ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇCurrent UpdatesNovember 11, 2025 November 11, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਹਿਮਾਲੀਅਨ ਦੇਸ਼ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੱਕ ਦੇ 70ਵੇਂ ਜਨਮ ਦਿਨ ਦੇ ਸਮਾਰੋਹ ਵਿੱਚ ਸ਼ਾਮਲ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੁਕਾਨ ‘ਤੇ ਗੋਲੀਬਾਰੀ ਮਾਮਲੇ ਵਿੱਚ ਪੁਲੀਸ ਵੱਲੋਂ ਵੱਡਾ ਖੁਲਾਸਾ; ਚਾਰ ਗ੍ਰਿਫ਼ਤਾਰ, ਹਥਿਆਰ ਬਰਾਮਦCurrent UpdatesNovember 11, 2025 November 11, 2025 ਮਾਨਸਾ- ਪੁਲਿਸ ਨੇ ਇੱਥੋਂ ਦੇ ਭੀੜ-ਭੜੱਕੇ ਵਾਲੇ ਗੁਰਦੁਆਰਾ ਚੌਕ ਸਥਿਤ ਇੱਕ ਕੀਟਨਾਸ਼ਕ ਡੀਲਰ ਦੀ ਦੁਕਾਨ ’ਤੇ 28 ਅਕਤੂਬਰ ਨੂੰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੇ ਮਾਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀPSPCL ਦੇ ਰਿਟਾਇਰਡ ਇੰਜੀਨੀਅਰਾਂ ਵੱਲੋਂ ਸਖ਼ਤ ਵਿਰੋਧ: ਸਿਆਸੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ !Current UpdatesNovember 11, 2025 November 11, 2025 ਪਟਿਆਲਾ- ਪੰਜਾਬ ਭਰ ਦੇ ਰਿਟਾਇਰਡ ਇੰਜੀਨੀਅਰਾਂ ਨੇ ਬਿਜਲੀ ਸੈਕਟਰ ਦੇ ਕੰਮਕਾਜ ਵਿੱਚ ਵਧ ਰਹੀ ਸਿਆਸੀ ਦਖਲਅੰਦਾਜ਼ੀ, ਖੁਦਮੁਖਤਿਆਰੀ ਦੇ ਖ਼ਤਮ ਹੋਣ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ...
ਖਾਸ ਖ਼ਬਰਰਾਸ਼ਟਰੀਬਿਹਾਰ ’ਚ ਪ੍ਰਚਾਰ ਬੰਦ, ਵੋਟਾਂ ਭਲਕੇCurrent UpdatesNovember 10, 2025 November 10, 2025 ਬਿਹਾਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖਰੀ ਗੇੜ ਲਈ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਗਿਆ। ਇਸ ਦੇ ਨਾਲ ਹੀ ਸੂਬੇ ’ਚ ਸੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਉਪ ਕੁਲਪਤੀ ਦਫ਼ਤਰ ਨੇੇੜੇ ਲੱਗੀ ਸਟੇਜ ਨੇ ਸਿੰਘੂ ਟਿਕਰੀ ਬਾਰਡਰ ਚੇਤੇ ਕਰਾਇਆCurrent UpdatesNovember 10, 2025 November 10, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਦਿੱਤੇ ਯੂਨੀਵਰਸਿਟੀ ਬੰਦ ਦੇ ਸੱਦੇ ਉਤੇ ਪੀਯੂ ਕੈਂਪਸ ਵਿੱਚ ਵੱਡਾ ਇਕੱਠ ਹੋ ਚੁੱਕਿਆ ਹੈ। ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਦੇ...
ਖਾਸ ਖ਼ਬਰਰਾਸ਼ਟਰੀਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾCurrent UpdatesNovember 10, 2025 November 10, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (NSA) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂCurrent UpdatesNovember 10, 2025 November 10, 2025 ਮਾਨਸਾ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਾ ਵੜਿੰਗ ਦੀ ਵਿਵਾਦਿਤ ਟਿੱਪਣੀ: ਐੱਸਐੱਸਪੀ ਕਪੂਰਥਲਾ ਨੇ ਪੰਜਾਬ ਐਸਸੀ ਕਮਿਸ਼ਨ ਨੂੰ ਸੌਂਪੀ ਰਿਪੋਰਟCurrent UpdatesNovember 10, 2025 November 10, 2025 ਕਪੂਰਥਲਾ- ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ...
ਖਾਸ ਖ਼ਬਰਪੰਜਾਬਰਾਸ਼ਟਰੀਮਹਿਲਾ ਕਮਿਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਫੈਕਲਟੀ ਨੂੰ ਸੰਮਨCurrent UpdatesNovember 10, 2025 November 10, 2025 ਪਟਿਆਲਾ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਫੈਕਲਟੀ ਮੈਂਬਰਾਂ, ਜਿਨ੍ਹਾਂ ਵਿੱਚ ਡੀਨ ਤੇ ਲਾਅ ਵਿਭਾਗ ਦੇ ਮੁਖੀ ਅਤੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ...
ਖਾਸ ਖ਼ਬਰਮਨੋਰੰਜਨਰਾਸ਼ਟਰੀ60 ਕਰੋੜ ਦੀ ਧੋਖਾਧੜੀ ਮਾਮਲਾ: ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੱਲੋਂ ਹਾਈ ਕੋਰਟ ਦਾ ਰੁਖCurrent UpdatesNovember 10, 2025 November 10, 2025 ਮੁੰਬਈ- ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60...