ਬਾਗਬਾਨੀ ਵਿਭਾਗ ਦੀਆਂ ਫ਼ਸਲੀ ਵਿਭਿੰਨਤਾ ਸਕੀਮਾਂ ਕਿਸਾਨਾਂ ਨੂੰ ਕੌਮਾਂਤਰੀ ਮੰਡੀਆਂ ਵਿੱਚ ਮੁਕਾਬਲੇ ਦੇ ਯੋਗ ਬਣਾਉਣਗੀਆਂ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 28 ਮਾਰਚ:ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ...
