ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ ਹਲਕਾ : ‘ਆਪ’ ਹਾਰੀ, ਪੁਲੀਸ ਜਿੱਤੀ: ਸੁਖਬੀਰ ਬਾਦਲCurrent UpdatesNovember 14, 2025November 14, 2025 November 14, 2025November 14, 2025 ਤਰਨ ਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੁਰਅਤ ਨਾਲ...
ਖਾਸ ਖ਼ਬਰਰਾਸ਼ਟਰੀਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀCurrent UpdatesNovember 14, 2025 November 14, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ ਜ਼ਿਮਨੀ ਚੋਣ: ਵੋਟਾਂ ਦੀ ਗਿਣਤੀ ਸ਼ੁਰੂCurrent UpdatesNovember 14, 2025 November 14, 2025 ਤਰਨ ਤਾਰਨ- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ 15 ਉਮੀਦਵਾਰਾਂ ਦੀ ਜਿੱਤ-ਹਾਰ ਦਾ ਫ਼ੈਸਲਾ ਅੱਜ ਹੋਵੇਗਾ| ਪ੍ਰਸ਼ਾਸਨ ਨੇ ਵੋਟਾਂ ਗਿਣਤੀ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀCurrent UpdatesNovember 14, 2025 November 14, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !Current UpdatesNovember 14, 2025 November 14, 2025 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
ਖਾਸ ਖ਼ਬਰਪੰਜਾਬਰਾਸ਼ਟਰੀਕੌਮੀ ਇਨਸਾਫ ਮੋਰਚਾ ਵੱਲੋਂ ਸ਼ੰਭੂ ਧਰਨਾ ਸਮਾਪਤCurrent UpdatesNovember 14, 2025 November 14, 2025 ਪਟਿਆਲਾ- ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲੀਸ...
ਖਾਸ ਖ਼ਬਰਰਾਸ਼ਟਰੀਮੁਗਲ ਯੁੱਗ ਦੀਆਂ ਕਹਾਣੀਆਂ ਛੱਡ ਦਹਿਸ਼ਤੀ ਰਾਤ ਬਿਆਨ ਰਹੇ ਟੂਰਿਸਟ ਗਾਈਡCurrent UpdatesNovember 14, 2025 November 14, 2025 ਨਵੀਂ ਦਿੱਲੀ- ਚਾਂਦਨੀ ਚੌਕ ਗੇਟ ਦੇ ਆਲੇ-ਦੁਆਲੇ ਦਾ ਰੁਟੀਨ ਕਾਰੋਬਾਰ, ਜੋ ਕਦੇ ਲਾਲ ਕਿਲ੍ਹੇ ਨੂੰ ਦੇਖਣ ਅਤੇ ਦਿੱਲੀ ਦੇ ਮੁਗਲ ਯੁੱਗ ਦੀਆਂ ਕਹਾਣੀਆਂ ਸੁਣਨ ਲਈ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਰਨ ਜੌਹਰ ਵੱਲੋਂ ਬਿਮਾਰ ਧਰਮਿੰਦਰ ਦੇ ਦੁਆਲੇ ਬਣੇ ਪਾਪਰਾਜ਼ੀ ਅਤੇ ਮੀਡੀਆ ਸਰਕਸ ਦੀ ਨਿੰਦਾCurrent UpdatesNovember 13, 2025 November 13, 2025 ਮੁੰਬਈ- ਫਿਲਮ ਨਿਰਮਾਤਾ ਕਰਨ ਜੌਹਰ ਨੇ ਵੀਰਵਾਰ ਨੂੰ ਬਿਮਾਰ ਧਰਮਿੰਦਰ ਦੇ ਆਲੇ-ਦੁਆਲੇ ਬਣੇ ‘ਪਾਪਰਾਜ਼ੀ ਅਤੇ ਮੀਡੀਆ ਸਰਕਸ’ ਦੀ ਆਲੋਚਨਾ ਕੀਤੀ ਅਤੇ ਦਿਓਲ ਪਰਿਵਾਰ ਨੂੰ ਇਕੱਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚCurrent UpdatesNovember 13, 2025 November 13, 2025 ਚੰਡੀਗੜ੍ਹ- ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਲੈਫਟੀਨੈਂਟ ਜਨਰਲ ਦੀ ਕਾਰ ਨੂੰ ਪੰਜਾਬ ਪੁਲੀਸ ਦੀ VIP ਐਸਕਾਰਟ ਜੀਪ ਨੇ ਮਾਰੀ ਟੱਕਰCurrent UpdatesNovember 13, 2025 November 13, 2025 ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਬੁੱਧਵਾਰ ਸ਼ਾਮ ਨੂੰ ਇੱਕ ਵੱਡਾ ਮਾਮਲਾ ਸਾਹਮਣੇ ਆਇਆ, ਜਿੱਥੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ ਐੱਸ ਹੁੱਡਾ ਦੀ ਕਾਰ ਨੂੰ ਇੱਕ VIP ਨੂੰ...