ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਦਾ ਵਿਰਾਸਤੀ ਮਾਰਗ ਪ੍ਰਾਜੈਕਟ ਅਧੂਰਾCurrent UpdatesMarch 14, 2025 March 14, 2025 ਪਟਿਆਲਾ- ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡਰੀਮ ਪ੍ਰਾਜੈਕਟ ਪਟਿਆਲਾ ਦਿ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ’ਤੇ 41.63 ਕਰੋੜ ਰੁਪਏ ਖ਼ਰਚੇ ਜਾਣ ਤੋਂ ਬਾਅਦ ਵੀ...
ਖਾਸ ਖ਼ਬਰਪੰਜਾਬਰਾਸ਼ਟਰੀਹੋਲਾ ਮਹੱਲਾ: ਖਾਲਸੇ ਦੀ ਧਰਤੀ ਆਨੰਦਪੁਰ ਸਾਹਿਬ ’ਚ ਲੱਗੀਆਂ ਰੌਣਕਾਂCurrent UpdatesMarch 14, 2025 March 14, 2025 ਸ੍ਰੀ ਆਨੰਦਪੁਰ ਸਾਹਿਬ- ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।ਸਮੁੱਚੀ ਗੁਰੂ ਨਗਰੀ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ: ਪੁਲੀਸ ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਗੁਰਗੇ ਸਣੇ ਤਿੰਨ ਕਾਬੂCurrent UpdatesMarch 14, 2025 March 14, 2025 ਫ਼ਰੀਦਕੋਟ- ਪੰਜਾਬ ਦੇ ਫਰੀਦਕੋਟ ਵਿੱਚ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਗ੍ਰਿਫ਼ਤਾਰ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਫ਼ਰੀਦਕੋਟ ਪੁਲੀਸ ਨੇ ਇਕ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗਰੋਹ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਤਰਨਤਾਰਨ ਸਰਹੱਦ ਨੇੜਿਓ 549 ਗ੍ਰਾਮ ਹੈਰੋਇਨ ਜ਼ਬਤCurrent UpdatesMarch 14, 2025 March 14, 2025 ਤਰਨਤਾਰਨ- ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਨੇ ਵੀਰਵਾਰ ਨੂੰ ਤਰਨਤਾਰਨ ਸਰਹੱਦੀ ਖੇਤਰ ਤੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕCurrent UpdatesMarch 14, 2025 March 14, 2025 ਸ੍ਰੀ ਆਨੰਦਪੁਰ ਸਾਹਿਬ- ਹੋਲਾ ਮੁਹੱਲਾ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ...
ਖਾਸ ਖ਼ਬਰਪੰਜਾਬਰਾਸ਼ਟਰੀਚਹਿਲ ਦੀ ਵਿਆਹ ਵਰ੍ਹੇਗੰਢ ’ਚ ਪੁੱਜੇ ਮਾਨCurrent UpdatesMarch 13, 2025 March 13, 2025 ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੇਵਾਮੁਕਤ ਡੀਆਈਜੀ ਹਰਿੰਦਰ ਸਿੰਘ ਚਹਿਲ ਅਤੇ ਜਗਦੇਵ ਕੌਰ ਚਹਿਲ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ ਸ਼ਿਰਕਤ...
ਖਾਸ ਖ਼ਬਰਪੰਜਾਬਰਾਸ਼ਟਰੀਸੰਗੀਤ ਦੇ ਅਕਾਦਮਿਕ ਕਾਰਜਾਂ ਲਈ ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸਾਂਝ ’ਤੇ ਜ਼ੋਰCurrent UpdatesMarch 12, 2025 March 12, 2025 ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਪ੍ਰੋ. ਅਲੰਕਾਰ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਦੀ ਸੰਗੀਤ ਪਰੰਪਰਾ ਬਾਰੇ ਤਿੰਨ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼Current UpdatesMarch 12, 2025 March 12, 2025 ਹੁਸ਼ਿਆਰਪੁਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ...
ਖਾਸ ਖ਼ਬਰਪੰਜਾਬਰਾਸ਼ਟਰੀਬਹੁ-ਕਰੋੜੀ ਜ਼ਮੀਨ ’ਤੇ ਨਗਰ ਕੌਂਸਲ ਦੀ ਮਲਕੀਅਤ ਦੇ ਬੋਰਡ ਲੱਗੇCurrent UpdatesMarch 12, 2025 March 12, 2025 ਰਾਜਪੁਰਾ- ਨਗਰ ਕੌਂਸਲ ਰਾਜਪੁਰਾ ਵੱਲੋਂ ਕਾਰਜਸਾਧਕ ਅਫ਼ਸਰ ਅਵਤਾਰ ਚੰਦ ਦੇ ਨਿਰਦੇਸ਼ਾਂ ’ਤੇ ਬੀਤੇ ਕੱਲ੍ਹ ਨਗਰ ਕੌਂਸਲ ਦੀ ਬਹੁ-ਕਰੋੜੀ ਲਗਭਗ 5000 ਹਜ਼ਾਰ ਗਜ ਜ਼ਮੀਨ ਦੇ ਲਏ...
ਖਾਸ ਖ਼ਬਰਪੰਜਾਬਰਾਸ਼ਟਰੀਸੁਖਜਿੰਦਰ ਸਿੰਘ ਰੰਧਾਵਾ ਨੇ ਈਡੀ ਵੱਲੋਂ ਸੁਖਪਾਲ ਖਹਿਰਾ ਦੀ ਪ੍ਰਾਪਰਟੀ ਅਟੈਚ ਕਰਨ ਦੀ ਕੀਤੀ ਨਿੰਦਾ Current UpdatesMarch 12, 2025 March 12, 2025 ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭੁਲੱਥ...