ਖਾਸ ਖ਼ਬਰਪੰਜਾਬਰਾਸ਼ਟਰੀਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਟਾਸਕ ਕੋਰਸ ਵੱਲੋਂ 53 ਥਾਈਂ ਛਾਪੇCurrent UpdatesMarch 25, 2025 March 25, 2025 ਪਟਿਆਲਾ- ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਬਾਲ ਮਜ਼ਦੂਰੀ ਐਕਟ ਅਧੀਨ ਜ਼ਿਲ੍ਹਾ ਪੱਧਰ ’ਤੇ ਬਣਾਈ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਡੇਅਰੀਆਂ, ਦੁਕਾਨਾਂ ਦੀ ਅਚਨਚੇਤ ਜਾਂਚ; ਭੋਜਨ ਦੇ ਨਮੂਨੇ ਇਕੱਠੇ ਕੀਤੇCurrent UpdatesMarch 25, 2025 March 25, 2025 ਚੰਡੀਗੜ੍ਹ- ਪੰਜਾਬ ਦੇ ਵਿਜੀਲੈਂਸ ਬਿਊਰੋ ਅਤੇ ਫੂਡ ਸੇਫਟੀ ਵਿਭਾਗ ਨੇ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿਚ ਕਈ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਸਟਰ ਦੀ ਵੀਡੀਓ ਵਾਇਰਲCurrent UpdatesMarch 24, 2025 March 24, 2025 ਜਲੰਧਰ- ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਦਰੀ ਦੀ ਇਕ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੱਡੇ ਪੱਧਰ ’ਤੇ ਵਾਇਰਲ ਹੋਣ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਪੁਲੀਸ ਵੱਲੋਂ 450 ਹੋਰ ਕਿਸਾਨਾਂ ਨੂੰ ਰਿਹਾਅ ਕਰਨ ਦਾ ਐਲਾਨCurrent UpdatesMarch 24, 2025 March 24, 2025 ਪੰਜਾਬ- ਕਿਸਾਨ ਯੂਨੀਅਨਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਵਿਚਕਾਰ ਪੰਜਾਬ ਪੁਲੀਸ ਨੇ ਸੋਮਵਾਰ ਨੂੰ 450 ਹੋਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦਾ ਐਲਾਨ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਵੇਗੀ ਸ਼੍ਰੋਮਣੀ ਕਮੇਟੀ: ਧਾਮੀCurrent UpdatesMarch 24, 2025 March 24, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਬਾਰੇ ਨਿਯਮ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀ90 ਲੱਖ ਦੀ ਫਿਰੌਤੀ ਮੰਗਣ ਵਾਲਾ ਨਿਕਲਿਆ ਘਰ ਦਾ ਹੀ ਜੀਅCurrent UpdatesMarch 24, 2025 March 24, 2025 ਸ੍ਰੀ ਮੁਕਤਸਰ ਸਾਹਿਬ- ਇੰਸਟਾਗ੍ਰਾਮ ਪੋਸਟ ਰਾਹੀਂ 90 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇਕ ਮਾਮਲੇ ਦੀ ਪੜਤਾਲ ਕਰਦਿਆਂ ਮੁਕਤਸਰ ਪੁਲੀਸ ਨੇ ਪੀੜਤ ਪਰਿਵਾਰ ਦੇ ਹੀ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸਨੌਰ ’ਚ ਬਲਾਕ ਪ੍ਰਧਾਨਾਂ ਨਾਲ ਮੀਟਿੰਗCurrent UpdatesMarch 23, 2025 March 23, 2025 ਸਨੌਰ- ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਸਨੌਰ ਦੇ ਬਲਾਕ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਹਲਕਾ ਕੋ-ਆਰਡੀਨੇਟਰ, ਪਟਿਆਲਾ ਦੇ ਮੇਅਰ ਕੁੰਦਨ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਮੁਖ ਮੰਤਰੀ ਮਾਨ ਦੁਆਰਾCurrent UpdatesMarch 23, 2025 March 23, 2025 ਖਟਕੜ ਕਲਾਂ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆCurrent UpdatesMarch 23, 2025 March 23, 2025 ਸ਼ਹੀਦ ਭਗਤ ਸਿੰਘ ਨਗਰ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ,...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਤਬਦੀਲCurrent UpdatesMarch 23, 2025 March 23, 2025 ਪਟਿਆਲਾ- ਡੱਲੇਵਾਲ ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ...