April 23, 2026

#aap

ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਹਾਸੇ-ਮਜ਼ਾਕ ’ਤੇ ਹੀ ਕੇਂਦਰਿਤ ਹੋਇਆ ਪੰਜਾਬੀ ਸਿਨੇਮਾ

Current Updates
ਅੰਮ੍ਰਿਤਸਰ- ਪੰਜਾਬੀ ਸਿਨੇਮਾ ਸਾਡੀ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ। ਇਹ ਸਾਡੀ ਬੋਲੀ, ਰਸਮਾਂ, ਹਾਸੇ-ਮਜ਼ਾਕ ਤੇ ਜੀਵਨ ਸ਼ੈਲੀ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਦਾ ਹੈ,...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੁਨੱਖੀਆਂ ਤਰਜ਼ਾਂ ਦਾ ਸਿਰਜਕ ਮਨਪ੍ਰੀਤ ਸਿੰਘ

Current Updates
ਚੰਡੀਗੜ੍ਹ- ਮਨਪ੍ਰੀਤ ਸਿੰਘ ਇੱਕ ਪ੍ਰਤਿਭਾਸ਼ਾਲੀ ਤੇ ਸਾਦਗੀ ਭਰਪੂਰ ਗਾਇਕ ਹੈ ਜਿਹੜਾ ਗਾਇਕੀ ਦੇ ਖੇਤਰ ਵਿੱਚ ਆਪਣੇ ਰਾਹ ਆਪ ਬਣਾ ਕੇ ਨਵੀਆਂ ਪੈੜਾਂ ਸਿਰਜ ਰਿਹਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ

Current Updates
ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਖਾਸ ਖ਼ਬਰਰਾਸ਼ਟਰੀ

ਪਠਾਨਕੋਟ ਤੋਂ 45 ਸਾਲਾਂ ਡਾਕਟਰ ਗ੍ਰਿਫਤਾਰ, ਅਲ ਫਲਾਹ ਯੂਨੀਵਰਸਿਟੀ ਨਾਲ ਸਬੰਧ

Current Updates
ਨਵੀਂ ਦਿੱਲੀ- ਦਿੱਲੀ ਧਮਾਕੇ ਦੇ ਸਬੰਧ ਵਿੱਚ ਜਾਂਚ ਏਜੰਸੀਆਂ ਨੇ ਪੰਜਾਬ ਦੇ ਪਠਾਨਕੋਟ ਤੋਂ ਇੱਕ ਡਾਕਟਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਸੂਤਰਾਂ...
ਖਾਸ ਖ਼ਬਰਰਾਸ਼ਟਰੀ

ਅਲ ਫਲਾਹ ਯੂਨੀਵਰਸਿਟੀ ਦੇ ਦੋ ਡਾਕਟਰਾਂ ਸਮੇਤ 3 ਵਿਅਕਤੀ ਹਿਰਾਸਤ ’ਚ ਲਏ

Current Updates
ਨਵੀਂ ਦਿੱਲੀ- ਦਿੱਲੀ ਲਾਲ ਕਿਲੇ ਨਜ਼ਦੀਕ ਹੋਏ ਧਮਾਕਿਆਂ ਦੇ ਸਬੰਧ ਵਿੱਚ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ...
ਖਾਸ ਖ਼ਬਰਪੰਜਾਬਰਾਸ਼ਟਰੀ

ਜ਼ੀਰਕਪੁਰ ਫਲਾਈਓਵਰ ’ਤੇ ਸੈਲਾਨੀ ਬੱਸ ਸੜ ਕੇ ਸੁਆਹ

Current Updates
ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਅੱਜ ਤੜਕਸਾਰ ਇੱਕ ਸੈਲਾਨੀ ਬੱਸ ਨੂੰ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਹਾਲਾਂਕਿ ਯਾਤਰੀਆਂ ਦੇ ਸਮੇਂ ਸਿਰ ਬੱਸ ਤੋਂ ਉਤਰਣ...
ਖਾਸ ਖ਼ਬਰਰਾਸ਼ਟਰੀ

ਭਾਜਪਾ ਵੱਲੋਂ ਸਾਬਕਾ ਮੰਤਰੀ, ਐੱਮਐੱਲਸੀ ਤੇ ਮੇਅਰ ਪਾਰਟੀ ਵਿਰੋਧੀ ਕਾਰਵਾਈਆਂ ਲਈ ਮੁਅੱਤਲ

Current Updates
ਨਵੀਂ ਦਿੱਲੀ- ਬਿਹਾਰ ਵਿਚ ਸਾਬਕਾ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਭਾਜਪਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ  ਇਲਾਵਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ਬਣੀ ‘ਨੂਰ ਹੁਸੈਨ’

Current Updates
ਅੰਮ੍ਰਿਤਸਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਹਿੱਸੇ ਵਜੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਕੋਈ ਨੈਤਿਕਤਾ ਨਹੀਂ, ਕੋਈ ਜ਼ਿੰਮੇਵਾਰੀ ਦੀ ਭਾਵਨਾ ਨਹੀਂ’: ਅਮਿਤਾਭ ਬੱਚਨ

Current Updates
ਨਵੀਂ ਦਿੱਲੀ- ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਇੱਕ ਬਲੌਗ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਲਿਖਿਆ, ‘‘ਕੋਈ ਨੈਤਿਕਤਾ ਜਾਂ ਜ਼ਿੰਮੇਵਾਰੀ ਦੀ ਭਾਵਨਾ ਨਹੀਂ… ਸਿਰਫ਼...
ਖਾਸ ਖ਼ਬਰਰਾਸ਼ਟਰੀ

ਰਾਜਸਥਾਨ: ਕਾਂਗਰਸ ਦੇ ਪ੍ਰਮੋਦ ਜੈਨ ਭਇਆ ਨੇ ਜ਼ਿਮਨੀ ਚੋਣ ਜਿੱਤੀ

Current Updates
ਜੈਪੁਰ- ਚੋਣ ਕਮਿਸ਼ਨ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਪ੍ਰਮੋਦ ਜੈਨ ਭਇਆ ਨੇ ਰਾਜਸਥਾਨ ਦੇ ਬਾਰਨ ਜ਼ਿਲ੍ਹੇ ਵਿੱਚ ਅੰਤਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤ ਲਈ ਹੈ।...