ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ: ਦੁਪਹਿਰ ਦੋ ਵਜੇ ਤਕ 30.21 ਫੀਸਦ ਪੋਲਿੰਗ, ਮਹਿਲਕਲਾਂ ’ਚ ਵਿਵਾਦ, ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਪਿੰਡਾਂ ’ਚ ਪੋਲਿੰਗ ਰੱਦ
ਅੰਮ੍ਰਿਤਸਰ- ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਵੋਟਾਂ ਪੈਣੀਆਂ ਸਵੇਰੇ 8 ਸ਼ੁਰੂ ਹੋ ਗਈਆਂ ਹਨ ਅਤੇ ਵੋਟਿੰਗ ਸ਼ਾਮ 4 ਵਜੇ ਤੱਕ...
