

Current Updates
ਚੰਡੀਗੜ੍ਹ,:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ

Current Updates
ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ ਚੰਡੀਗੜ੍ਹ, : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ...
ਖਾਸ ਖ਼ਬਰਚੰਡੀਗੜ੍ਹਪੰਜਾਬ

ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਪੰਜਾਬ ਪੁਲਿਸ, ਐਨ.ਆਈ.ਏ. ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਛਾਪੇਮਾਰੀ

Current Updates
– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਐਨ.ਆਈ.ਏ. ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ...